PUNJABMAILUSA.COM

ਦੱਖਣੀ ਅਫਰੀਕਾ ‘ਚ 950 ਮਜ਼ਦੂਰ ਸੋਨੇ ਦੀ ਖਾਨ ‘ਚ ਫਸੇ

ਦੱਖਣੀ ਅਫਰੀਕਾ ‘ਚ 950 ਮਜ਼ਦੂਰ ਸੋਨੇ ਦੀ ਖਾਨ ‘ਚ ਫਸੇ

ਦੱਖਣੀ ਅਫਰੀਕਾ ‘ਚ 950 ਮਜ਼ਦੂਰ ਸੋਨੇ ਦੀ ਖਾਨ ‘ਚ ਫਸੇ
February 01
16:35 2018

ਜੋਹਾਨਸਬਰਗ, 1 ਫਰਵਰੀ (ਪੰਜਾਬ ਮੇਲ)- ਦੱਖਣੀ ਅਫਰੀਕਾ ਦੀ ਸੋਨੇ ਦੀ ਖਾਨ ‘ਚ ਬਿਜਲੀ ਸਪਲਾਈ ਠੱਪ ਹੋ ਜਾਣ ਕਾਰਨ 950 ਮਜ਼ਦੂਰ ਖਾਨ ‘ਚ ਹੀ ਫਸ ਗਏ ਹਨ, ਹਾਲਾਂਕਿ ਅਜੇ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਉਹ ਖਤਰੇ ‘ਚ ਹਨ।
ਸਿਬਨਾਏ-ਸਿਟਲਵਾਟਰ ਨਾਂ ਦੀ ਕੰਪਨੀ ਨੇ ਕਿਹਾ ਕਿ ਹੈ ਵੱਡੇ ਪੈਮਾਨੇ ‘ਤੇ ਬਿਜਲੀ ਸਪਲਾਈ ਠੱਪ ਹੋਣ ਕਾਰਨ ਰਾਤਰੀ ਪਾਲੀ ਦੇ ਲੋਕਾਂ ਨੂੰ ਲਿਫਟ ਦੇ ਰਾਹੀਂ ਖਾਨ ਤੋਂ ਬਾਹਰ ਨਹੀਂ ਕੱਢਿਆ ਜਾ ਸਕਿਆ ਹੈ। ਬੀਟ੍ਰਿਕਸ ਖਾਨ ਵੇਕੋਮ ਸ਼ਹਿਰ ਦੇ ਨੇੜੇ ਹੈ। ਕੰਪਨੀ ਦੇ ਬੁਲਾਰੇ ਜੇਮਸ ਵੋਕੋਮ ਨੇ ਕਿਹਾ ਕਿ ਅਸੀਂ ਬਚਾਅ ਦਲਾਂ ਨੂੰ ਹੇਠਾਂ ਭੇਜਿਆ ਹੈ ਤੇ ਲੋਕਾਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਕਰਮਚਾਰੀ ਸਹੀ ਸਲਾਮਤ ਲੱਗ ਰਹੇ ਹਨ। ਅਸੀਂ ਖਾਨ ‘ਚ ਖਾਣਾ ਤੇ ਪਾਣੀ ਪਹੁੰਚਾ ਰਹੇ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article