PUNJABMAILUSA.COM

ਧਰਨੇ ‘ਚ ਸ਼ਾਮਲ ਨਿਹੰਗ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਧਰਨੇ ‘ਚ ਸ਼ਾਮਲ ਨਿਹੰਗ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਧਰਨੇ ‘ਚ ਸ਼ਾਮਲ ਨਿਹੰਗ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
October 18
21:56 2015

nihang
ਮਖੂ (ਵਾਹੀ), 18 ਅਕਤੂਬਰ (ਪੰਜਾਬ ਮੇਲ) – ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ‘ਚ ਮਖੂ ਨੇੜੇ ਪੈਂਦੇ ਹਰੀਕੇ ਹੈੱਡ ਨੈਸ਼ਨਲ ਹਾਈਵੇਜ਼ 15 ‘ਤੇ ਲੱਗਾ ਜਾਮ ਚੌਥੇ ਵੀ ਬਰਕਰਾਰ ਰਿਹਾ ਤੇ ਐਤਵਾਰ ਨੂੰ ਧਰਨਕਾਰੀਆਂ ‘ਚ ਸ਼ਾਮਲ ਇਕ ਧਾਰਮਿਕ ਭਾਈਚਾਰੇ ਨਾਲ ਸੰਬੰਧਤ ‘ਸ੍ਰੀ ਗੁਰੂ ਕਲਗੀਧਰ ਦਰਾਜ ਕੇ ਭਲਵਾਨ ਕੇ’ ਦੀ ਕਾਰ ਸੇਵਾ ਕਰਨ ਵਾਲੇ ਬਾਬਾ ਜੋਗਾ ਸਿੰਘ ਦੇ ਮੁੱਖ ਸੇਵਾਦਾਰ ਜਥੇਦਾਰ ਪੂਰਨ ਸਿੰਘ ਚੁਬਾਰਾ ਦੀ ਅਚਾਨਕ ਹਾਰਟ ਅਟੈਕ ਹੋਣ ਨਾਲ ਮੌਤ ਹੋ ਗਈ ਜਿਸ ਨਾਲ ਸਿੱਖ ਸੰਗਤਾਂ ‘ਚ ਰੋਸ ਹੋਰ ਵੱਧ ਗਿਆ ਹੈ ਤੇ ਜਿਉਂ-ਜਿਉਂ ਇਸ ਸਿੰਘ ਦੀ ਚੜ੍ਹਾਈ ਦਾ ਪਤਾ ਮਾਝੇ ਦੇ ਪਿੰਡਾਂ ‘ਚ ਲੱਗ ਰਿਹਾ ਹੈ ਤਿਓਂ-ਤਿਓਂ ਇਸ ਲੱਗੇ ਭਾਰੀ ਜਾਮ ‘ਚ ਹੋਰ ਵਾਧਾ ਹੁੰਦਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਜਾਮ ਵਿਚ ਹਾਜ਼ਰ ਬੈਠੀਆਂ ਸੰਗਤਾਂ ਨੇ ਦੱਸਿਆ ਕਿ ਇਹ ਸਿੰਘ ਅਰਦਾਸ ਕਰ ਕੇ ਪਿਛਲੇ 4 ਦਿਨਾਂ ਤੋਂ ਭੁੱਖ ਹੜਤਾਲ ‘ਤੇ ਡੱਟਿਆ ਹੋਇਆ ਸੀ ਤੇ ਅੱਜ ਧਰਨੇ ਵਿਚ ਕੀਤੀ ਜਾ ਰਹੀ ਸੁਖਮਨੀ ਸਾਹਿਬ ਦੇ ਪਾਠ ਦੀ ਅਰਦਾਸ ਤੋਂ ਬਾਅਦ ਇਸ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋਣ ਨਾਲ ਇਸ ਨੇ ਸੁਆਸ ਤਿਆਗ ਦਿੱਤੇ।
ਇਸ ਮੌਕੇ ਹਾਜ਼ਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸਟੇਜ ਤੋਂ ਮੰਗ ਕੀਤੀ ਕਿ ਜਿੰਨਾ ਚਿਰ ਗਲਤ ਹੁਕਮਨਾਮਾ ਜਾਰੀ ਕਰਨ ਵਾਲੇ ਸਿੰਘ ਸਾਹਿਬਾਨ ਆਪਣੇ ਸਰਵ ਉੱਚ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਲਾਂਭੇ ਨਹੀਂ ਹੁੰਦੇ ਤੇ ਕੋਟਕਪੂਰਾ ‘ਚ 2 ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ਼ ਪਰਚੇ ਦਰਜ ਕਰਕੇ ਜੇਲਾਂ ਅੰਦਰ ਨਹੀਂ ਸੁੱਟੇ ਜਾਂਦੇ ਉਨ੍ਹਾਂ ਚਿਰ ਸਾਡਾ ਇਹ ਸੰਘਰਸ਼ ਜਾਰੀ ਰਹੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article