PUNJABMAILUSA.COM

ਦੱਖਣੀ ਅਫਰੀਕਾ ‘ਚ ਭਾਰਤੀ ਟੀਮ ਦਾ ਨਹੀਂ ਹੋਵੇਗਾ ਅਭਿਆਸ ਮੈਚ; ਨੈੱਟਸ ‘ਤੇ ਵਹਾਏਗੀ ਪਸੀਨਾ

ਦੱਖਣੀ ਅਫਰੀਕਾ ‘ਚ ਭਾਰਤੀ ਟੀਮ ਦਾ ਨਹੀਂ ਹੋਵੇਗਾ ਅਭਿਆਸ ਮੈਚ; ਨੈੱਟਸ ‘ਤੇ ਵਹਾਏਗੀ ਪਸੀਨਾ

ਦੱਖਣੀ ਅਫਰੀਕਾ ‘ਚ ਭਾਰਤੀ ਟੀਮ ਦਾ ਨਹੀਂ ਹੋਵੇਗਾ ਅਭਿਆਸ ਮੈਚ; ਨੈੱਟਸ ‘ਤੇ ਵਹਾਏਗੀ ਪਸੀਨਾ
December 11
15:27 2017

ਨਵੀਂ ਦਿੱਲੀ (ਬਿਊਰੋ)— ਸ਼੍ਰੀਲੰਕਾ ਖਿਲਾਫ ਆਪਣਾ ਪਹਿਲਾ ਹੀ ਵਨਡੇ ਮੈਚ ਬੁਰੀ ਤਰ੍ਹਾਂ ਨਾਲ ਗੁਆਉਣ ਦੇ ਬਾਅਦ ਭਾਰਤ ਨੂੰ ਦੱਖਣੀ ਅਫਰੀਕਾ ਕ੍ਰਿਕਟ ਵਲੋਂ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਜਨਵਰੀ 2018 ‘ਚ ਭਾਰਤ ਨੇ ਦੱਖਣੀ ਅਫਰੀਕਾ ਦੌਰਾ ਕਰਨਾ ਹੈ।
ਕ੍ਰਿਕਟ ਦੱਖਣ ਅਫਰੀਕਾ ਨੇ ਸੋਮਵਾਰ ਨੂੰ ਘੋਸ਼ਣਾ ਕੀਤੀ ਹੈ ਕਿ ਭਾਰਤੀ ਟੀਮ ਦਾ ਦੱਖਣੀ ਅਫਰੀਕਾ ਵਿਚ ਹੋਣ ਵਾਲਾ ਦੋ ਦਿਨਾਂ ਅਭਿਆਸ ਮੈਚ ਰੱਦ ਕਰ ਦਿੱਤਾ ਗਿਆ ਹੈ। ਹੁਣ ਭਾਰਤੀ ਟੀਮ ਮੈਚ ਦੇ ਬਜਾਇ ਨੈੱਟਸ ਉੱਤੇ ਪਸੀਨਾ ਬਹਾਏਗੀ। ਇਸਦਾ ਮਤਲਬ ਹੈ ਕਿ ਭਾਰਤੀ ਟੀਮ ਬਿਨ੍ਹਾਂ ਅਭਿਆਸ ਮੈਚ ਖੇਡੇ ਦੱਖਣ ਅਫਰੀਕਾ ਦੌਰੇ ਉੱਤੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ। ਦੱਸ ਦਈਏ ਕਿ ਭਾਰਤੀ ਟੀਮ ਅਤੇ ਦੱਖਣ ਅਫਰੀਕਾ ਵਿਚਾਲੇ ਸੀਰੀਜ਼ ਦਾ ਪਹਿਲਾ ਟੈਸਟ 5 ਜਨਵਰੀ 2018 ਨੂੰ ਕੇਪਟਾਊਨ ਵਿਚ ਖੇਡਿਆ ਜਾਵੇਗਾ।
ਕ੍ਰਿਕਟ ਦੱਖਣੀ ਅਫਰੀਕਾ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ, ”ਭਾਰਤੀ ਟੀਮ ਦਾ ਯੁਰੋਲੇਕਸ ਬੋਲੈਂਡ ਪਾਰਕ ਵਿਚ ਹੋਣ ਵਾਲਾ ਦੋ ਦਿਨਾਂ ਅਭਿਆਸ ਮੈਚ ਹੁਣ ਨਹੀਂ ਹੋਵੇਗਾ। ਭਾਰਤੀ ਟੀਮ ਇਸ ਦੌਰਾਨ ਟ੍ਰੇਨਿੰਗ ਸੈਸ਼ਨ ਵਿਚ ਹਿੱਸਾ ਲਵੇਗੀ।” ਉਂਝ ਮੈਚ ਰੱਦ ਕਰਨ ਦਾ ਕੋਈ ਆਧਿਕਾਰਕ ਕਾਰਨ ਨਹੀਂ ਦਿੱਤਾ ਗਿਆ ਹੈ।
ਇਸਦੇ ਇਲਾਵਾ ਕ੍ਰਿਕਟ ਦੱਖਣੀ ਅਫਰੀਕਾ ਬੋਰਡ ਨੇ ਡੇ-ਨਾਈਟ ਵਨਡੇ ਮੈਚਾਂ ਦੇ ਸਮੇਂ ਵਿਚ ਫੇਰਬਦਲ ਦੀ ਵੀ ਘੋਸ਼ਣਾ ਕੀਤੀ। ਹੁਣ ਦੱਖਣੀ ਅਫਰੀਕਾ ਵਿਚ ਹੋਣ ਵਾਲੇ ਸਾਰੇ ਵਨਡੇ ਮੈਚ ਅੱਧਾ ਘੰਟੇ ਪਹਿਲਾਂ ਸ਼ੁਰੂ ਹੋਣਗੇ। ਇਸ ਪ੍ਰਕਾਰ ਭਾਰਤੀ ਟੀਮ ਖਿਲਾਫ ਛੇ ਵਿੱਚੋਂ ਪੰਜ ਵਨਡੇ ਤੈਅ ਸਮੇਂ ਤੋਂ ਇਕ ਘੰਟਾ ਪਹਿਲਾਂ ਸ਼ੁਰੂ ਹੋਣਗੇ। ਪਰੋਗਰਾਮ ਮੁਤਾਬਕ ਪਹਿਲਾ, ਤੀਜਾ, ਚੌਥਾ, ਪੰਜਵਾਂ ਅਤੇ ਛੇਵਾਂ ਵਨਡੇ ਉੱਥੋਂ ਦੇ ਸਮੇਂ ਅਨੁਸਾਰ ਦੁਪਹਿਰ 1 ਵੱਜ ਕੇ 30 ਮਿੰਟ ਉੱਤੇ ਸ਼ੁਰੂ ਹੋਣ ਦੀ ਬਜਾਇ 1 ਵਜੇ ਸ਼ੁਰੂ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ