PUNJABMAILUSA.COM

ਧੁੰਦ ਨੇ ਲਈ 13 ਅਧਿਆਪਕਾਂ ਦੀ ਜਾਨ

ਧੁੰਦ ਨੇ ਲਈ 13 ਅਧਿਆਪਕਾਂ ਦੀ ਜਾਨ

ਧੁੰਦ ਨੇ ਲਈ 13 ਅਧਿਆਪਕਾਂ ਦੀ ਜਾਨ
December 09
09:36 2016

death-4-new-new-new
ਫ਼ਾਜ਼ਿਲਕਾ, 9 ਦਸੰਬਰ (ਪੰਜਾਬ ਮੇਲ)-ਪਿਛਲੇ 24 ਘੰਟਿਆਂ ਵਿੱਚ ਵੱਖ ਵੱਖ ਥਾਵਾਂ ਉਤੇ ਹੋਏ ਸੜਕਾ ਹਾਦਸਿਆਂ ਵਿੱਚ 13 ਲੋਕਾਂ ਦੀ ਮੌਤ ਹੋ ਗਈ ਅਤੇ 11 ਜ਼ਖਮੀ ਹੋਏ ਹਨ। ਧੁੰਦ ਕਾਰਨ ਫ਼ਾਜ਼ਿਲਕਾ ਵਿਖੇ ਹੋਇਆ ਦਰਦਨਾਕ ਹਾਦਸਾ ਵਿੱਚ 13 ਸਕੂਲ ਅਧਿਆਪਕਾਂ ਦੀ ਮੌਤ ਹੋ ਗਈ। ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਚਾਂਦਮਾਰੀ ਪਿੰਡ ‘ਚ ਬੱਸ ਸਟੈਂਡ ਨੇੜੇ ਹੋਇਆ। ਇਹ ਹਾਦਸਾ ਵੈਨ ਤੇ ਟਰੱਕ ਵਿਚਕਾਰ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਗੱਡੀ ਵਿੱਚ ਸਵਾਰ ਅਧਿਆਪਕ ਵੱਖ ਵੱਖ ਸਕੂਲਾਂ ਦੇ ਸਨ ਅਤੇ ਰੋਜ਼ਾਨਾ ਉਹ ਨਿੱਜੀ ਗੱਡੀ ਰਾਹੀਂ ਅਬੋਹਰ ਆਪੋ ਆਪਣੇ ਸਕੂਲਾਂ ਵਿੱਚ ਜਾਂਦੇ ਸਨ। ਦੱਸਿਆ ਜਾ ਰਿਹਾ ਹੈ ਕਿ ਇੱਕ ਗੱਡੀ 14 ਅਧਿਆਪਕਾਂ ਨੂੰ ਲੈ ਕੇ ਸਵੇਰੇ ਸੱਤ ਜਿਵੇਂ ਹੀ ਵੈਨ ਫਾਜ਼ਿਲਕਾ ਸੜਕ ‘ਤੇ ਪਿੰਡ ਚਾਂਦਮਾਰੀ ਨੇੜੇ ਪਹੁੰਚੀ ਤਾਂ ਇਸ ਦੀ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨ ਦੇ ਪਰਖੱਚੇ ਉੱਡ ਗਏ। ਮ੍ਰਿਤਕਾਂ ਵਿੱਚ ਅੱਠ ਪੁਰਸ਼ ਅਤੇ 5 ਮਹਿਲਾਵਾਂ ਸ਼ਾਮਲ ਸਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ ਹੈ। ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਵੱਲੋਂ ਫਾਜਿਲਕਾ ਨੇੜੇ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮ੍ਰਿਤਕ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਡਾ ਚੀਮਾ ਖੁਦ ਫਾਜਿਲਕਾ ਗਏ ਹਨ। ਇੱਕ ਹੋਰ ਸੜਕ ਹਾਦਸੇ ਵਿੱਚ 10 ਵਿਦਿਆਰਥੀ ਜ਼ਖਮੀ ਹੋ ਗਏ। ਲੁਧਿਆਣਾ ਦੇ ਜਗਰਾਓਂ ਲਾਗੇ ਸਿਧਵਾ ਕਾਲਜ ਦੀ ਬੱਸ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਵਿੱਚ ਬੱਸ ਡਰਾਈਵਰ ਕਾਫੀ ਸੱਟਾਂ ਲੱਗੀਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article