PUNJABMAILUSA.COM

ਦੱਖਣੀ ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ; ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ

 Breaking News

ਦੱਖਣੀ ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ; ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ

ਦੱਖਣੀ ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ; ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ
December 05
11:57 2017

ਕੈਲੀਫੋਰਨੀਆ, 5 ਦਸੰਬਰ (ਪੰਜਾਬ ਮੇਲ)- ਦੱਖਣੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੇਜ਼ ਹਵਾਵਾਂ ਨਾਲ ਹੋਰ ਭਿਆਨਕ ਹੋ ਗਈ। ਇਸ ਕਾਰਨ ਹਜ਼ਾਰਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਦੂਰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ। ਅੱਗ ਵਧਣ ਦੇ ਖਤਰੇ ਕਾਰਨ ਜਲਦੀ ਹੀ 1,00,000 ਦੀ ਆਬਾਦੀ ਵਾਲਾ ਵੇਂਚੁਰਾ ਸ਼ਹਿਰ ਪ੍ਰਭਾਵਿਤ ਹੋ ਸਕਦਾ ਹੈ। ਵੇਂਚੁਰਾ ਦੇ ਕਾਊੁਂਟੀ ਫਾਇਰ ਸਾਰਜੈਂਟ ਏਰਿਕ ਬਰੁਸਕੋ ਨੇ ਦੱਸਿਆ ਕਿ ਅੱਗ ਕੱਲ ਲੱਗੀ ਸੀ ਅਤੇ ਬਾਅਦ ਵਿਚ ਕੁਝ ਹੀ ਘੰਟਿਆਂ ਦੇ ਅੰਦਰ 15 ਵਰਗ ਮੀਲ ਤੋਂ ਜ਼ਿਆਦਾ ਦੇ ਇਲਾਕੇ ਵਿਚ ਫੈਲ ਗਈ। ਇਸ ਦੇ ਚਪੇਟ ਵਿਚ ਉਹ ਜੰਗਲ ਆ ਗਿਆ,
ਜਿੱਥੇ ਬੀਤੇ ਕਈ ਦਹਾਕਿਆਂ ਤੋਂ ਅੱਗ ਨਹੀਂ ਸੀ ਲੱਗੀ। ਅੱਗ ਤੇਜ਼ ਹਵਾਵਾਂ ਕਾਰਨ ਸੈਂਟਾ ਪਾਉਲਾ ਵੱਲ ਵੱਧ ਰਹੀ ਹੈ। ਲਾਸ ਏਂਜਲਸ ਤੋਂ ਉੱਤਰ-ਪੱਛਮ ਵਿਚ ਕਰੀਬ 60 ਮੀਲ ਦੂਰ ਸਥਿਤ ਸ਼ਹਿਰ ਵਿਚ ਕਰੀਬ 30,000 ਲੋਕ ਰਹਿੰਦੇ ਹਨ। ਵੇਂਚੁਰਾ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਅੱਗ ਨਾਲ ਜਲਦੀ ਪ੍ਰਭਾਵਿਤ ਹੋ ਸਕਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਰਨ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਨੇ ਜ਼ਿਆਦਾ ਬਿਓਰਾ ਨਹੀਂ ਦਿੱਤਾ ਅਤੇ ਦੱਸਿਆ ਕਿ ਅੱਗ ਨਾਲ ਘੱਟ ਤੋਂ ਘੱਟ ਦੋ ਬਣਤਰਾਂ ਸੜ ਗਈਆਂ। ਰਾਸ਼ਟਰੀ ਮੌਸਮ ਸੇਵਾ ਨੇ ਕਿਹਾ ਕਿ ਇਲਾਕੇ ਵਿਚ 40 ਤੋਂ 60 ਮੀਲ ਪ੍ਰਤੀ ਘੰਟੇ ਦੀ ਗਤੀ ਨਾਲ ਹਵਾਵਾਂ ਚੱਲ ਰਹੀਆਂ ਹਨ ਅਤੇ ਉਨਾਂ ਦੇ ਜਾਰੀ ਰਹਿਣ ਦੀ ਸੰਭਾਵਨਾ ਹੈ। ਮਦਦ ਲਈ ਨੇੜੇ ਦੇ ਲਾਸ ਏਂਜਲਸ ਅਤੇ ਸੈਂਟਾ ਬਾਰਬਰਾ ਕਾਊਂਟੀਆਂ ਤੋਂ ਦਮਕਲ ਕਰਮਚਾਰੀ ਅਤੇ ਜਹਾਜ਼ ਭੇਜੇ ਜਾ ਰਹੇ ਹਨ। ਇਲਾਕੇ ਵਿਚ ਹਜ਼ਾਰਾਂ ਘਰਾਂ ਵਿਚ ਬਿਜਲੀ ਸਪਲਾਈ ਠੱਪ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article