PUNJABMAILUSA.COM

ਧੋਖਾਧੜੀ ਦੇ ਪੁਰਾਣੇ ਮਾਮਲੇ ਵਿੱਚ ਕੁੱਕੂ ਧਾਲੀਵਾਲ ਗ੍ਰਿਫ਼ਤਾਰ

June 29
21:52 2018

ਟਰਾਂਟੋ, 29 ਜੂਨ (ਪੰਜਾਬ ਮੇਲ)- ਬਰੈਂਪਟਨ ਰਹਿੰਦੀ ਇੱਕ ਪੰਜਾਬਣ ਨਾਲ ਧੋਖਾਧੜੀ ਦੇ ਪੁਰਾਣੇ ਮਾਮਲੇ ਵਿੱਚ ਦਰਸ਼ਨ ਸਿੰਘ ਉਰਫ਼ ਕੁੱਕੂ ਧਾਲੀਵਾਲ ਨੂੰ ਪੁਲੀਸ ਨੇ ਮੁੜ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਇਸ ਤੋਂ ਪਹਿਲਾਂ ਇਸੇ ਕੇਸ ਵਿੱਚ ਪਿਛਲੇ ਸਾਲ 18 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਉਹ ਜ਼ਮਾਨਤ ’ਤੇ ਬਾਹਰ ਆ ਗਿਆ ਸੀ।
ਦੱਸਣਯੋਗ ਹੈ ਕਿ ਕੁੱਕੂ ਧਾਲੀਵਾਲ ਦੀ 2012 ਵਿੱਚ 10 ਲੱਖ ਡਾਲਰ ਦੀ ਲਾਟਰੀ ਨਿਕਲੀ ਸੀ। ਇਸ ਮਗਰੋਂ ਉਸ ਨੇ ਇੱਕ ਔਰਤ ਨੂੰ ਇਹ ਆਖ ਕੇ ਆਪਣੇ ਜਾਲ ਵਿੱਚ ਫਸਾ ਲਿਆ ਕਿ ਉਹ ਰੱਬ ਦੇ ਬਹੁਤ ਨੇੜੇ ਅਤੇ ਕਿਸਮਤ ਵਾਲਾ ਹੈ, ਇਸੇ ਕਾਰਨ ਉਸ ਦੀ ਲਾਟਰੀ ਲੱਗੀ ਹੈ। ਉਸ ਨੇ ਜੁਲਾਈ 2016 ਵਿੱਚ ਇਹ ਕਹਿ ਕੇ ਔਰਤ ਤੋਂ ਕਰੀਬ 70 ਹਜ਼ਾਰ ਡਾਲਰ ਅਤੇ ਗਹਿਣੇ ਲੈ ਲਏ ਕਿ ਉਹ ਇਨ੍ਹਾਂ ਨੂੰ ਜ਼ਮੀਨ ਵਿੱਚ ਦੱਬ ਕੇ ‘ਬੁਰੀ ਆਤਮਾ’ ਤੋਂ ਮੁਕਤ ਕਰਨ ਲਈ ਰੱਬ ਅੱਗੇ ਅਰਦਾਸ ਕਰੇਗਾ। ਜਦੋਂ 6 ਮਹੀਨੇ ਲੰਘਣ ਬਾਅਦ ਧਾਲੀਵਾਲ ਪੈਸੇ ਅਤੇ ਗਹਿਣੇ ਮੋੜਨ ਤੋਂ ਟਾਲ-ਮਟੋਲ ਕਰਦਾ ਰਿਹਾ ਤਾਂ ਔਰਤ ਨੇ ਪੁਲੀਸ ਨੂੰ ਸ਼ਿਕਾਇਤ ਕਰ ਦਿੱਤੀ। ਪਿੰਡ ਸਧਾਰ (ਲੁਧਿਆਣਾ) ਦੇ ਕੁੱਕੂ ਧਾਲੀਵਾਲ ਨੇ ਪੰਜਾਬ ਵਿੱਚ ਵੱਖ ਵੱਖ ਅਖ਼ਬਾਰਾਂ ਲਈ ਪੱਤਰਕਾਰੀ ਵੀ ਕੀਤੀ ਹੈ ਅਤੇ ਕਈ ਵਰ੍ਹੇ ਪਹਿਲਾਂ ਟੋਰਾਂਟੋ ਤੋਂ ‘ਪੰਜਾਬ ਐਕਸਪ੍ਰੈੱਸ’ ਨਾਂ ਦਾ ਅਖ਼ਬਾਰ ਵੀ ਕੱਢਿਆ। ਉਸ ਨੇ ਅੱਜ ਬਰੈਂਪਟਨ ਦੀ ਅਦਾਲਤ ਵਿੱਚ ਪੇਸ਼ੀ ਭੁਗਤੀ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ