PUNJABMAILUSA.COM

ਨਕਲੀ ਮਾਲ ਬਣਾਉਣ ਦੇ ਮਾਮਲੇ ‘ਚ ਚੀਨ ਪਹਿਲੇ ਨੰਬਰ ‘ਤੇ

ਨਕਲੀ ਮਾਲ ਬਣਾਉਣ ਦੇ ਮਾਮਲੇ ‘ਚ ਚੀਨ ਪਹਿਲੇ ਨੰਬਰ ‘ਤੇ

ਨਕਲੀ ਮਾਲ ਬਣਾਉਣ ਦੇ ਮਾਮਲੇ ‘ਚ ਚੀਨ ਪਹਿਲੇ ਨੰਬਰ ‘ਤੇ
May 02
21:35 2016

china
ਨਵੀਂ ਦਿੱਲੀ, 2 ਮਈ (ਪੰਜਾਬ ਮੇਲ)- ਦੁਨੀਆ ਵਿਚ ਨਕਲੀ ਮਾਲ ਦੇ ਕਾਰੋਬਾਰ ਦੇ ਅੰਕੜੇ ਸਾਹਮਣੇ ਆਏ ਹਨ। ਇਨ੍ਹਾਂ ਦੇ ਮੁਤਾਬਕ ਭਾਰਤ ਪੂਰੇ ਵਿਸ਼ਵ ਵਿਚ ਨਕਲੀ ਮਾਲ ਕਾਰੋਬਾਰ ਕਰਨ ਵਿਚ ਪੰਜਵੇਂ ਨੰਬਰ ‘ਤੇ ਹੈ ਜਦ ਕਿ ਚੀਨ ਦਾ ਸਥਾਨ ਪਹਿਲਾ ਹੈ। ਪੂਰੀ ਦੁਨੀਆ ਵਿਚ ਨਕਲੀ ਮਾਲ ਦਾ ਕਾਰੋਬਾਰ ਹਰ ਸਾਲ ਕਰੀਬ 5 ਖਰਬ ਡਾਲਰ ਦਾ ਹੈ। ਇਸ ਵਿਚ ਚੀਨ ਦੀ ਸਭ ਤੋਂ ਜ਼ਿਆਦਾ 63 ਫ਼ੀਸਦੀ ਹਿੱਸੇਦਾਰੀ ਹੈ। ਚੀਨ ਤੋਂ ਬਾਅਦ ਤੁਰਕੀ, ਸਿੰਗਾਪੁਰ, ਥਾਈਲੈਂਡ ਅਤੇ ਭਾਰਤ ਦਾ ਨੰਬਰ ਆਉਂਦਾ ਹੈ।
ਆਰਗੇਨਾਈਜੇਸ਼ਨ ਇਕੋਨੋਮਿਕ ਕਾਰੋਪਰੇਸ਼ਨ ਐਂਡ ਡਿਵੈਲਪਮੈਂਟ ਵਲੋਂ ਕਰਾਈ ਗਈ ਸਟੱਡੀ ਵਿਚ ਇਹ ਗੱਲ ਸਾਹਮਣੇ ਆਈ ਹੈ। ਯੂਰੋਪੀਅਨ ਯੂਨੀਅਨ ਆਫ਼ਿਸ ਦੀ ਮਦਦ ਨਾਲ ਤਿਆਰ ਕੀਤੀ ਗਈ ਇਸ ਰਿਪੋਰਟ ਦੇ ਮੁਤਾਬਕ ਇਹ ਪੰਜ ਦੇਸ਼ ਹੀ ਪੂਰੀ ਦੁਨੀਆ ਵਿਚ ਨਕਲੀ ਮਾਲ ਦਾ ਸਭ ਤੋਂ ਜ਼ਿਆਦਾ ਉਤਪਾਦਨ ਕਰਦੇ ਹਨ। ਦੁਨੀਆ ਭਰ ਵਿਚ ਸੀਜ ਕੀਤੇ ਨਕਲੀ ਮਾਲ ਦੇ ਆਧਾਰ ‘ਤੇ ਦੂਜੇ ਨੰਬਰ ‘ਤੇ ਆਏ ਤੁਰਕੀ ਦੀ ਹਿੱਸੇਦਾਰੀ ਇਸ ਮਾਮਲੇ ਵਿਚ ਸਿਰਫ 3.3 ਫ਼ੀਸਦੀ ਹੈ। ਪੂਰੀ ਦੁਨੀਆ ਵਿਚ ਨਕਲੀ ਮਾਲ ਦੇ ਕਾਰੋਬਾਰ ਦੇ ਮਾਮਲੇ ਵਿਚ ਸਿੰਗਾਪੁਰ ਦੀ ਹਿੱਸੇਦਾਰੀ 1.9 ਫ਼ੀਸਦੀ ਹੈ ਜਦ ਕਿ ਥਾਈਲੈਂਡ ਦਾ ਹਿੱਸਾ 1.6 ਫ਼ੀਸਦੀ ਹੈ।
ਭਾਰਤ ਦੀ ਗੱਲ ਕਰੀਏ ਤਾਂ ਇਸ ਦਾ ਹਰ ਸਾਲ ਪੂਰੀ ਦੁਨੀਆ ਵਿਚ ਨਕਲੀ ਮਾਲ ਦੇ ਕਾਰੋਬਾਰ 1.2 ਫ਼ੀਸਦੀ ਹਿੱਸਾ ਹੈ। ਨਵੀਂ ਸਟੱਡੀ ਨੂੰ ਲੈ ਕੇ ਓਈਸੀਡੀ ਨੇ ਕਿਹਾ ਕਿ ਪੂਰੀ ਦੁਨੀਆ ਦੇ ਸਾਲਾਨਾ ਆਯਾਤ ਵਿਚ ਨਕਲੀ ਮਾਲ ਦੀ ਹਿੱਸੇਦਾਰੀ 2.5 ਫ਼ੀਸਦੀ ਹੈ। ਵਿਸ਼ਵ ਵਿਚ ਨਕਲੀ ਮਾਲ ਦਾ ਸਾਲਾਨਾ ਕਾਰੋਬਾਰ ਕਰੀਬ 5 ਖਰਬ ਰੁਪਏ ਦਾ ਹੈ। ਇਸ ਮਾਲ ਨਾਲ ਅਮਰੀਕਾ, ਇਟਲੀ ਅਤੇ ਫਰੈਂਚ ਦੇ ਬਰੈਂਡਸ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ।
ਸਟੱਡੀ ਦੇ ਮੁਤਾਬਕ 2013 ਵਿਚ ਪੂਰੀ ਦੁਨੀਆ ਵਿਚ ਨਕਲੀ ਮਾਲ ਦਾ ਕਾਰੋਬਾਰ 461 ਅਰਬ ਡਾਲਰ ਦਾ ਰਿਹਾ। ਸਟੱਡੀ ਵਿਚ ਕਿਹਾ ਗਿਆ ਹੈ ਕਿ ਯੂਰੋਪੀਅਨ ਯੂਨੀਅਨ ਵਿਚ ਹੋਣ ਵਾਲੇ ਕੁਲ ਆਯਾਤ ਵਿਚ ਪੰਜ ਫ਼ੀਸਦੀ ਹਿੱਸਾ ਨਕਲੀ ਮਾਲ ਦਾ ਹੈ। ਇਸ ਮਾਲ ਦਾ ਜ਼ਿਆਦਾਤਰ ਹਿੱਸਾ ਮੱਧਮ ਜਾਂ ਘੱਟ ਆਮਦਨ ਵਾਲੇ ਦੇਸ਼ਾਂ ਵਿਚ ਉਤਪਾਦਤ ਹੁੰਦਾ ਹੈ। ਰਿਪੋਰਟ ਮੁਤਾਬਕ ਇਹ ਕਹਿਣਾ ਗਲਤ ਹੈ ਕਿ ਨਕਲੀ ਮਾਲ ਸਿਰਫ ਵੱਡੀ ਕੰਪਨੀਆਂ ਨੂੰ ਹੀ ਨੁਕਸਾਨ ਪਹੁੰਚਾਉਂਦਾ ਹੈ। ਇਸ ਨਾਲ ਛੋਟੇ ਬਰੈਂਡਸ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਤ ਹੁੰਦੇ ਹਨ। ਸਭ ਤੋਂ ਜ਼ਿਆਦਾ ਹੈਂਡਬੈਗ, ਪਰਫਿਊਮ, ਮਸ਼ੀਨਰੀ ਪਾਰਟਸ ਅਤੇ ਫੁਟਵੇਅਰ ਜਿਹੇ ਆਈਟਮਸ ਵਿਚ ਫੇਕ ਪ੍ਰੋਡਕਟਸ ਦੀ ਭਰਮਾਰ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article