PUNJABMAILUSA.COM

ਦੱਖਣੀ ਸੂਡਾਨ ਵਿਚ ਜਹਾਜ਼ ਹਾਦਸਾਗ੍ਰਸਤ, 19 ਦੀ ਮੌਤ

September 10
10:16 2018

ਜੁਬਾ, 10 ਸਤੰਬਰ (ਪੰਜਾਬ ਮੇਲ)- ਦੱਖਣੀ ਸੂਡਾਨ ਵਿਚ ਇੱਕ ਛੋਟੇ ਹਵਾਈ ਜਹਾਜ਼ ਨੂੰ ਪੇਸ਼ ਆਏ ਹਾਦਸੇ ਵਿਚ 19 ਲੋਕ ਮਾਰੇ ਗਏ। ਜਦ ਕਿ ਤਿੰਨ ਲੋਕਾਂ ਨੂੰ ਜ਼ਿੰਦਾ ਬਚਾ ਲਿਆ ਗਿਆ। ਇਹ ਜਹਾਜ਼ ਜੁਬਾ ਕੌਮਾਂਤਰੀ ਹਵਾਈ ਅੱਡੇ ਤੋਂ ਯਿਰੋਲ ਸ਼ਹਿਰ ਜਾ ਰਿਹਾ ਸੀ ਕਿ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਵਿਚ 22 ਲੋਕ ਸਵਾਰ ਸਨ। ਦੋ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਬਚਾਏ ਗÂ ਲੋਕਾਂ ਵਿਚ ਇਕ ਇਟਲੀ ਦਾ ਡਾਕਟਰ ਵੀ ਸ਼ਾਮਲ ਹੈ। ਜੋ ਇੱਕ ਐਨਜੀਓ ਨਾਲ ਕੰਮ ਕਰ ਰਿਹਾ ਹੈ। ਡਾਕਟਰ ਦੀ ਹਾਲਤ ਗੰਭੀਰ ਹੈ ਤੇ ਯੋਰਲ ਦੇ ਹਸਪਤਾਲ ਵਿਚ ਉਸ ਦਾ ਆਪਰੇਸ਼ਨ ਕੀਤਾ ਜਾ ਰਿਹਾ ਹੈ। ਜਹਾਜ਼ ਵਿਚ ਸਵਾਰ 22 ਮੁਸਾਫਿਰਾਂ ਵਿਚ ਤਿੰਨ ਬੱਚੇ ਵੀ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article
    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

    ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

    ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

    ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

    ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ