PUNJABMAILUSA.COM

ਦੂਜੀ ਬਹਿਸ ਦੌਰਾਨ ਹਿਲੇਰੀ-ਟਰੰਪ ਨੇ ਇਕ-ਦੂਜੇ ‘ਤੇ ਨਿਜੀ ਦੋਸ਼ ਲਾਏ

ਦੂਜੀ ਬਹਿਸ ਦੌਰਾਨ ਹਿਲੇਰੀ-ਟਰੰਪ ਨੇ ਇਕ-ਦੂਜੇ ‘ਤੇ ਨਿਜੀ ਦੋਸ਼ ਲਾਏ

ਦੂਜੀ ਬਹਿਸ ਦੌਰਾਨ ਹਿਲੇਰੀ-ਟਰੰਪ ਨੇ ਇਕ-ਦੂਜੇ ‘ਤੇ ਨਿਜੀ ਦੋਸ਼ ਲਾਏ
October 10
21:13 2016

hil
ਸ਼ਿਕਾਗੋ, 10 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਦੀ ਚੋਣ ਲਈ ਹੋ ਰਹੀ ਜ਼ੋਰ ਅਜ਼ਮਾਇਸ਼ ਦੌਰਾਨ ਡੈਮੋਕ੍ਰੈਟਿਕ ਪਾਰਟੀ ਦੀ ਉਮੀਦਵਾਰ ਹਿਲੇਰੀ ਕਲਿੰਟਨ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੌਨਲਡ ਟਰੰਪ ਵਿਚਾਲੇ ਹੋਈ ਦੂਜੀ ਬਹਿਸ ਵੀ ਬੇਹੱਦ ਤਿੱਖੀ ਰਹੀ। ਦੋਹਾਂ ਆਗੂਆਂ ਨੇ ਕਈ ਪੁਰਾਣੇ ਸਕੈਂਡਲ ਉਛਾਲ ਕੇ ਇਕ-ਦੂਜੇ ਵਿਰੁੱਧ ਨਿਜੀ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ। ਹਿਲੇਰੀ ਨੇ ਟਰੰਪ ਵੱਲੋਂ ਔਰਤਾਂ ਬਾਰੇ ਕੀਤੀਆਂ ਬੇਹੁਦਾ ਟਿੱਪਣੀਆਂ ਨੂੰ ਹਥਿਆਰ ਬਣਾਉਂਦਿਆਂ ਤਿੱਖੇ ਵਾਰ ਕੀਤੇ ਜਦਕਿ ਰਿਪਬਲਿਕਨ ਉਮੀਦਵਾਰ ਨੇ ਹਿਲੇਰੀ ਦੇ ਪਤੀ ਅਤੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਵਿਰੁੱਧ ਬਲਾਤਕਾਰ ਅਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਲਾਏ।
ਟਰੰਪ ਨੇ ਦੋਸ਼ ਲਾਇਆ ਕਿ ਹਿਲੇਰੀ ਦੇ ਪਤੀ ਬੀਤੇ ਕਈ ਦਹਾਕਿਆਂ ਤੋਂ ਔਰਤਾਂ ਦਾ ਜਿਸਮਾਨੀ ਸ਼ੋਸ਼ਣ ਕਰਦੇ ਆ ਰਹੇ ਹਨ। ਹਿਲੇਰੀ ਨੇ ਇਸ ਜਵਾਬ ਵਿਚ ਆਖਿਆ, ”ਟਰੰਪ, ਔਰਤਾਂ ਬਾਰੇ ਕਿਹੋ ਜਿਹੇ ਵਿਚਾਰ ਰੱਖਦੇ ਹਨ, ਉਸ ਦੀ ਵੀਡੀਉ ਸਾਰਿਆਂ ਨੇ ਸ਼ੁੱਕਰਵਾਰ ਨੂੰ ਦੇਖੀ। ਵੀਡੀਉ ਵਿਚ ਉਹ ਸ਼ਰੇਆਮ ਔਰਤਾਂ ਦਾ ਅਪਮਾਨ ਕਰ ਰਹੇ ਸਨ ਅਤੇ ਰੂਪ-ਰੰਗ ਦੇ ਆਧਾਰ ‘ਤੇ ਕਿਰਦਾਰ ਦਾ ਮੁਲਾਂਕਣ ਕੀਤਾ ਜਾ ਰਿਹਾ ਸੀ। ਅਸੀਂ ਟੈਲੀਵਿਜ਼ਨ ਅਤੇ ਟਵਿਟਰ ‘ਤੇ ਟਰੰਪ ਹੱਥੋਂ ਔਰਤਾਂ ਬੇਇੱਜ਼ਤ ਹੁੰਦੀਆਂ ਦੇਖੀਆਂ। ਇਹੀ ਡੌਨਲਡ ਟਰੰਪ ਦਾ ਅਸਲ ਚਿਹਰਾ ਹੈ।”

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article