PUNJABMAILUSA.COM

ਦੱਖਣੀ ਅਫਰੀਕਾ ਦੀ ਸਰਕਾਰ ਵੱਲੋਂ ਟਰੰਪ ਦੇ ਟਵੀਟ ਨੂੰ ਲੈ ਕੇ ਅਮਰੀਕੀ ਸੀਨੀਅਰ ਡਿਪਲੋਮੈਟ ਤਲਬ

ਦੱਖਣੀ ਅਫਰੀਕਾ ਦੀ ਸਰਕਾਰ ਵੱਲੋਂ ਟਰੰਪ ਦੇ ਟਵੀਟ ਨੂੰ ਲੈ ਕੇ ਅਮਰੀਕੀ ਸੀਨੀਅਰ ਡਿਪਲੋਮੈਟ ਤਲਬ

ਦੱਖਣੀ ਅਫਰੀਕਾ ਦੀ ਸਰਕਾਰ ਵੱਲੋਂ ਟਰੰਪ ਦੇ ਟਵੀਟ ਨੂੰ ਲੈ ਕੇ ਅਮਰੀਕੀ ਸੀਨੀਅਰ ਡਿਪਲੋਮੈਟ ਤਲਬ
August 24
17:40 2018

ਜੋਹਾਨਸਬਰਗ, 24 ਅਗਸਤ (ਪੰਜਾਬ ਮੇਲ)- ਦੱਖਣੀ ਅਫਰੀਕਾ ਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਉਸ ਨੇ ਸ਼ਵੇਤ ਲੋਕਾਂ (ਚਿੱਟੇ ਲੋਕਾਂ) ਦੇ ਖੇਤ ਜ਼ਬਤ ਕਰਨ ਅਤੇ ਵੱਡੇ ਪੈਮਾਨੇ ‘ਤੇ ਕਿਸਾਨਾਂ ਦੀ ਹੱਤਿਆ ਨੂੰ ਲੈ ਕੇ ਕੀਤੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟਵੀਟ ਨੂੰ ਲੈ ਕੇ ਲੋਕਾਂ ਦੀ ਨਰਾਜ਼ਗੀ ਜਤਾਉਣ ਲਈ ਦੇਸ਼ ‘ਚ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਹੈ।
ਇਕ ਬਿਆਨ ‘ਚ ਦੱਖਣੀ ਅਫਰੀਕਾ ਨੇ ਦੱਸਿਆ ਕਿ ਉਸ ਨੇ ਅਮਰੀਕੀ ਦੂਤ ਜੇਸੀ ਲੈਪੇਨ ਤੋਂ ਉਪਲੱਬਧ ਕੂਟਨੀਤਕ ਮਾਧਿਅਮਾਂ ‘ਚ ਨਾਕਾਮ ‘ਤੇ ਨਿਰਾਸ਼ਾ ਜਤਾਈ। ਦੱਖਣੀ ਅਫਰੀਕਾ ਸਰਕਾਰ ਨੇ ਕਿਹਾ ਕਿ ਟਰੰਪ ਦਾ ਟਵੀਟ ਝੂਠੀ ਜਾਣਕਾਰੀ ‘ਤੇ ਆਧਾਰਿਤ ਹੈ ਅਤੇ ਇਸ ਦਾ ਮਕਸਦ ਇਸ ਸੰਵੇਦਨਸ਼ੀਲ ਅਤੇ ਅਹਿਮ ਮਾਮਲੇ ‘ਤੇ ਬਹਿਸ ਦਾ ਧਰੁਵੀਕਰਨ ਕਰਨਾ ਹੈ।
ਟਰੰਪ ਨੇ ਵੀਰਵਾਰ ਨੂੰ ਇਕ ਟਵੀਟ ਕਰ ਆਖਿਆ ਸੀ ਕਿ ਉਨ੍ਹਾਂ ਨੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਤੋਂ ਦੱਖਣੀ ਅਫਰੀਕਾ ਭੂਮੀ ਅਤੇ ਖੇਤਾਂ ਨੂੰ ਕਬਜ਼ੇ ‘ਚ ਲੈਣ ਅਤੇ ਵੱਡੇ ਪੱਧਰ ‘ਤੇ ਕਿਸਾਨਾਂ ਦੀਆਂ ਹੋ ਰਹੀਆਂ ਹੱਤਿਆਵਾਂ ‘ਤੇ ਨਜ਼ਰ ਰੱਖਣ ਨੂੰ ਕਿਹਾ ਹੈ। ਦੱਖਣੀ ਅਫਰੀਕੀ ਸਰਕਾਰ ਹੁਣ ਸ਼ਵੇਤ ਕਿਸਾਨਾਂ ਦੀ ਜ਼ਮੀਨ ਜ਼ਬਤ ਕਰ ਰਹੀ ਹੈ। ਦੱਖਣੀ ਅਫਰੀਕਾ ‘ਚ ਭੂਮੀ ਸੁਧਾਰ ‘ਤੇ ਬਹਿਸ ‘ਚ ਨਸਲੀ ਭੇਦਭਾਵ ਦਾ ਦੋਸ਼ ਲੱਗਾ ਹੈ। ਜ਼ਮੀਨ ‘ਤੇ ਘੱਟ ਗਿਣਤੀ ਸ਼ਵੇਤ ਲੋਕ ਦਾ ਦਬਦਬਾਅ ਰਿਹਾ ਹੈ ਅਤੇ ਇਸ ‘ਚ ਸੁਧਾਰ ਦਾ ਕਾਰਜ ਕੀਤਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article