PUNJABMAILUSA.COM

ਦੱਖਣੀ ਇਰਾਕ ‘ਚ ਆਈਐਸ ਦੇ ਹਮਲਿਆਂ ਵਿਚ 75 ਲੋਕ ਮਾਰੇ ਗਏ

ਦੱਖਣੀ ਇਰਾਕ ‘ਚ ਆਈਐਸ ਦੇ ਹਮਲਿਆਂ ਵਿਚ 75 ਲੋਕ ਮਾਰੇ ਗਏ

ਦੱਖਣੀ ਇਰਾਕ ‘ਚ ਆਈਐਸ ਦੇ ਹਮਲਿਆਂ ਵਿਚ 75 ਲੋਕ ਮਾਰੇ ਗਏ
September 15
08:30 2017

ਬਗਦਾਦ, 15 ਸਤੰਬਰ (ਪੰਜਾਬ ਮੇਲ) – ਇਸਲਾਮਿਕ ਸਟੇਟ ਅੱਤਵਾਦੀਆਂ ਦੇ ਆਤਮਘਾਤੀ ਹਮਲਿਆਂ ਵਿਚ ਘੱਟ ਤੋਂ ਘੱਟ 74 ਲੋਕ ਮਾਰੇ ਗਏ। ਇਹ ਹਮਲੇ ਬੀਤੇ ਦਿਨ ਦੱਖਣੀ ਇਰਾਕ ਵਿਚ ਹੋਏ। ਨਸੀਰੀਆ ਦੇ ਸਿਹਤ ਨਿਦੇਸ਼ਕ ਜਾਸਿਮ ਅਲ ਖਾਲਿਦੀ ਨੇ ਕਿਹਾ ਕਿ ਸ਼ਹਿਰ ਦੇ ਹਸਪਤਾਲ ਵਿਚ 50 ਲਾਸ਼ਾਂ ਆਈਆਂ। ਕੁਝ ਜ਼ਖ਼ਮੀਆਂ ਦੀ ਗੰਭੀਰ ਹਾਲਤ ਦੇਖਦੇ ਹੋਏ ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਹਸਪਤਾਲ ਸੂਤਰਾਂ ਨੇ ਕਿਹਾ ਕਿ ਮਾਰੇ ਗਏ ਲੋਕਾਂ ਵਿਚ 10 ਈਰਾਨੀ ਸ਼ਾਮਲ ਹਨ। ਇਹ ਲੋਕ ਸ਼ੀਆ ਤੀਰਥ ਸਥਾਨ ਦੀ ਯਾਤਰਾ ‘ਤੇ ਸੀ। ਪੱਛਮੀ ਨਸੀਬੀਆ ਦੇ ਇਕ ਰੈਸਟੋਰੈਂਟ ‘ਤੇ ਸਭ ਤੋਂ ਖਤਰਨਾਕ ਹਮਲਾ ਹੋਇਆ। ਹਮਲਾਵਰ ਨੇ ਰੈਸਟੋਰੈਂਟ ਦੇ ਸਭ ਤੋਂ ਭੀੜ ਵਾਲੇ ਇਲਾਕੇ ਵਿਚ ਖੁਦ ਨੂੰ ਉਡਾ ਲਿਆ। ਹਥਿਆਰਬੰਦ ਗਿਰੋਹ ਦੇ ਮੈਂਬਰ ਲੋਕਾਂ ‘ਤੇ ਬੰਬ ਸੁੱਟਣ ਲੱਗੇ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਕਿਹਾ ਕਿ ਚੈਕਪੋਸਟ ‘ਤੇ ਹੋਏ ਹਮਲੇ ਵਿਚ ਕੁਝ ਪੁਲਿਸ ਮੁਲਾਜ਼ਮਾਂ ਵੀ ਮਾਰੇ ਗਏ । ਲੇਕਿਨ ਇੱਥੇ ਹੋਰ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਪੁਸ਼ਟੀ ਨਹੀਂ ਹੋ ਸਕੀ। ਇਰਾਕੀ ਅਤੇ ਕੁਰਦਿਸ਼ ਸੁਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਮੋਸੁਲ ਵਿਚ ਅਪਣੀ ਖਲੀਫਾ ਸਲਤਨਤ ਦੇ ਢਹਿ ਜਾਣ ਤੋਂ ਬਾਅਦ ਸੁੰਨੀ ਅੱਤਵਾਦੀ ਸੰਗਠਨ ਨੇ ਛਾਪਾਮਾਰ ਲੜਾਈ ਦਾ ਤਰੀਕਾ ਅਪਣਾ ਲਿਆ ਹੈ। ਸੀਰੀਆ ਦੇ ਰੱਕਾ ਵਿਚ ਵੀ ਆਈਐਸ ‘ਤੇ ਘੇਰਾਬੰਦੀ ਕੀਤੀ ਜਾ ਚੁੱਕੀ ਹੈ। ਇਹੀ ਸ਼ਹਿਰ ਮੱਧ ਪੂਰਵ ਅਤੇ ਪੱਛਮ ‘ਤੇ ਹਮਲੇ ਦਾ ਸੰਚਾਲਨ ਅੱਡਾ ਰਿਹਾ ਹੈ। ਸੁਰੱਖਿਆ ਅਧਿਕਾਰੀਆਂ ਨੇ ਇਸ ਹਮਲੇ ਨੂੰ ਆਈਐਸ ਸਮਰਥਕਾਂ ਨੂੰ ਸੰਦੇਸ਼ ਦੇਣ ਵਾਲ ਕਰਾਰ ਦਿੱਤਾ ਹੈ। ਇਸ ਹਮਲੇ ਨਾਲ ਆਈਐਸ ਨੇ ਸਮਰਥਕਾਂ ਨੂੰ ਸੰਦੇਸ਼ ਦਿੱਤਾ ਕਿ ਇਹ ਜੱਥੇਬੰਦੀ ਅਜੇ ਵੀ ਮਜ਼ਬੁਤ ਹੈ ਅਤੇ ਜ਼ਮੀਨ ਖੋਹਣ ਤੋਂ ਬਾਅਦ ਵੀ ਇਰਾਕ ਦੇ ਹੋਰ ਹਿੱਸਿਆਂ ਵਿਚ ਉਹ ਮੌਜੂਦ ਰਹਿ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article