PUNJABMAILUSA.COM

ਦੇਸ਼ ਦੀ ਅਗਵਾਈ ਕਰਨਾ ਰਿਐਲਟੀ ਸ਼ੋਅ ਨਹੀਂ – ਓਬਾਮਾ

ਦੇਸ਼ ਦੀ ਅਗਵਾਈ ਕਰਨਾ ਰਿਐਲਟੀ ਸ਼ੋਅ ਨਹੀਂ – ਓਬਾਮਾ

ਦੇਸ਼ ਦੀ ਅਗਵਾਈ ਕਰਨਾ ਰਿਐਲਟੀ ਸ਼ੋਅ ਨਹੀਂ – ਓਬਾਮਾ
February 18
21:05 2016

obama
ਵਾਸ਼ਿੰਗਟਨ, 18 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਵ੍ਹਾਈਟ ਹਾਊਸ ਪਹੁੰਚਣ ਦੀ ਦੌੜ ਵਿੱਚ ਅੱਗੇ ਚੱਲ ਰਹੇ ਰਿਪਬਲਿਕਨ ਡੋਨਾਲਡ ਟਰੰਪ ਦੀ ਦਾਅਵੇਦਾਰੀ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਅਰਬਪਤੀ ਕਾਰੋਬਾਰੀ ਟਰੰਪ ਉਨ੍ਹਾਂ ਦੇ ਉਤਰ ਅਧਿਕਾਰੀ ਨਹੀਂ ਹੋਣਗੇ।
ਓਬਾਮਾ ਨੇ ਕਿਹਾ ਕਿ ਅਮਰੀਕੀ ਲੋਕ ਕਾਫੀ ਸਮਝਦਾਰ ਹਨ। ਉਹ ਟਰੰਪ ਨੂੰ ਰਾਸ਼ਟਰਪਤੀ ਨਹੀਂ ਚੁਣਨਗੇ, ਕਿਉਂਕਿ ਦੇਸ਼ ਦੀ ਅਗਵਾਈ ਕਰਨਾ ਰਿਐਲਟੀ ਸ਼ੋਅ ਆਯੋਜਿਤ ਕਰਨ ਤੋਂ ਮੁਸ਼ਕਿਲ ਕੰਮ ਹੈ। ਉਹ ਕੈਲੀਫੋਰਨੀਆ ਦੇ ਸਨੀਲੈਂਡ੍ਰਸ ਵਿੱਚ ਪਹਿਲੇ ਅਮਰੀਕਾ-ਆਸੀਆਨ ਸ਼ਿਖਰ ਸੰਮੇਲਨ ਮੌਕੇ ਇਤਰ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਇਸ ਦੌਰਾਨ ਓਬਾਮਾ ਨੇ ਹੋਰ ਰਿਪਬਲਿਕਨ ਦਾਅਵੇਦਾਰਾਂ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ, ‘ਰਾਸ਼ਟਰਪਤੀ ਦਾ ਕੰਮ ਲੋਕਾਂ ਨੂੰ ਖੁਸ਼ ਕਰਨਾ ਜਾਂ ਸੁਰਖੀਆਂ ਵਿੱਚ ਰਹਿਣਾ ਨਹੀਂ। ਇਥੇ ਸਖਤ ਫੈਸਲੇ ਲੈਣ ਦੀ ਜ਼ਰੂਰਤ ਹੁੰਦੀ ਹੈ, ਭਾਵੇਂ ਇਸ ਨੂੰ ਜਨਤਾ ਪਸੰਦ ਨਾ ਕਰਦੀ ਹੋਵੇ। ਰਾਸ਼ਟਰਪਤੀ ਉਮੀਦਵਾਰੀ ਦੇ ਦਾਅਵੇਦਾਰਾਂ ਨੂੰ ਆਪਣੀ ਸਮਰੱਥਾ ਇਸ ਰੂਪ ਵਿੱਚ ਦਿਖਾਉਣੀ ਚਾਹੀਦੀ ਹੈ।’ ਉਨ੍ਹਾਂ ਨੇ ਰਾਸ਼ਟਰਪਤੀ ਉਮੀਦਵਾਰੀ ਦੇ ਡੈਮੋਕ੍ਰੇਟਿਕ ਦਾਅਵੇਦਾਰ ਤੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਦੇ ਪ੍ਰਤੀ ਹਮਦਰਦੀ ਰੱਖਣ ਦੇ ਵੀ ਸੰਕੇਤ ਦਿੱਤੇ। ਸ਼ਨੀਵਾਰ ਨੂੰ ਸਾਊਥ ਕੈਰੋਲਿਨਾ ਵਿੱਚ ਹੋਣ ਵਾਲੇ ਪ੍ਰਾਇਮਰੀ ਚੋਣਾਂ ਵਿੱਚ ਹਿਲੇਰੀ ਨੂੰ ਜਿੱਤ ਮਿਲਣ ਦਾ ਭਰੋਸਾ ਪ੍ਰਗਟਾਇਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article