PUNJABMAILUSA.COM

ਧਰਮਪ੍ਰੀਤ ਸਿੰਘ ਜੱਸੜ ਨੂੰ ਫਰਿਜ਼ਨੋ ਵਿਖੇ ਸੇਜਲ ਅੱਖਾਂ ਨਾਲ ਵਿਦਾਇਗੀ

 Breaking News

ਧਰਮਪ੍ਰੀਤ ਸਿੰਘ ਜੱਸੜ ਨੂੰ ਫਰਿਜ਼ਨੋ ਵਿਖੇ ਸੇਜਲ ਅੱਖਾਂ ਨਾਲ ਵਿਦਾਇਗੀ

ਧਰਮਪ੍ਰੀਤ ਸਿੰਘ ਜੱਸੜ ਨੂੰ ਫਰਿਜ਼ਨੋ ਵਿਖੇ ਸੇਜਲ ਅੱਖਾਂ ਨਾਲ ਵਿਦਾਇਗੀ
November 29
10:16 2017

ਫਰਿਜ਼ਨੋ, 29 ਨਵੰਬਰ (ਨੀਟਾ/ਕੁਲਵੰਤ/ਪੰਜਾਬ ਮੇਲ)- ਪਿਛਲੇ ਦਿਨੀਂ ਫਰਿਜ਼ਨੋ ਦੇ ਲਾਗਲੇ ਸ਼ਹਿਰ ਮਡੇਰਾ ਦੇ ਟਾਕਲ ਬੌਕਸ ਗੈਸ ਸਟੇਸ਼ਨ ‘ਤੇ ਰੌਬਰੀ ਦੌਰਾਨ ਪੰਜਾਬੀ ਨੌਜਵਾਨ ਧਰਮਪ੍ਰੀਤ ਸਿੰਘ ਜੱਸੜ (20), ਜਿਸ ਦਾ ਪਿਛਲਾ ਪਿੰਡ ਖੋਥੜਾ (ਫਗਵਾੜਾ), ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਇਸ ਨੌਜਵਾਨ ਦਾ ਅੰਤਿਮ ਸਸਕਾਰ ਬੀਤੇ ਐਤਵਾਰ ਫਰਿਜ਼ਨੋ ਦੇ ਸ਼ਾਂਤ ਭਵਨ ਫਿਊਨਰਲ ਹੋਮ ਵਿਚ ਕੀਤਾ ਗਿਆ। ਇਸ ਮੌਕੇ ਸੈਂਕੜੇ ਪੰਜਾਬੀਆਂ ਨੇ ਸੇਜਲ ਅੱਖਾਂ ਨਾਲ ਧਰਮਪ੍ਰੀਤ ਨੂੰ ਅੰਤਿਮ ਵਿਦਾਇਗੀ ਦਿੱਤੀ। ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਵਿਚ ਪੰਜਾਬ ਤੋਂ ਪਹੁੰਚੇ ਮਾਂ-ਬਾਪ ਦੀਆਂ ਧਾਹਾਂ ਨਾਲ ਅੰਬਰ ਰੋ ਰਿਹਾ ਸੀ। ਪੂਰਾ ਪੰਜਾਬੀ ਭਾਈਚਾਰਾ ਡੂੰਘੇ ਸਦਮੇ ਵਿਚ ਸੀ। ਉਦਾਸੀ ਦੇ ਮੰਜ਼ਰ ਵਿਚ ਹਰ ਅੱਖ ਨਮ ਹੋ ਗਈ। ਅੰਤਿਮ ਸਸਕਾਰ ਉਪਰੰਤ ਭੋਗ ਗੁਰਦਵਾਰਾ ਕਰਦ੍ਰਜ਼ ਵਿਖੇ ਪਾਇਆ ਗਿਆ। ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਮੰਡੇਰਾ ਕਾਊਂਟੀ ਸ਼ੈਰਿਫ ਡਿਪਾਰਟਮੈਂਟ ਨੇ ਮੁਡੈਸਟੋ ਨਿਵਾਸੀ ਅੰਮ੍ਰਿਤਰਾਜ ਸਿੰਘ ਅਠਵਾਲ (22) ਨੂੰ ਧਰਮਪ੍ਰੀਤ ਦੇ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਧਰਮਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਤੇ ਭੈਣ ਦਾ ਜੁੜਵਾਂ ਭਰਾ ਸੀ। ਧਰਮਪ੍ਰੀਤ ਕਰੀਬ ਦੋ ਸਾਲ ਪਹਿਲਾਂ ਫਰਿਜ਼ਨੋ ਵਿਖੇ ਪੜ੍ਹਾਈ ਕਰਨ ਲਈ ਆਇਆ ਸੀ। ਇਸ ਘਟਨਾ ਕਰਕੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article