PUNJABMAILUSA.COM

ਧਰਮਪ੍ਰੀਤ ਦਾ ਅੰਤਿਮ ਸੰਸਕਾਰ 26 ਨਵੰਬਰ ਨੂੰ, ਮਾਤਾ-ਪਿਤਾ ਪਹੁੰਚੇ ਅਮਰੀਕਾ

 Breaking News
  • No posts were found

ਧਰਮਪ੍ਰੀਤ ਦਾ ਅੰਤਿਮ ਸੰਸਕਾਰ 26 ਨਵੰਬਰ ਨੂੰ, ਮਾਤਾ-ਪਿਤਾ ਪਹੁੰਚੇ ਅਮਰੀਕਾ

ਧਰਮਪ੍ਰੀਤ ਦਾ ਅੰਤਿਮ ਸੰਸਕਾਰ 26 ਨਵੰਬਰ ਨੂੰ, ਮਾਤਾ-ਪਿਤਾ ਪਹੁੰਚੇ ਅਮਰੀਕਾ
November 26
09:34 2017

ਨਿਊਯਾਰਕ, 26 ਨਵੰਬਰ (ਪੰਜਾਬ ਮੇਲ)- ਫਗਵਾੜੇ ਦਾ ਦਾ ਰਹਿਣ ਵਾਲਾ ਧਰਮਪ੍ਰੀਤ ਸਿੰਘ ਜੱਸੜ (21 ਸਾਲ ) ਜੋ ਕੀ ਅਮਰੀਕਾ ਵਿਚ ਪੜਾਈ ਕਰਨ ਲਈ ਗਿਆ ਸੀ ਜਿਥੇ ਕੈਲੀਫੋਰਨੀਆ ਦੇ ਮਡੇਰਾ ਸ਼ਹਿਰ ਦੇ ਟਾਕਲ ਬਾਕਸ ਗੈਸ ਸਟੇਸ਼ਨ ਨਾਲ ਸਥਿਤ ਸਟੋਰ ‘ਤੇ ਚੋਰੀ ਕਰਨ ਆਏ ਇੱਕ ਨਸ਼ੇੜੀ ਪੰਜਾਬੀ ਨੇ ਧਰਮਪ੍ਰੀਤ ਸਿੰਘ ਨੂੰ ਮਾਰ ਦਿੱਤਾ ਸੀ ਅਤੇ ਧਰਮਪ੍ਰੀਤ ਦਾ ਅੰਤਿਮ ਸੰਸਕਾਰ ਅਮਰੀਕਾ ‘ਚ ਸ਼ਾਂਤ ਭਵਨ ਪੰਜਾਬੀ ਫਿਊਨਰਲ ਹੋਮ ਫਾਊਲਰ ਵਿਖੇ 26 ਨਵੰਬਰ ਦਿਨ ਐਤਵਾਰ ਸਵੇਰੇ 11 ਤੋਂ ਦੁਪਿਹਰ 1 ਦਰਮਿਆਨ ਹੋਵੇਗਾ। ਧਰਮਪ੍ਰੀਤ ਦੇ ਮਾਪੇ ਫਗਵਾੜੇ ਦੇ ਪਿੰਡ ਖੋਥੜਾ ਤੋਂ ਫਰਿਜ਼ਨੋ (ਅਮਰੀਕਾ) ਪੁੱਜ ਚੁੱਕੇ ਹਨ.ਅਮਰੀਕਾ ਦੇ ਸਥਾਨਕ ਸਮੇਂ ਮੁਤਾਬਕ ਉੱਥੇ ਸ਼ਨੀਵਾਰ ਦੀ ਰਾਤ ਹੈ। ਪਰਿਵਾਰ ਨੇ ਦੱਸਿਆ ਕਿ ਭੋਗ ਅਤੇ ਅੰਤਿਮ ਅਰਦਾਸ ਗੁਰਦੁਵਾਰਾ ਕ੍ਰਦ੍ਰਜ਼ ਵਿਖੇ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ