PUNJABMAILUSA.COM

ਦੋ ਭਾਰਤੀ ਮੋਟਲ ਮੈਨੇਜਰਾਂ ‘ਤੇ ਸਾਥੀ ਨਾਲ ਗ਼ੁਲਾਮਾਂ ਵਾਲੇ ਵਤੀਰਾ ਅਪਣਾਉਣ ਦਾ ਦੋਸ਼

ਦੋ ਭਾਰਤੀ ਮੋਟਲ ਮੈਨੇਜਰਾਂ ‘ਤੇ ਸਾਥੀ ਨਾਲ ਗ਼ੁਲਾਮਾਂ ਵਾਲੇ ਵਤੀਰਾ ਅਪਣਾਉਣ ਦਾ ਦੋਸ਼

ਦੋ ਭਾਰਤੀ ਮੋਟਲ ਮੈਨੇਜਰਾਂ ‘ਤੇ ਸਾਥੀ ਨਾਲ ਗ਼ੁਲਾਮਾਂ ਵਾਲੇ ਵਤੀਰਾ ਅਪਣਾਉਣ ਦਾ ਦੋਸ਼
December 21
16:39 2017

ਹਿਊਸਟਨ, 21 ਦਸੰਬਰ (ਪੰਜਾਬ ਮੇਲ)- ਦੋ ਭਾਰਤੀ ਮੋਟਲ ਮੈਨੇਜਰਾਂ, ਜਿਨ੍ਹਾਂ ‘ਚ ਇਕ ਮਹਿਲਾ ਸ਼ਾਮਲ ਹੈ, ਉਤੇ ਆਪਣੇ ਸਾਥੀ ਨਾਲ ਇਕ ਸਾਲ ਤੋਂ ਵੱਧ ਸਮੇਂ ਤਕ ਬਿਨਾਂ ਤਨਖਾਹ ਦੇ ਗੁਲਾਮਾਂ ਵਰਗਾ ਵਤੀਰਾ ਅਪਣਾਉਣ ਦੇ ਦੋਸ਼ ਲੱਗੇ ਹਨ। ਸੰਘੀ ਅਧਿਕਾਰੀਆਂ ਮੁਤਾਬਕ ਵਿਸ਼ਨੂਭਾਈ ਚੌਧਰੀ (50) ਅਤੇ ਲੀਲਾਬੇਨ ਚੌਧਰੀ (44) ਨੇ ਨੇਬਰਾਸਕਾ ਦੀ ਓਮਾਹਾ ਫੈਡਰਲ ਅਦਾਲਤ ‘ਚ ਸੋਮਵਾਰ ਨੂੰ ਦੋਸ਼ ਕਬੂਲ ਲਏ ਹਨ। ਦੋਹਾਂ ਨੂੰ ਅਗਲੇ ਸਾਲ 19 ਮਾਰਚ ਨੂੰ ਸਜ਼ਾ ਸੁਣਾਈ ਜਾਵੇਗੀ।
ਉਨ੍ਹਾਂ ਵਿਅਕਤੀ ਨੂੰ 40 ਹਜ਼ਾਰ ਡਾਲਰ ਦਾ ਹਰਜਾਨਾ ਵੀ ਦਿੱਤਾ ਹੈ। ਦੋਵੇਂ ਅਮਰੀਕਾ ‘ਚ ਗ਼ੈਰਕਾਨੂੰਨੀ ਢੰਗ ਨਾਲ ਰਹਿ ਰਹੇ ਸਨ ਅਤੇ ਨੇਬਰਾਸਕਾ ਡੈਨਹੈਂਡਲ ਦੇ ਕਿਮਬਾਲਾ ‘ਚ ਸੁਪਰ 8 ਮੋਟਲ ਦੇ ਮੈਨੇਜਰ ਸਨ। ਉਹ ਭਾਰਤੀ ਨਾਗਰਿਕ, ਜਿਸ ਨੂੰ ਉਹ ਜਾਣਦੇ ਸਨ, ਤੋਂ ਹਫ਼ਤੇ ਦੇ ਸੱਤ ਦਿਨ ਕੰਮ ਕਰਵਾਉਂਦੇ ਸਨ। ਉਸ ਤੋਂ ਕਮਰੇ ਸਾਫ਼ ਕਰਾਉਣ ਤੋਂ ਇਲਾਵਾ ਬਰਫ਼ ਹਟਾਉਣ, ਕੱਪੜੇ ਧੁਆਉਣ ਆਦਿ ਜਿਹੇ ਸ਼ਖਤ ਕੰਮ ਬਿਨਾਂ ਤਨਖਾਹ ਦੇ ਲਏ ਜਾਂਦੇ ਸਨ। ਅਦਾਲਤੀ ਦਸਤਾਵੇਜ਼ਾਂ ‘ਚ ਵਿਅਕਤੀ ਦੀ ਪਛਾਣ ‘ਐਮਸੀ’ ਵਜੋਂ ਹੋਈ ਹੈ।
ਅਮਰੀਕੀ ਹੋਮਲੈਂਡ ਸੁਰੱਖਿਆ ਜਾਂਚ ਅਧਿਕਾਰੀ ਅਲੈਕਸ ਖੂ ਨੇ ਕਿਹਾ ਕਿ ਮੁਨਾਫ਼ੇ ਲਈ ਮਨੁੱਖ ਤਸਕਰੀ ਰਾਹੀਂ ਦੂਜੇ ਵਿਅਕਤੀ ਨੂੰ ਗੁਲਾਮ ਬਣਾਉਣ ਦਾ ਇਹ ਆਧੁਨਿਕ ਤਰੀਕਾ ਹੈ। ਦੋਵੇਂ ਦੋਸ਼ੀਆਂ ਦੀ ਸਜ਼ਾ ਮੁਕੰਮਲ ਹੋਣ ਮਗਰੋਂ ਉਨ੍ਹਾਂ ਨੂੰ ਅਮਰੀਕਾ ‘ਚੋਂ ਕੱਢਿਆ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਲੀਲਾਬੇਨ ਪੀੜਤ ਨੂੰ ਹਰ ਰੋਜ਼ ਕੁੱਟਦੀ ਸੀ। ਇਕ ਵਾਰ ਤਾਂ ਟੱਬ ਉਸ ਦੇ ਮਨਮਾਫਿਕ ਸਾਫ਼ ਨਾ ਹੋਣ ਕਰਕੇ ਉਸ ਦੇ ਮੂੰਹ ‘ਤੇ ਕਈ ਥੱਪੜ ਮਾਰੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article