PUNJABMAILUSA.COM

ਦੁਬਈ ਨੇ ਦੁਨੀਆ ਦੀ ਪਹਿਲੀ ਬਿਨਾਂ ਡਰਾਈਵਰ ਵਾਲੀ ਗੱਡੀ ਦੀ ਟੈਸਟਿੰਗ ਸ਼ੁਰੂ ਕੀਤੀ

ਦੁਬਈ ਨੇ ਦੁਨੀਆ ਦੀ ਪਹਿਲੀ ਬਿਨਾਂ ਡਰਾਈਵਰ ਵਾਲੀ ਗੱਡੀ ਦੀ ਟੈਸਟਿੰਗ ਸ਼ੁਰੂ ਕੀਤੀ

ਦੁਬਈ ਨੇ ਦੁਨੀਆ ਦੀ ਪਹਿਲੀ ਬਿਨਾਂ ਡਰਾਈਵਰ ਵਾਲੀ ਗੱਡੀ ਦੀ ਟੈਸਟਿੰਗ ਸ਼ੁਰੂ ਕੀਤੀ
February 12
21:16 2018

ਦੁਬਈ, 12 ਫਰਵਰੀ (ਪੰਜਾਬ ਮੇਲ)- ਭਵਿੱਖ ‘ਚ ਟ੍ਰਾਂਸਪੋਰਟ ਕਿੰਝ ਬਦਲ ਸਕਦਾ ਹੈ ਇਸ ਦੀ ਝਲਕ ਹੁਣ ਦੁਬਈ ‘ਚ ਦੇਖੀ ਜਾ ਸਕਦੀ ਹੈ। ਰੋਡਸ ਐਂਡ ਟ੍ਰਾਂਸਪੋਰਟ ਅਥਾਰਟੀ ਆਫ ਦੁਬਈ ਨੇ ਦੁਨੀਆ ਦੇ ਪਹਿਲੇ ਆਟੋਨੋਮਸ ਪੌਡਜ਼ ਦੀ ਟੈਸਟਿੰਗ ਸ਼ੁਰੂ ਕਰ ਦਿੱਤੀ ਹੈ। ਦੁਬਈ ‘ਚ ਪੂਰੀ ਤਰ੍ਹਾਂ ਤਿਆਰ ਦੋ ਪ੍ਰੋਟੋਟਾਇਪ ਪੌਡਜ਼ ਨੂੰ ਤਿਆਰ ਕੀਤਾ ਗਿਆ ਹੈ।
ਇਨ੍ਹਾਂ ਪੌਡਜ਼ ਨੂੰ ਨੈਕਸਟ ਫਿਊਚਰ ਟ੍ਰਾਂਸਪੋਰਟੇਸ਼ਨ ਇੰਕ ਨੇ ਤਿਆਰ ਕੀਤਾ ਹੈ। ਟ੍ਰਾਂਸ਼ਪੋਰਟ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਪੋਰਟ ‘ਚ ਦੱਸਿਆ ਗਿਆ ਹੈ ਕਿ, ਇਨ੍ਹਾਂ ਪੌਡਜ਼ ਨੂੰ ਛੋਟੇ ਤੇ ਮੱਧ ਦੂਰੀ ‘ਤੇ ਟ੍ਰੈਵਲ ਕਰਨ ਲਈ ਬਣਾਇਆ ਗਿਆ ਹੈ। ਇਹ ਵੱਖ-ਵੱਖ ਪੌਡਜ਼ 15 ਤੋਂ 20 ਸਕਿੰਟ ਦੇ ਅੰਦਰ ਜੁੜ ਸਕਦੇ ਹਨ ਤੇ ਇਕ ਬੱਸ ਦਾ ਰੂਪ ਲੈ ਸਕਦੇ ਹਨ, ਉਥੇ ਹੀ ਇਨ੍ਹਾਂ ਨੂੰ ਵੱਖ ਹੋਣ ‘ਚ ਸਿਰਫ 5 ਸਕਿੰਟ ਜਾ ਸਮਾਂ ਲਗਦਾ ਹੈ।
ਜੁੜਨ ਤੇ ਵੱਖ ਹੋਣ ਦੀ ਪ੍ਰਕਿਰਿਆ ਲਈ ਇਨ੍ਹਾਂ ਪੌਡਜ਼ ‘ਚ ਕੈਮਰਾ ਲਗਾਇਆ ਗਿਆ ਹੈ। ਹਰੇਕ ਪੌਡਜ਼ ਦੀ ਲੰਬਾਈ 2.87 ਮੀ., ਚੌੜਾਈ 2.24 ਮੀ. ਤੇ ਉੱਚਾਈ 2.82 ਮੀ. ਹੈ। ਇਸ ਦਾ ਭਾਰ ਕਰੀਬ 1500 ਕਿਲੋਗ੍ਰਾਮ ਹੈ ਤੇ ਇਹ 10 ਯਾਤਰੀਆਂ ਨੂੰ (6 ਬੈਠੇ ਤੇ 4 ਖੜ੍ਹੇ) ਲੈ ਕੇ ਸਫਰ ‘ਤੇ ਜਾ ਸਕਦਾ ਹੈ।
ਇਹ ਪੌਡਜ਼ ਬੈਟਰੀ ਦੀ ਮਦਦ ਨਾਲ ਚੱਲਦੇ ਹਨ ਜੋ ਕਿ ਪੂਰੇ 3 ਘੰਟੇ ਤਕ ਕੰਮ ਕਰਦੀ ਹੈ। ਇਨ੍ਹਾਂ ਨੂੰ ਚਾਰਜ ਹੋਣ ਲਈ 6 ਘੰਟੇ ਦਾ ਸਮਾਂ ਲੱਗਦਾ ਹੈ। ਇਨ੍ਹਾਂ ਦੀ ਐਵਰੇਜ ਸਪੀਡ 20 ਕਿਲੋਮੀਟਰ ਪ੍ਰਤੀ ਘੰਟਾ ਹੈ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖ ਕੇ ਇਨ੍ਹਾਂ ‘ਚ ਤਿੰਨ ਪ੍ਰੋਟੈਕਸ਼ਨ ਸਿਸਟਮ ਲਗਾਏ ਗਏ ਹਨ। ਇਸ ਦੇ ਮੁੱਖ ਸਿਸਟਮ ‘ਚ 3ਡੀ ਕੈਮਰਾ ਦਿੱਤਾ ਗਿਆ ਹੈ। ਉਥੇ ਹੀ ਦੂਜਾ ਸਿਸਟਮ ਆਰਡੀਨਰੀ ਕੈਮਰੇ ‘ਤੇ ਬੇਸਡ ਹੈ ਤੇ ਤੀਜਾ ਸਿਸਟਮ ਆਪਰੇਟਰ ਵੱਲੋਂ ਮੈਨਿਊਲ ਤਰੀਕੇ ‘ਤੇ ਕੀਤਾ ਜਾਵੇਗਾ। ਇਹ ਪੌਡਜ਼ ਆਮ ਗੱਡੀਆਂ ਵਾਂਗ ਹੀ ਸੜਕਾ ਦੇ ਚੱਲੜਗੀਆਂ, ਇਨ੍ਹਾਂ ਲਈ ਕਿਸੇ ਖਾਸ ਸੜਕ ਦੀ ਜ਼ਰੂਰਤ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article