PUNJABMAILUSA.COM

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

 Breaking News

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ
October 12
08:51 2019

ਅੱਗ ਕਾਰਨ ਇਕ ਲੱਖ ਲੋਕਾਂ ਨੂੰ ਘਰ ਛੱਡਣ ਦੇ ਹੁਕਮ
ਲਾਸ ਏਂਜਲਸ, 12 ਅਕਤੂਬਰ (ਪੰਜਾਬ ਮੇਲ)- ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ ਨੇ ਭਿਆਨਕ ਰੂਪ ਲੈ ਲਿਆ ਜਿਸ ਕਾਰਨ ਸ਼ੁੱਕਰਵਾਰ ਨੂੰ ਤਕਰੀਬਨ 1,00,000 ਲੋਕਾਂ ਨੂੰ ਉੱਥੋਂ ਨਿਕਲਣ ਦੇ ਹੁਕਮ ਦਿੱਤੇ ਗਏ ਹਨ ਤੇ ਕਈ ਲੋਕਾਂ ਨੇ ਘਰ ਛੱਡ ਦਿੱਤੇ ਹਨ। ਅੱਗ ‘ਚ ਦਰਜਨਾਂ ਘਰ ਬਰਬਾਦ ਹੋ ਗਏ। ਅਧਿਕਾਰੀਆਂ ਨੇ ਦੱੱਸਿਆ ਕਿ ਅੱਗ ਬੁਝਾਉਣ ‘ਚ ਕਈ ਦਿਨ ਲੱਗ ਸਕਦੇ ਹਨ।
ਫਾਇਰ ਫਾਈਟਰਜ਼ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸ਼ਾਮ ਤਕ ਜੰਗਲ ਦੀ ਅੱਗ ਹੋਰ ਭਿਆਨਕ ਹੋ ਗਈ। ਸੈਨ ਫਰਨਾਂਡੋ ਵੈਲੀ ‘ਚ 7,542 ਏਕੜ ਤਕ ਅੱਗ ਫੈਲ ਗਈ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਘੱਟ ਤੋਂ ਘੱਟ 31 ਘਰ ਬਰਬਾਦ ਹੋ ਗਏ। ਇਕ ਫਾਇਰ ਫਾਈਟਰ ਨੇ ਦੱਸਿਆ ਕਿ ਪੋਰਟਰ ਰੈਂਚ ਖੇਤਰ ‘ਚ ਇਕ 50 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਤੇਜ਼ ਹਵਾਵਾਂ ਕਾਰਨ ਵੀਰਵਾਰ ਦੇਰ ਰਾਤ ਨੂੰ ਅੱਗ ਕੰਟਰੋਲ ਤੋਂ ਬਾਹਰ ਹੋ ਗਈ। ਲਾਸ ਏਂਜਲਸ ਫਾਇਰ ਵਿਭਾਗ ਦੇ ਮੁਖੀ ਰਾਲਫ ਟੇਰੇਜਾਸ ਨੇ ਦੱਸਿਆ,”ਇਹ ਇਕ ਬਹੁਤ ਹੀ ਭਿਆਨਕ ਅੱਗ ਹੈ।”

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article