PUNJABMAILUSA.COM

ਦੇਸ਼ ਦੇ 45 ਸੰਸਦ ਮੈਂਬਰਾਂ ਅਤੇ 3 ਵਿਧਾਇਕਾਂ ਵਿਰੁੱਧ ਔਰਤਾਂ ਪ੍ਰਤੀ ਅਪਰਾਧ ਦੇ ਮਾਮਲੇ ਦਰਜ; ਸਭ ਤੋਂ ਵਧ ਭਾਜਪਾ ਦੇ ਮੈਂਬਰ

April 20
11:32 2018

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)- ਦੇਸ਼ ਦੇ 45 ਸੰਸਦ ਮੈਂਬਰਾਂ ਅਤੇ 3 ਵਿਧਾਇਕਾਂ ਵਿਰੁੱਧ ਔਰਤਾਂ ਪ੍ਰਤੀ ਅਪਰਾਧ ਦੇ ਮਾਮਲੇ ਦਰਜ ਹਨ। ਇਨ੍ਹਾਂ ਵਿਚੋਂ ਸਭ ਤੋਂ ਵਧ ਭਾਜਪਾ ਦੇ 12 ਮੈਂਬਰ ਆਉਂਦੇ ਹਨ। ਜਬਰ-ਜ਼ਨਾਹ ਦੀਆਂ ਘਟਨਾਵਾਂ ਨੂੰ ਲੈ ਕੇ ਪੂਰੇ ਦੇਸ਼ ‘ਚ ਜਾਰੀ ਗੁੱਸੇ ਦੀ ਭਾਵਨਾ ਦਰਮਿਆਨ ਇਕ ਰਿਪੋਰਟ ਵਿਚ ਉਕਤ ਜਾਣਕਾਰੀ ਦਿੱਤੀ ਗਈ ਹੈ। ਇਸ ਵਿਚ ਉੱਤਰ ਪ੍ਰਦੇਸ਼ ਦੇ ਉਨਾਵ ਦਾ ਮਾਮਲਾ ਵੀ ਸ਼ਾਮਲ ਹੈ, ਜਿੱਥੇ ਸੱਤਾਧਾਰੀ ਭਾਜਪਾ ਦਾ ਇਕ ਵਿਧਾਇਕ ਮੁਲਜ਼ਮ ਹੈ।
ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਦੀ ਰਿਪੋਰਟ ਮੁਤਾਬਕ ਆਪਣੇ ਵਿਰੁੱਧ ਅਪਰਾਧਿਕ ਮਾਮਲਿਆਂ ਦਾ ਐਲਾਨ ਕਰਨ ਵਾਲੇ 1580 ਸੰਸਦ ਮੈਂਬਰਾਂ ਜਾਂ ਵਿਧਾਇਕਾਂ ਵਿਚੋਂ 48 ਨੇ ਆਪਣੇ ਵਿਰੁੱਧ ਔਰਤਾਂ ਪ੍ਰਤੀ ਅਪਰਾਧ ਦੇ ਮਾਮਲੇ ਦਰਜ ਹੋਣ ਦਾ ਐਲਾਨ ਕੀਤਾ ਹੈ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਰਟੀਵਾਰ ਭਾਜਪਾ ਦੇ ਸੰਸਦ ਮੈਂਬਰਾਂ ਜਾਂ ਵਿਧਾਇਕਾਂ ਦੀ ਗਿਣਤੀ ਸਭ ਤੋਂ ਵੱਧ 12 ਹੈ, ਜਿਸ ਪਿੱਛੋਂ ਸ਼ਿਵ ਸੈਨਾ ਦਾ ਨੰਬਰ ਆਉਂਦਾ ਹੈ, ਜਿਸ ਦੇ 7 ਵਿਧਾਇਕ ਜਾਂ ਸੰਸਦ ਮੈਂਬਰ ਔਰਤਾਂ ਨਾਲ ਜੁੜੇ ਅਪਰਾਧ ‘ਚ ਸ਼ਾਮਲ ਹਨ। ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਦੀ ਗਿਣਤੀ 6 ਹੈ।
ਰਿਪੋਰਟ ਮੌਜੂਦਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ 4896 ਚੋਣ ਹਲਫਨਾਮਿਆਂ ਵਿਚੋਂ 4845 ਦੇ ਵਿਸ਼ਲੇਸ਼ਣਾਂ ‘ਤੇ ਆਧਾਰਤ ਹੈ। ਇਨ੍ਹਾਂ ਵਿਚੋਂ ਸੰਸਦ ਮੈਂਬਰਾਂ ਦੇ 776 ਹਲਫਨਾਮਿਆਂ ਵਿਚੋਂ 768 ਅਤੇ ਵਿਧਾਇਕਾਂ ਦੇ 4120 ਹਲਫਨਾਮਿਆਂ ਵਿਚੋਂ 4077 ਦਾ
ਵਿਸ਼ਲੇਸ਼ਣ ਕੀਤਾ ਗਿਆ।
ਬੀਤੇ 5 ਸਾਲ ਦੌਰਾਨ 26 ਉਮੀਦਵਾਰਾਂ ਨੇ ਰੇਪ ਦੇ ਮਾਮਲੇ ਦਰਜ ਹੋਣ ਦੀ ਜਾਣਕਾਰੀ ਦਿੱਤੀ। 3 ਵਿਧਾਇਕਾਂ ‘ਤੇ ਰੇਪ ਦੇ ਮਾਮਲੇ-ਰਿਪੋਰਟ ਮੁਤਾਬਕ ਆਂਧਰਾ ਪ੍ਰਦੇਸ਼ ਤੋਂ ਤੇਲਗੂ ਦੇਸ਼ਮ ਪਾਰਟੀ ਦੇ ਵਿਧਾਇਕ ਕੇ. ਜੀ. ਸੂਰਯਾ ਨਾਰਾਇਣ, ਗੁਜਰਾਤ ਤੋਂ ਭਾਜਪਾ ਦੇ ਜੇਠਾ ਭਾਈ ਜੀ ਅਹੀਰ ਅਤੇ ਬਿਹਾਰ ਤੋਂ ਰਾਸ਼ਟਰੀ ਜਨਤਾ ਦਲ ਦੇ ਗੁਲਾਬ ਯਾਦਵ ਨੇ ਰੇਪ ਨਾਲ ਜੁੜੇ ਮਾਮਲੇ ਦੀ ਜਾਣਕਾਰੀ ਆਪਣੇ ਹਲਫੀਆ ਬਿਆਨ ਵਿਚ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article