PUNJABMAILUSA.COM

ਦੇਸ਼ ਵਾਪਸੀ ਦੇ ਡਰ ਦਾ ਸਾਹਮਣਾ ਕਰ ਰਹੇ ਅਫਗਾਨ ਸਿੱਖਾਂ ਤੇ ਹਿੰਦੂਆਂ ਦੀ ਮਦਦ ਲਈ ਯੂ.ਕੇ ਦੇ ਸੰਸਦ ਮੈਂਬਰ ਹਾਰਡੀ ਤੇ ਢੇਸੀ ਪ੍ਰਵਾਸ ਮੰਤਰੀ ਨੂੰ ਮਿਲੇ

January 10
17:35 2019

ਚੰਡੀਗੜ੍ਹ, 10 ਜਨਵਰੀ (ਪੰਜਾਬ ਮੇਲ)- ਅਫਗਾਨਿਸਤਾਨ ਵਿਚ ਘੱਟ ਗਿਣਤੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਲਈ ਸੰਸਦ ਮੈਂਬਰ ਐਮਾ ਹਾਰਡੀ ਤੇ ਤਨਮਨਜੀਤ ਸਿੰਘ ਢੇਸੀ ਸਮੇਤ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਊਥਾਲ (ਅਫ਼ਗਾਨ ਏਕਤਾ ਸੋਸਾਇਟੀ) ਤੇ ਯੂਨਾਈਟਿਡ ਸਿੱਖਜ਼ ਦੇ ਨੁਮਾਇੰਦਿਆਂ ਦੇ ਵਫ਼ਦ ਵੱਲੋਂ ਅੱਜ ਬਰਤਾਨੀਆਂ ਦੀ ਪ੍ਰਵਾਸ ਮੰਤਰੀ ਕੈਰੋਲਿਨ ਨੋਕਸ ਨਾਲ ਮੁਲਾਕਾਤ ਕੀਤੀ ਗਈ।
ਵਫਦ ਨੇ ਅਫਗਾਨਿਸਤਾਨ ਵਿੱਚ ਘੱਟ ਗਿਣਤੀਆਂ ‘ਤੇ ਹਾਲ ਹੀ ਵਿੱਚ ਸੌ ਤੋਂ ਵੱਧ ਹੋਏ ਹਮਲਿਆਂ ਤੋਂ ਬਾਅਦ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਉਜਾਗਰ ਕਰਦਾ ਇਕ ਦਸਤਾਵੇਜ਼ ਮੰਤਰੀ ਨੂੰ ਸੌਂਪਿਆ। ਇਹ ਖੁਲਾਸਾ ਅੱਜ ਇੱਕ ਬਿਆਨ ਵਿੱਚ ਸੰਸਦ ਮੈਂਬਰ ਢੇਸੀ ਨੇ ਕੀਤਾ। ਉਨਖ਼ਾਂ ਕਿਹਾ ਕਿ ਯੂ.ਕੇ. ਸਰਕਾਰ ਦੀ ਅਫਗਾਨਿਸਤਾਨ ਮੁੱਦੇ ‘ਤੇ ਸਮੀਖਿਆ ਕਰਨ ਦੀ ਪਹਿਲਕਦਮੀ ‘ਤੇ ਐਮਾ ਹਾਰਡੀ ਨੇ ਤਸੱਲੀ ਜ਼ਾਹਰ ਕੀਤੀ ਅਤੇ ਦੱਸਿਆ ਕਿ ਉਹ ਅਫਗਾਨ ਸਿੱਖਾਂ ਅਤੇ ਹਿੰਦੂਆਂ ਦੀ ਸਥਿਤੀ ਦੀ ਸਮੀਖਿਆ ਲਈ ਮਾਰਚ ਮਹੀਨੇ ਦੇ ਅਖੀਰ ‘ਚ ਮੰਤਰੀ ਨਾਲ ਮੁੜ ਮੁਲਾਕਾਤ ਕਰਨਗੇ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਢੇਸੀ ਨੇ ਦੱਸਿਆ ਕਿ ਉਨਖ਼ਾਂ ਨੇ ਪਿਛਲੇ ਸਾਲ ਹਾਊਸ ਆਫ ਕਾਮਨਜ਼ ਵਿਚ ਵੀ ਇਸ ਮੁੱਦੇ ਨੂੰ ਉਠਾਇਆ ਸੀ। ਉਨਖ਼ਾਂ ਕਿਹਾ ਯੂ.ਕੇ. ਵਿੱਚ ਸ਼ਰਣਾਰਥੀਆਂ ਲਈ ਦੇਸ਼ ਨਿਕਾਲੇ ਦੇ ਖਤਰੇ ਸਬੰਧੀ ਉਨਖ਼ਾਂ ਨੂੰ ਰਾਹਤ ਦਵਾਉਣ ਦੇ ਮਕਸਦ ਨਾਲ ਵਫਦ ਨੇ ਅਫਗਾਨਿਸਤਾਨ ਵਿੱਚ ਸਿੱਖਾਂ ਅਤੇ ਹਿੰਦੂਆਂ ਦੀ ਦੁਰਦਸ਼ਾ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ।
ਇਸ ਮੌਕੇ ਸੰਂਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਕਿਹਾ, ”ਮੈਨੂੰ ਇਹ ਸੁਣ ਕੇ ਬਹੁਤ ਖੁਸ਼ੀ ਹੋਈ ਕਿ ਅਫਗਾਨ ਨੀਤੀ ਸਬੰਧੀ ਬਰਤਾਨਵੀ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਵਿਚਾਰ ਅਧੀਨ ਹਨ ਅਤੇ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਫਾਰ ਬ੍ਰਿਟਿਸ਼ ਸਿੱਖਸ ਇਸ ਸਬੰਧੀ ਸਬੂਤ ਪੇਸ਼ ਕਰਨਾ ਜਾਰੀ ਰੱਖੇਗਾ ਅਤੇ ਅਸੀਂ ਇਸ ਦਿਸ਼ਾ ਵੱਲ ਯਤਨਸ਼ੀਲ ਰਹਾਂਗੇ ਕਿ ਯੂ.ਕੇ. ਸਰਕਾਰ ਵੱਲੋਂ ਕਿਸੇ ਵੀ ਅਫ਼ਗਾਨ ਸਿੱਖ ਨੂੰ ਅਫ਼ਗਾਨਿਸਤਾਨ ਵਾਪਸ ਨਾ ਭੇਜਿਆ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article