PUNJABMAILUSA.COM

ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਡੇਲ ਸਟੇਨ ਨੇ ਕੌਮਾਂਤਰੀ ਟੈਸਟ ਕਰੀਅਰ ‘ਚ 418 ਵਿਕਟਾਂ ਕੀਤੀਆਂ ਹਾਸਲ

ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਡੇਲ ਸਟੇਨ ਨੇ ਕੌਮਾਂਤਰੀ ਟੈਸਟ ਕਰੀਅਰ ‘ਚ 418 ਵਿਕਟਾਂ ਕੀਤੀਆਂ ਹਾਸਲ

ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਡੇਲ ਸਟੇਨ ਨੇ ਕੌਮਾਂਤਰੀ ਟੈਸਟ ਕਰੀਅਰ ‘ਚ 418 ਵਿਕਟਾਂ ਕੀਤੀਆਂ ਹਾਸਲ
January 06
17:30 2018

ਨਵੀਂ ਦਿੱਲੀ, 6 ਜਨਵਰੀ (ਪੰਜਾਬ ਮੇਲ)- ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਡੇਲ ਸਟੇਨ ਨੇ ਕੈਪਟਾਊਨ ‘ਚ ਚੱਲ ਰਹੇ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ‘ਚ ਵੱਡੀ ਉਪਲੱਬਧੀ ਹਾਸਲ ਕੀਤੀ। ਸਟੇਨ ਨੇ ਓਪਨਰ ਸ਼ਿਖਰ ਧਵਨ ਦਾ ਵਿਕਟ ਹਾਸਲ ਕਰਦੇ ਹੀ ਕੌਮਾਂਤਰੀ ਟੈਸਟ ਕਰੀਅਰ ਦੇ 418 ਵਿਕਟਾਂ ਹਾਸਲ ਕਰ ਲਈਆਂ ਹਨ। ਇਸ ਦੇ ਨਾਲ ਹੀ ਉਹ ਟੈਸਟ ਕ੍ਰਿਕਟ ਦਾ ਦਸਵਾਂ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਬਣ ਗਿਆ ਹੈ।
ਸਟੇਨ ਨੇ ਇਹ ਉਪਲੱਬਧੀ ਹਾਸਲ ਕਰਦੇ ਹੀ ਭਾਰਤੀ ਸਪਿੰਨਰ ਹਰਭਜਨ ਸਿੰਘ ਨੂੰ ਪਿੱਛੇ ਛੱਡ ਦਿੱਤਾ ਹੈ। ਹਰਭਜਨ ਨੇ 103 ਟੈਸਟ ਮੈਚ ਖੇਡ ਕੇ 417 ਵਿਕਟਾਂ ਹਾਸਲ ਕੀਤੀਆਂ ਸਨ। ਇਸ ਦੇ ਨਾਲ ਹੀ ਉਹ ਸਭ ਤੋਂ ਵੱਧ ਵਿਕਟਾਂ ਹਾਸਲ ਕਰਨ ਵਾਲੇ ਗੇਂਦਬਾਜ਼ਾਂ ਦੀ ਸੂਚੀ ‘ਚ 11ਵੇਂ ਸਥਾਨ ‘ਤੇ ਆ ਗਿਆ ਹੈ। ਉੱਥੇ ਸਟੇਨ ਹੁਣ ਤੱਕ 86 ਮੈਚਾਂ ‘ਚ ਹੀ ਹਰਭਜਨ ਤੋਂ ਜ਼ਿਆਦਾ ਵਿਕਟਾਂ ਹਾਸਲ ਕਰ ਚੁੱਕਾ ਹੈ।

ਟੈਸਟ ਕ੍ਰਿਕਟ ‘ਚ ਸਭ ਤੋਂ ਵੱਧ ਵਿਕਟਾਂ ਹਾਸਲ ਕਰਨ ਵਾਲੇ 10 ਗੇਂਦਬਾਜ਼ :-

ਗੇਂਦਬਾਜ਼ ਮੈਚ ਵਿਕਟਾਂ
ਮੁਥੈਆ ਮੁਰਲੀਧਰਨ 133 800
ਸ਼ੇਨ ਵਾਰਨ 145 708
ਅਨਿਲ ਕੁੰਬਲੇ 132 619
ਗਲੇਨ ਮੈਰਗਾ 24 563
ਜੇਮਸ ਐਡਰਸਨ 134 523
ਕਾਰਟਨੀ ਵਾਲਸ਼ 132 519
ਕਪਿਲ ਦੇਵ 131 434
ਰਿਚਰਜ ਹੇਡਲੀ 86 431
ਸ਼ਾਨ ਪਾਲਕ 108 421
ਡੇਲ ਸਟੇਨ 86 418

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article