PUNJABMAILUSA.COM

ਧਰਨੇ ‘ਤੇ ਬੈਠੇ ਮਜੀਠੀਆ ਨੇ ਪੁਲਿਸ ਅਫਸਰਾਂ ਨੂੰ ਦਿੱਤੀ ਸਖਤ ਚਿਤਾਵਨੀ

December 08
14:29 2017

ਫਿਰੋਜ਼ਪੁਰ, 8 ਦਸੰਬਰ (ਪੰਜਾਬ ਮੇਲ)- ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਬਿਕਰਮ ਸਿੰਘ ਮਜੀਠੀਆ ਨੇ ਪੁਲਿਸ ਅਫਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪੰਜਾਬ ਦੇ ਪੁਲਿਸ ਥਾਣਿਆਂ ਨੂੰ ਕਾਂਗਰਸ ਦਾ ਅੱਡਾ ਦੱਸਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਪੁਲਿਸ ਅਫਸਰਾਂ ਦੀਆਂ ਵਧੀਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਦਾ ਬਦਲਾ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਲਿਆ ਜਾਵੇਗਾ। ਮਜੀਠੀਆ ਨੇ ਪੁਲਿਸ ਅਫਸਰ ਆਈ. ਜੀ. ਛੀਨਾ ‘ਤੇ ‘ਨੀਲੀਆਂ ਪੱਗਾਂ’ ਵਾਲਿਆਂ ਨੂੰ ਦਫਤਰ ‘ਤੋਂ ਬਾਹਰ ਕੱਢਣ ਦੇ ਦੋਸ਼ ਵੀ ਲਗਾਏ ਹਨ।
ਧਰਨੇ ਨੂੰ ਸੰਬੋਧਨ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਕਿਸੇ ਅਫਸਰ ‘ਤੇ ਰਹਿਮ ਨਹੀਂ ਕੀਤਾ ਜਾਵੇਗਾ ਅਤੇ ਜਿਹੜੇ ਅਫਸਰ ਹੁਣ ਅਕਾਲੀਆਂ ਨਾਲ ਵਧੀਕੀਆਂ ਕਰ ਰਹੇ ਹਨ ਇਹੋ ਸੱਤਾ ਬਦਲਣ ‘ਤੇ ਮੁਆਫੀਆਂ ਮੰਗਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ