PUNJABMAILUSA.COM

ਧੋਖਾ ਧੜੀ ਕਰਨ ਵਾਲੀਆਂ ਕੰਪਨੀਆਂ ਖਿਲਾਫ ਸੀਬੀਆਈ ਦੀ ਵੱਡੀ ਕਾਰਵਾਈ

ਧੋਖਾ ਧੜੀ ਕਰਨ ਵਾਲੀਆਂ ਕੰਪਨੀਆਂ ਖਿਲਾਫ ਸੀਬੀਆਈ ਦੀ ਵੱਡੀ ਕਾਰਵਾਈ

ਧੋਖਾ ਧੜੀ ਕਰਨ ਵਾਲੀਆਂ ਕੰਪਨੀਆਂ ਖਿਲਾਫ ਸੀਬੀਆਈ ਦੀ ਵੱਡੀ ਕਾਰਵਾਈ
April 09
20:06 2017

cbi
ਚੰਡੀਗੜ੍ਹ, 9 ਅਪ੍ਰੈਲ (ਪੰਜਾਬ ਮੇਲ)- ਸੀਬੀਆਈ ਨੇ ਮੁਹਾਲੀ ਤੇ ਚੰਡੀਗੜ੍ਹ ਦੀਆਂ ਤਿੰਨ ਥਾਵਾਂ ‘ਤੇ ਰੇਡ ਕਰਕੇ ਇੱਕ ਕੰਪਨੀ ਖ਼ਿਲਾਫ ਕੇਸ ਰਜਿਸਟਰਡ ਕੀਤਾ ਹੈ। ਇਨ੍ਹਾਂ ਕੰਪਨੀਆਂ ਨੇ ਪੰਜਾਬ ਨੈਸ਼ਨਲ ਬੈਂਕ ਨਾਲ ਧੋਖਾ ਕੀਤਾ ਹੈ। ਇੱਕ ਏਜੰਸੀ ਕੰਪਨੀ ਕੁਡੌਸ ਕੈਮੀ ਲਿਮਿਟਡ ਤੇ ਇਸ ਦੇ ਨਿਰਦੇਸ਼ਕਾਂ ਕਬੀਰ ਸੋਢੀ, ਜਤਿੰਦਰ ਸਿੰਘ ਤੇ ਗੁਰਮੀਤ ਸੋਢੀ ਖ਼ਿਲਾਫ ਕ੍ਰਿਮੀਨਲ ਤੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਕੰਪਨੀ ‘ਤੇ ਇਲਜ਼ਾਮ ਹੈ ਕਿ ਇਨ੍ਹਾਂ ਦੇ ਨਿਰਦੇਸ਼ਕਾਂ ਨੇ ਬੈਂਕ ਦੇ 1,301 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਇੱਕ ਹੋਰ ਕੇਸ ‘ਚ ਸੀਬੀਆਈ ਨੇ ਜਬਲਪੁਰ ਤੇ ਮੱਧ ਪ੍ਰਦੇਸ਼ ਦੇ ਰੀਵਾ ‘ਚ ਵੀ ਰੇਡ ਕੀਤਾ ਹੈ। ਇਸ ਕੰਪਨੀ ਨੇ ਵੀ ਕੈਨਰਾ ਬੈਂਕ ਦੇ 43 ਕਰੋੜ ਡਕਾਰੇ ਸਨ। ਇਹ ਕੇਸ ਜਗਦੰਬਾ ਆਟੋਮੋਬਾਈਲ ਲਿਮਟਿਡ ਤੇ ਇਸ ਦੇ ਚਾਰ ਨਿਰਦੇਸ਼ਕਾਂ ਪੁਸ਼ਪਿੰਦਰ ਸਿੰਘ, ਯੋਗਿੰਦਰ ਸਿੰਘ, ਸ਼ੈਲਿੰਦਰ ਸਿੰਘ ਤੇ ਪ੍ਰੀਤਮ ਸਿੰਘ ਖ਼ਿਲਾਫ ਝੂਠੇ ਦਸਤਾਵੇਜ਼ ਸਬੰਧੀ ਕੇਸ ਦਰਜ ਕੀਤੇ ਹਨ। ਦੱਸਣਯੋਗ ਹੈ ਕਿ ਪਹਿਲਾਂ ਵੀ ਅਜਿਹੇ ਬਹੁਤ ਸਾਰੇ ਕੇਸ ਸਾਹਮਣੇ ਆਏ ਹਨ ਜਿਨ੍ਹਾਂ ‘ਚ ਕੰਪਨੀਆਂ ਨੇ ਬੈਂਕਾਂ ਨਾਲ ਠੱਗੀ ਮਾਰੀ ਹੈ। ਇਸ ਲਈ ਸੀਬੀਆਈ ਨੇ ਅਜਿਹੀਆਂ ਕੰਪਨੀਆਂ ‘ਤੇ ਸਖ਼ਤ ਸ਼ਿਕੰਜਾ ਕੱਸਿਆ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article