PUNJABMAILUSA.COM

ਦੋ ਦਿਨ ਬਾਅਦ ਹੀ ਬਦਲਿਆ ਤਖ਼ਤ ਕੇਸਗੜ੍ਹ ਸਾਹਿਬ ਦਾ ਕਾਰਜਕਾਰੀ ਜਥੇਦਾਰ

ਦੋ ਦਿਨ ਬਾਅਦ ਹੀ ਬਦਲਿਆ ਤਖ਼ਤ ਕੇਸਗੜ੍ਹ ਸਾਹਿਬ ਦਾ ਕਾਰਜਕਾਰੀ ਜਥੇਦਾਰ

ਦੋ ਦਿਨ ਬਾਅਦ ਹੀ ਬਦਲਿਆ ਤਖ਼ਤ ਕੇਸਗੜ੍ਹ ਸਾਹਿਬ ਦਾ ਕਾਰਜਕਾਰੀ ਜਥੇਦਾਰ
August 18
21:33 2017

ਰੂਪਨਗਰ, 18 ਅਗਸਤ (ਪੰਜਾਬ ਮੇਲ)- ਦੋ ਦਿਨ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਗਿਆਨੀ ਫੂਲਾ ਸਿੰਘ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਹਰਿਮੰਦਰ ਸਾਹਿਬ, ਅੰੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਹੈ। ਇਹ ਫੈ਼ਸਲਾ ਅੱਜ ਇਥੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਹਰਿਮੰਦਰ ਸਾਹਿਬ ਅੰੰਮ੍ਰਿਤਸਰ ਦੇ ਗ੍ਰੰਥੀ ਦੇ ਨਾਲ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਨਿਭਾਉਣਗੇ। ਗਿਆਨੀ ਫੂਲਾ ਸਿੰਘ ਪਹਿਲਾਂ ਵਾਂਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਦੱਸਣਯੋਗ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਦੇਹਾਂਤ ਤੋਂ ਬਾਅਦ ਬੁੱਧਵਾਰ ਨੂੰ ਗਿਆਨੀ ਫੂਲਾ ਸਿੰਘ ਨੂੰ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਸੀ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਬਣਾਉਣ ਦਾ ਫੈਸਲਾ ਕੀਤਾ ਹੈ। ਮੀਟਿੰਗ ਦੌਰਾਨ ਗਿਆਨੀ ਮੱਲ ਸਿੰਘ ਅਤੇ ਸਾਬਕਾ ਮੰਤਰੀ ਗਿਆਨ ਸਿੰਘ ਸੋਹਨਪਾਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 6 ਫ਼ੀਸਦ ਮਹਿੰਗਾਈ ਭੱਤਾ ਦੇਣ ਦਾ ਫੈ਼ਸਲਾ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੋਦ ਚਿੱਲੜ ਕਾਂਡ ਨੂੰ ਸਾਹਮਣੇ ਲਿਆਉਣ ਵਾਲੇ ਮਨਵਿੰਦਰ ਸਿੰਘ ਗਿਆਸਪੁਰਾ ਦੀ ਪਤਨੀ ਰਮਨਜੀਤ ਕੌਰ ਨੂੰ ਉਸ ਦੀ ਵਿਦਿਅਕ ਯੋਗਤਾ ਮੁਤਾਬਕ ਸ਼੍ਰੋਮਣੀ ਕਮੇਟੀ ’ਚ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੀਆਂ ਤਿੰਨੇ ਪ੍ਰਿੰਟਿੰਗ/ਆਫਸੈਟ ਪ੍ਰੈੱਸਾਂ ਨੂੰ ਇਕੱਠੀਆਂ ਕਰਨ ਦਾ ਫੈਸਲਾ ਵੀ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article