PUNJABMAILUSA.COM

ਧਮਾਕੇਦਾਰ ਜਿੱਤ ਨਾਲ ਆਸਟਰੇਲੀਆ ਦਾ ਐਸ਼ੇਜ਼ ਉੱਤੇ ਕਬਜ਼ਾ

ਧਮਾਕੇਦਾਰ ਜਿੱਤ ਨਾਲ ਆਸਟਰੇਲੀਆ ਦਾ ਐਸ਼ੇਜ਼ ਉੱਤੇ ਕਬਜ਼ਾ

ਧਮਾਕੇਦਾਰ ਜਿੱਤ ਨਾਲ ਆਸਟਰੇਲੀਆ ਦਾ ਐਸ਼ੇਜ਼ ਉੱਤੇ ਕਬਜ਼ਾ
December 18
21:41 2017

ਪਰਥ, 18 ਦਸੰਬਰ (ਪੰਜਾਬ ਮੇਲ)- ਮੀਂਹ ਤੋਂ ਪ੍ਰਭਾਵਿਤ ਤੀਜੇ ਟੈਸਟ ਦੇ ਆਖ਼ਰੀ ਦਿਨ ਪਾਰੀ ਦੇ ਅੰਤਰ ਨਾਲ ਹਰਾ ਕੇ ਆਸਟਰੇਲੀਆ ਨੇ ਐਸ਼ੇਜ਼ ਕ੍ਰਿਕਟ ਲੜੀ ਆਪਣੇ ਨਾਂਅ ਕਰ ਲਈ ਹੈ। ਮੈਚ ਦਾ ਰੁਖ਼ ਤੈਅ ਕਰਨ ਵਾਲਾ ਦੂਹਰਾ ਸੈਂਕੜਾ ਜਮਾ ਕੇ ਖ਼ੁਦ ਨੂੰ ਦੁਨੀਆ ਦਾ ਸਰਵੋਤਮ ਬੱਲੇਬਾਜ਼ ਸਥਾਪਿਤ ਕਰ ਚੁੱਕੇ ਕਪਤਾਨ ਸਟੀਵ ਸਮਿਥ ਨੇ ਆਪਣੀਆਂ ਪ੍ਰਾਪਤੀਆਂ ਵਿੱਚ ਐਸ਼ੇਜ਼ ਦਾ ਖਿਤਾਬ ਵੀ ਜੋੜ ਲਿਆ ਹੈ। ਇੰਗਲੈਂਡ ਦੀ ਟੀਮ ਦੂਜੀ ਪਾਰੀ ਵਿੱਚ ਅੱਜ 218 ਦੌੜਾਂ ਉੱਤੇ ਆਊਟ ਹੋ ਗਈ। ਇਸ ਨਾਲ ਆਸਟਰੇਲੀਆ ਨੇ ਇੱਕ ਪਾਰੀ ਅਤੇ 41 ਦੌੜਾਂ ਦੀ ਜਿੱਤ ਹਾਸਲ ਕਰ ਲਈ। ਇਸ ਨਾਲ ਹੀ ਪੰਜ ਮੈਚਾਂ ਦੀ ਲੜੀ ਵਿੱਚ ਆਸਟਰੇਲੀਆ ਦੀ ਲੀਡ 3-0 ਹੋ ਗਈ। ਆਸਟਰੇਲੀਆ ਨੇ ਐਡੀਲੇਡ ਅਤੇ ਬ੍ਰਿਸਬੇਨ ਟੈਸਟ ਵੀ ਜਿੱਤਿਆ ਹੈ। ਪੈਟ ਕਮਿਨਸ ਨੇ ਕਿ੍ਸ ਗੇਲ ਨੂੰ 22 ਦੌੜਾਂ ਦੇ ਸਕੋਰ ਉੱਤੇ ਆਉੂਟ ਕਰਕੇ ਜਿੱਤ ਦੀ ਰਸਮ ਪੂਰੀ ਕੀਤੀ।
ਪੰਜਵੇਂ ਦਿਨ ਕਾਫੀ ਨਾਟਕੀ ਖੇਡ ਖੇਡਣ ਨੂੰ ਮਿਲੀ ਅਤੇ ਵਾਕਾ ਦੀ ਪਿੱਚ ਦੇ ਨਾਲ ਇੱਕ ਹੋਰ ਵਿਵਾਦ ਜੁੜ ਗਿਆ। ਆਸਟਰੇਲੀਆ ਨੇ ਕੱਲ੍ਹ ਹੀ ਇੰਗਲੈਂਡ ਦੇ ਚਾਰ ਵਿਕਟ 132 ਦੌੜਾਂ ਉੱਤੇ ਡੇਗ ਦਿੱਤੇ ਸਨ। ਇੰਗਲੈਂਡ ਨੂੰ ਪਾਰੀ ਦੀ ਹਾਰ ਤੋਂ ਬਚਾਉਣ ਦੇ ਲਈ ਟੀਮ ਲਈ ਅੱਜ 127 ਦੌੜਾਂ ਬਣਾਉਣੀਆਂ ਜ਼ਰੂਰੀ ਸਨ ਜਦੋਂ ਕਿ ਉਸਦੀਆਂ ਅੱਠ ਵਿਕਟਾਂ ਬਾਕੀ ਸਨ। ਮੀਂਹ ਕਾਰਨ ਲੰਚ ਤੋਂ ਪਹਿਲਾਂ ਇੱਕ ਵੀ ਗੇਂਦ ਨਾ ਸੁੱਟੀ ਜਾ ਸਕੀ। ਇਸ ਤੋਂ ਬਾਅਦ ਮੈਦਾਨ ਦੇ ਇੱਕ ਹਿੱਸੇ ਵਿੱਚ ਕਾਫੀ ਨਮੀ ਦੇਖੀ ਗਈ। ਵਾਕਾ ਦੇ ਮੈਦਾਨੀ ਮੁਲਾਜ਼ਮਾਂ ਨੇ ਪਿੱਚ ਨੂੰ ਸਕਾਉਣ ਦੀਆਂ ਕਾਫੀ ਕੋਸ਼ਿਸ਼ਾਂ ਕੀਤੀਆਂ ਪਰ ਵਾਰ ਵਾਰ ਮੀਂਹ ਦੇ ਕਾਰਨ ਉਨ੍ਹਾਂ ਦੇ ਕੰਮ ਵਿੱਚ ਕਾਫੀ ਅੜਿੱਕਾ ਪਿਆ। ਖੇਡ ਮੁੜ ਤੋਂ ਸ਼ੁਰੂ ਹੋਣ ਬਾਅਦ ਟੁੱਟਦੀ ਪਿੱਚ ਉੱਤੇ ਗੇਂਦ ਖਤਰਨਾਕ ਢੰਗ ਨਾਲ ਉਛਾਲ ਲੈ ਰਹੀ ਸੀ। ਅਜਿਹੀ ਸਥਿਤੀ ਵਿੱਚ ਵਿਕਟ ਲਗਾਤਾਰ ਡਿਗਦੇ ਗਏ। ਪਹਿਲੀ ਪਾਰੀ ਵਿੱਚ ਜਾਨੀ ਬੇਅਰਸਟਾ ਸਿਰਫ 14 ਦੌੜਾਂ ਹੀ ਬਣਾ ਸਕਿਆ। ਡੇਵਿਡ ਮਾਲਾਨ 54 ਦੌੜਾਂ ਬਣਾ ਕੇ ਪਵੇਲੀਅਨ ਪਰਤ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article