PUNJABMAILUSA.COM

ਦੇਸ਼ ਵਿਆਪੀ ਬੰਦ ਦੌਰਾਨਜਬਰੀ ਦੁਕਾਨਾਂ ਬੰਦ ਕਰਵਾਉਣ ਕਾਰਨ ਕੁੱਝ ਗਰੁੱਪਾਂ ‘ਚ ਆਪਸੀ ਝੜਪਾਂ

ਦੇਸ਼ ਵਿਆਪੀ ਬੰਦ ਦੌਰਾਨਜਬਰੀ ਦੁਕਾਨਾਂ ਬੰਦ ਕਰਵਾਉਣ ਕਾਰਨ ਕੁੱਝ ਗਰੁੱਪਾਂ ‘ਚ ਆਪਸੀ ਝੜਪਾਂ

ਦੇਸ਼ ਵਿਆਪੀ ਬੰਦ ਦੌਰਾਨਜਬਰੀ ਦੁਕਾਨਾਂ ਬੰਦ ਕਰਵਾਉਣ ਕਾਰਨ ਕੁੱਝ ਗਰੁੱਪਾਂ ‘ਚ ਆਪਸੀ ਝੜਪਾਂ
April 10
16:48 2018

ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਮੇਲ)- ਜਨਰਲ ਕੈਟਾਗਰੀ ਨਾਲ ਸਬੰਧਤ ਕੁੱਝ ਸੰਗਠਨਾਂ ਵਲੋਂ ਅੱਜ ਜਾਤੀ ਆਧਾਰਿਤ ਰਾਖਵੇਂਕਰਨ ਦੇ ਵਿਰੋਧ ‘ਚ ਦਿੱਤੇ ਗਏ ਦੇਸ਼ ਵਿਆਪੀ ਬੰਦ ਦਾ ਪੰਜਾਬ ਵਿਚ ਵੀ ਅਸਰ ਦਿਖਿਆ। ਕੁੱਝ ਕੁ ਥਾਵਾਂ ‘ਤੇ ਜਬਰੀ ਦੁਕਾਨਾਂ ਬੰਦ ਕਰਵਾਉਣ ਕਾਰਨ ਕੁੱਝ ਗਰੁੱਪਾਂ ਵਿਚ ਆਪਸੀ ਝੜਪਾਂ ਵੀ ਹੋਈਆਂ ਪਰ ਸਮੁੱਚੇ ਤੌਰ ‘ਤੇ ਇਹ ਬੰਦ ਸ਼ਾਂਤੀਪੂਰਵਕ ਰਿਹਾ। ਜ਼ਿਕਰਯੋਗ ਹੈ ਕਿ ਇਸ ਬੰਦ ਦਾ ਸੱਦਾ ਜਨਰਲ ਕੈਟਾਗਰੀ ਨਾਲ ਸਬੰਧਤ ਕਿਸੇ ਖਾਸ ਪ੍ਰਮੁੱਖ ਸੰਗਠਨ ਵਲੋਂ ਭਾਵੇਂ ਨਹੀਂ ਦਿੱਤਾ ਗਿਆ ਸੀ ਪਰ ਸੋਸ਼ਲ ਮੀਡੀਆ ‘ਤੇ ਕੁੱਝ ਗਰੁੱਪਾਂ ਦੇ ਸੱਦੇ ‘ਤੇ ਹੀ ਇਹ ਬੰਦ ਹੋਇਆ।
ਇਸ ਬੰਦ ਦਾ ਵਧੇਰੇ ਅਸਰ ਵਪਾਰਕ ਕਾਰੋਬਾਰ ‘ਤੇ ਹੋਇਆ, ਜਦਕਿ ਟਰਾਂਸਪੋਰਟ ਸੇਵਾਵਾਂ ਤੋਂ ਇਲਾਵਾ ਸਕੂਲ ਤੇ ਸਰਕਾਰੀ ਦਫ਼ਤਰ ਆਦਿ ਆਮ ਵਾਂਗ ਖੁੱਲ੍ਹੇ ਰਹੇ। ਉਚ ਸਿੱਖਿਆ ਵਿਭਾਗ ਵਲੋਂ ਯੂਨੀਵਰਸਿਟੀਆਂ ਤੇ ਸਬੰਧਤ ਕਾਲਜ ਅਹਿਤਿਆਤੀ ਕਦਮ ਵਜੋਂ ਪਹਿਲਾਂ ਹੀ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ।
ਪ੍ਰਾਪਤ ਰਿਪੋਰਟਾਂ ਅਨੁਸਾਰ ਇਸ ਬੰਦ ਦਾ ਜ਼ਿਆਦਾ ਅਸਰ ਮਾਲਵਾ ਖੇਤਰ ਦੇ ਜ਼ਿਲਿਆਂ ‘ਚ ਹੋਇਆ। ਭਾਵੇਂ ਕਿ ਮਾਝੇ ਤੇ ਦੁਆਬੇ ਦੇ ਪ੍ਰਮੁੱਖ ਕਸਬਿਆਂ ਤੇ ਸ਼ਹਿਰਾਂ ਵਿਚ ਵੀ ਇਸ ਬੰਦ ਦਾ ਰਲਿਆ-ਮਿਲਿਆ ਅਸਰ ਰਿਹਾ। ਮਾਲਵਾ ‘ਚ ਬਠਿੰਡਾ, ਪਟਿਆਲਾ, ਫਿਰੋਜ਼ਪੁਰ, ਅਬੋਹਰ, ਸੰਗਰੂਰ ਤੇ ਮਾਨਸਾ ਆਦਿ ਸ਼ਹਿਰਾਂ ਤੇ ਕਸਬਿਆਂ ਵਿਚ ਜ਼ਿਆਦਾਤਰ ਵਪਾਰਕ ਅਦਾਰੇ ਤੇ ਬਾਜ਼ਾਰ ਆਦਿ ਬੰਦ ਰਹੇ। ਫਿਰੋਜ਼ਪੁਰ ਵਿਚ ਜਿਥੇ ਇਕ ਗਰੁੱਪ ਵਲੋਂ ਦੁਕਾਨਾਂ ਜਬਰੀ ਬੰਦ ਕਰਵਾਉਣ ਕਾਰਨ ਭੰਨ-ਤੋੜ ਤੇ ਹਿੰਸਾ ਹੋਈ, ਉਥੇ ਹੀ ਅੰਮ੍ਰਿਤਸਰ, ਫਗਵਾੜਾ ਅਤੇ ਨਕੋਦਰ ਤੋਂ ਇਲਾਵਾ ਕੁੱਝ ਹੋਰ ਥਾਵਾਂ ‘ਤੇ ਵੀ ਦੁਕਾਨਾਂ ਬੰਦ ਕਰਵਾਉਣ ਦੇ ਮੁੱਦੇ ‘ਤੇ ਕੁਝ ਗਰੁੱਪਾਂ ‘ਚ ਆਪਸੀ ਵਿਵਾਦ ਹੋਇਆ ਪਰ ਪੁਲਸ ਵਲੋਂ ਸਥਿਤੀ ‘ਤੇ ਕਾਬੂ ਪਾ ਲਿਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

Read Full Article
    ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦਾ ਪੁਲ ਸਾਬਤ ਹੋਵੇਗਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ

ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦਾ ਪੁਲ ਸਾਬਤ ਹੋਵੇਗਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ

Read Full Article
    ਦੋ ਸਿੱਖਾਂ ਦੇ ਹੋਏ ਕਤਲ ਨੂੰ ਸੁਲਝਾਉਣ ਲਈ ਐਲਕ ਗਰੋਵ ਪੁਲਿਸ ਹੋਈ ਫਿਰ ਤੋਂ ਪੱਬਾਂ ਭਾਰ

ਦੋ ਸਿੱਖਾਂ ਦੇ ਹੋਏ ਕਤਲ ਨੂੰ ਸੁਲਝਾਉਣ ਲਈ ਐਲਕ ਗਰੋਵ ਪੁਲਿਸ ਹੋਈ ਫਿਰ ਤੋਂ ਪੱਬਾਂ ਭਾਰ

Read Full Article
    ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

Read Full Article
    ਐਲਕ ਗਰੋਵ ਸਿਟੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਮਨਾਇਆ ਗਿਆ ਬਾਬੇ ਨਾਨਕ ਦਾ ਜਨਮ ਦਿਹਾੜਾ

ਐਲਕ ਗਰੋਵ ਸਿਟੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਮਨਾਇਆ ਗਿਆ ਬਾਬੇ ਨਾਨਕ ਦਾ ਜਨਮ ਦਿਹਾੜਾ

Read Full Article
    ਸਤਪਾਲ ਸਿੱਧੂ ਵਾਟਸਕਾਮ ਕਾਊਂਟੀ ਦੇ ਐਗਜ਼ੈਕਟਿਵ ਅਹੁਦੇ ਲਈ ਚੁਣੇ ਗਏ

ਸਤਪਾਲ ਸਿੱਧੂ ਵਾਟਸਕਾਮ ਕਾਊਂਟੀ ਦੇ ਐਗਜ਼ੈਕਟਿਵ ਅਹੁਦੇ ਲਈ ਚੁਣੇ ਗਏ

Read Full Article
    ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ’12ਵਾਂ ਪੰਜਾਬੀ ਚੇਤਨਾ ਦਿਵਸ’ ਮਨਾਇਆ ਗਿਆ

ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ’12ਵਾਂ ਪੰਜਾਬੀ ਚੇਤਨਾ ਦਿਵਸ’ ਮਨਾਇਆ ਗਿਆ

Read Full Article
    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article