PUNJABMAILUSA.COM

ਧਰਮਸ਼ਾਲਾ ‘ਚ ਇਸ ਸਾਲ ਸੈਲਾਨੀਆਂ ਦੀ ਗਿਣਤੀ ਕਾਫੀ ਘਟੀ

ਧਰਮਸ਼ਾਲਾ ‘ਚ ਇਸ ਸਾਲ ਸੈਲਾਨੀਆਂ ਦੀ ਗਿਣਤੀ ਕਾਫੀ ਘਟੀ

ਧਰਮਸ਼ਾਲਾ ‘ਚ ਇਸ ਸਾਲ ਸੈਲਾਨੀਆਂ ਦੀ ਗਿਣਤੀ ਕਾਫੀ ਘਟੀ
August 12
17:23 2018

ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)- ਧਰਮਸ਼ਾਲਾ ਹਮੇਸ਼ਾ ਹੀ ਸੈਲਾਨੀਆਂ ਦੀ ਪਹਿਲੀ ਪਸੰਦ ਰਹੀ ਹੈ ਪਰ ਇਥੇ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਕਾਫੀ ਘੱਟ ਦਰਜ ਕੀਤੀ ਗਈ। ਹਾਲਾਂਕਿ 71ਵੇਂ ਆਜ਼ਾਦੀ ਦਿਹਾੜੇ ਮੌਕੇ ਸਰਕਾਰ ਨੂੰ ਇਹ ਯਕੀਨ ਸੀ ਕਿ ਇਸ ਸਾਲ ਸੈਲਾਨੀਆ ਦੇ ਆਉਣ ਦੇ ਆਸਾਰ ਜ਼ਿਆਦਾ ਹੋਣਗੇ ਪਰ ਕੁਝ ਹੀ ਸੈਲਾਨੀ ਧਰਮਸ਼ਾਲਾ ਸ਼ਹਿਰ ‘ਚ ਆਏ। ਇਸ ਦਾ ਕਾਰਨ ਇਹ ਸੀ ਕਿ ਕਈ ਸੈਲਾਨੀ ਗੈਰ ਕਾਨੂੰਨੀ ਤੌਰ ‘ਤੇ ਇੱਥੇ ਆ ਕੇ ਰੁੱਕਦੇ ਸਨ।
ਅਪਰ ਧਰਮਸ਼ਾਲਾ ਹੋਟਲ ਅਤੇ ਰੈਸਟੋਰੈਂਟ ਪ੍ਰਧਾਨ ਅਸ਼ਵਨੀ ਬਾਂਬਾ ਦਾ ਕਹਿਣਾ ਹੈ ਕਿ ਇਸ ਸਾਲ ਸੈਲਾਨੀਆਂ ਦੀ ਗਿਣਤੀ ‘ਚ 70 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਜ਼ਿਆਦਾ ਸੈਲਾਨੀ ਟੂਰ ਆਪ੍ਰੇਟਰਾਂ ਰਾਹੀਂ ਹੀ ਆਉਂਦੇ ਹਨ। ਧਰਮਸ਼ਾਲਾ ਹੋਟਲ ਐਸੋਸਾਈਏਸ਼ਨ ਦੇ ਪ੍ਰਧਾਨ ਨੇ ਕਿਹਾ ਹੈ ਕਿ ਗਰਮੀਆਂ ਦੇ ਮਹੀਨਿਆਂ ਦੌਰਾਨ ਵੱਡੀ ਗਿਣਤੀ ‘ਚ ਲੋਕ ਧਰਮਸ਼ਾਲਾ ਆਉਂਦੇ ਸਨ। ਸੈਲਾਨੀਆਂ ਦੀ ਗਿਣਤੀ ਘੱਟ ਹੋਣਾ ਸਰਕਾਰ ਲਈ ਚਿੰਤਾਜਨਕ ਵਿਸ਼ਾ ਹੈ।
ਸੈਰ-ਸਪਾਟਾ ਵਿਭਾਗ ਦੀ ਇਕ ਰਿਪੋਰਟ ਅਨੁਸਾਰ ਹਿਮਾਚਲ ਪ੍ਰਦੇਸ਼ ਵਿਚ ਹਰ ਸਾਲ ਆ ਰਹੇ 25 ਲੱਖ ਸੈਲਾਨੀਆਂ ਵਿਚ 70 ਫੀਸਦੀ ਧਾਰਮਿਕ ਯਾਤਰੀ ਹਨ। ਇਨ੍ਹਾਂ ਵਿਚ ਸਭ ਤੋਂ ਜ਼ਿਆਦਾ ਗਿਣਤੀ ਉੱਤਰ ਭਾਰਤ ਦੇ ਧਾਰਮਿਕ ਸੈਲਾਨੀਆਂ ਦੀ ਹੈ। ਉੱਤਰ-ਪ੍ਰਦੇਸ਼ ਅਤੇ ਪੰਜਾਬ ਦੇ ਸ਼ਰਧਾਲੂ ਦੇਵ ਭੂਮੀ ਦੀ ਪਰਿਕਰਮਾ ਲਈ ਸਭ ਤੋਂ ਜ਼ਿਆਦਾ ਦਿਲਚਸਪੀ ਦਿਖਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article