PUNJABMAILUSA.COM

ਦੂਜੇ ਟੈਸਟ ‘ਚ ਭਾਰਤ ਨੇ ਸ਼੍ਰੀਲੰਕਾ ਨੂੰ ਇਕ ਪਾਰੀ ਅਤੇ 53 ਦੌੜਾਂ ਨਾਲ ਹਰਾਇਆ

ਦੂਜੇ ਟੈਸਟ ‘ਚ ਭਾਰਤ ਨੇ ਸ਼੍ਰੀਲੰਕਾ ਨੂੰ ਇਕ ਪਾਰੀ ਅਤੇ 53 ਦੌੜਾਂ ਨਾਲ ਹਰਾਇਆ

ਦੂਜੇ ਟੈਸਟ ‘ਚ ਭਾਰਤ ਨੇ ਸ਼੍ਰੀਲੰਕਾ ਨੂੰ ਇਕ ਪਾਰੀ ਅਤੇ 53 ਦੌੜਾਂ ਨਾਲ ਹਰਾਇਆ
August 06
21:18 2017

ਕੋਲੰਬੋ, 6 ਅਗਸਤ (ਪੰਜਾਬ ਮੇਲ)- ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਟੈਸਟ ਕੋਲੰਬੋ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਦੇ ਪਹਿਲੇ ਪਾਰੀ ਵਿੱਚ ਬਣਾਏ ਗਏ 622 ਦੌੜਾਂ ਦੇ ਵਿਸ਼ਾਲ ਸਕੋਰ ਦੇ ਜਵਾਬ ਵਿੱਚ ਸ਼੍ਰੀਲੰਕਾ ਦੀ ਟੀਮ ਪਹਿਲੀ ਪਾਰੀ ਵਿੱਚ 183 ਦੌੜਾਂ ਉੱਤੇ ਹੀ ਢੇਰ ਹੋ ਗਈ। ਸ਼੍ਰੀਲੰਕਾ ਫਾਲੋਆਨ ਵੀ ਨਹੀਂ ਬਚਾ ਪਾਈ। ਇਸਦੇ ਬਾਅਦ ਫਾਲੋਆਨ ਖੇਡਣ ਉਤਰੀ ਸ਼੍ਰੀਲੰਕਾਈ ਟੀਮ ਨੇ ਦੂਜੀ ਪਾਰੀ ਵਿੱਚ 386 ਦੌੜਾਂ ਉੱਤੇ ਆਲ-ਆਊਟ ਹੋ ਗਈ। ਇਸ ਤਰ੍ਹਾਂ ਭਾਰਤ ਨੇ ਕੋਲੰਬੋ ਟੈਸਟ ਦੇ ਚੌਥੇ ਦਿਨ ਸ਼੍ਰੀਲੰਕਾ ਨੂੰ ਇਕ ਪਾਰੀ ਅਤੇ 53 ਦੌਡ਼ਾਂ ਨਾਲ ਢੇਰ ਕਰ ਕੇ ਮੈਚ ਅਤੇ ਸੀਰੀਜ਼ ਦੋਨੋਂ ਹੀ ਆਪਣੇ ਨਾ ਕਰ ਲਏ ਹਨ।
ਸ਼੍ਰੀਲੰਕਾ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ ਅਤੇ ਕੇਵਲ 7 ਦੌੜਾਂ ਦੇ ਸਕੋਰ ਉੱਤੇ ਪਹਿਲਾ ਵਿਕਟ ਡਿੱਗ ਗਿਆ। 2.6 ਓਵਰਾਂ ਵਿੱਚ ਉਮੇਸ਼ ਯਾਦਵ ਨੇ ਉਪੁਲ ਥਰੰਗਾ (2) ਨੂੰ ਬੋਲਡ ਕਰਦੇ ਹੋਏ ਦੂਜੀ ਪਾਰੀ ਵਿੱਚ ਸ਼੍ਰੀਲੰਕਾ ਦਾ ਪਹਿਲਾ ਵਿਕਟ ਹਾਸਲ ਕੀਤਾ। 55ਵੇਂ ਓਵਰ ਵਿੱਚ ਹਾਰਦਿਕ ਪੰਡਯਾ ਨੇ ਸ਼੍ਰੀਲੰਕਾ ਨੂੰ ਦੂਜਾ ਝਟਕਾ ਦਿੱਤਾ, ਜਦੋਂ ਉਨ੍ਹਾਂ ਨੇ ਵਧੀਆ ਬੱਲੇਬਾਜ਼ੀ ਕਰ ਰਹੇ ਕੁਸ਼ਲ ਮੇਂਡਿਸ ਨੂੰ ਰਿਧੀਮਾਨ ਸਾਹਾ ਦੇ ਹੱਥੋਂ ਕੈਚ ਕਰਾ ਦਿੱਤਾ। ਕੁਸ਼ਲ ਮੇਂਡਿਸ 110 ਦੌੜਾਂ ਬਣਾਕੇ ਆਊਟ ਹੋਏ। ਪੁਸ਼ਪਾਕਾਰਾ ਦੇ ਰੂਪ ‘ਚ ਸ਼੍ਰੀਲੰਕਾ ਨੂੰ 4 ਝਟਕਾ ਲੱਗਾ। ਉਨ੍ਹਾਂ ਤੋਂ ਬਾਅਦ ਚਾਂਦੀਮਲ ਵੀ ਕੁਝ ਖਾਸ ਨਾ ਕਰ ਸਕੇ ਤੇ 2 ਦੌੜਾਂ ਬਣਾ ਕੇ ਚਲਦੇ ਬਣੇ। ਸ਼੍ਰੀਲੰਕਾ ਦੇ ਸਲਾਮੀ ਬੱਲੇਬਾਜ਼ ਦਿਮੁਥ ਕਰੁਣਾਰਤਨੇ (141) ਨੇ ਟੀਮ ਦੇ ਸਕੋਰ ਨੂੰ ਅੱਗੇ ਵਧਾਉਂਦੇ ਹੋਏ ਆਪਣਾ ਸੈਂਕੜਾ ਪੂਰਾ ਕੀਤਾ। ਉਨ੍ਹਾਂ ਨੂੰ ਜਡੇਜਾ ਨੇ ਆਪਣੇ ਜਾਲ ‘ਚ ਫਸਾਇਆ ਤੇ ਰਹਾਨੇ ਦੇ ਹੱਥੋਂ ਕੈਚ ਕਰਵਾ ਕੇ ਪੈਵੇਲੀਅਨ ਭੇਜਿਆ। ਉਨ੍ਹਾਂ ਤੋਂ ਬਾਅਦ ਕੋਈ ਵੀ ਖਿਡਾਰੀ ਭਾਰਤੀ ਸਪਿਨ ਅਟੈਕ ਅੱਗੇ ਟਿਕ ਨਾ ਸਕਿਆ।
ਦੂਜੀ ਪਾਰੀ ਦੌਰਾਨ ਭਾਰਤੀ ਟੀਮ ਵਲੋਂ ਉਮੇਸ਼ ਜਾਦਵ ਇਕ, ਅਸ਼ਿਵਨ 2, ਹਾਰਿਦਕ ਪੰਡਯਾ 2 ਨੇ ਵਿਕਟਂ ਹਾਸਲ ਕੀਤੀਆਂ। ਜਡੇਜਾ ਨੇ ਆਪਣੀ ਸਪਿਨ ਦਾ ਜਾਦੂ ਦਿਖਾਉਂਦੇ ਹੋਏ 5 ਵਿਕਟਾਂ ਹਾਸਲ ਕੀਤੀਆਂ।
ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਫਾਲੋਆਨ
ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ਵਿੱਚ 9 ਵਿਕਟਾਂ ਗੁਆ ਕੇ 622 ਦੌੜਾਂ ਬਣਾਈਆਂ ਸਨ। ਇਸ ਦੇ ਨਾਲ ਹੀ ਵਿਰਾਟ ਕੋਹਲੀ ਨੇ ਪਾਰੀ ਘੋਸ਼ਿਤ ਕਰ ਦਿੱਤੀ। ਭਾਰਤ ਦੇ ਵੱਡੇ ਸਕੋਰ ਦੇ ਜਵਾਬ ਵਿੱਚ ਬੱਲੇਬਾਜੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 49.4 ਓਵਰਾਂ ਵਿੱਚ 183 ਦੌੜਾਂ ਉੱਤੇ ਹੀ ਢੇਰ ਹੋ ਗਈ। ਸ਼੍ਰੀਲੰਕਾ ਦੀ ਟੀਮ ਫਾਲੋਆਨ ਵੀ ਨਹੀਂ ਬਚਾ ਪਾਈ, ਜਿਸਦੇ ਬਾਅਦ ਉਨ੍ਹਾਂ ਨੂੰ ਦੁਬਾਰਾ ਬੱਲੇਬਾਜੀ ਲਈ ਉਤਰਨਾ ਪਿਆ। ਪਹਿਲੀ ਪਾਰੀ ਦੇ ਆਧਾਰ ਉੱਤੇ ਭਾਰਤ ਨੂੰ 439 ਦੌੜਾਂ ਦੀ ਲੀਡ ਹਾਸਲ ਹੋਈ। ਭਾਰਤ ਵਲੋਂ ਅਸ਼ਵਿਨ ਨੇ ਸ਼੍ਰੀਲੰਕਾਈ ਬੱਲੇਬਾਜਾਂ ਉੱਤੇ ਆਪਣਾ ਕਹਿਰ ਬਰਸਾਇਆ। ਅਸ਼ਵਿਨ ਨੇ 5 ਵਿਕਟਾਂ ਲਈਆਂ। ਪਹਿਲੀ ਪਾਰੀ ਵਿੱਚ ਅਸ਼ਵਿਨ ਦੇ ਇਲਾਵਾ ਜਡੇਜਾ ਅਤੇ ਸ਼ਮੀ ਨੇ 2-2 ਵਿਕਟ ਹਾਸਲ ਕੀਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article