PUNJABMAILUSA.COM

ਨਗਰ ਨਿਗਮ ਚੋਣਾਂ – ‘ਆਪ’ ਨੇ ਪਟਿਆਲਾ ਤੋਂ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

 Breaking News

ਨਗਰ ਨਿਗਮ ਚੋਣਾਂ – ‘ਆਪ’ ਨੇ ਪਟਿਆਲਾ ਤੋਂ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਗਰ ਨਿਗਮ ਚੋਣਾਂ – ‘ਆਪ’ ਨੇ ਪਟਿਆਲਾ ਤੋਂ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
December 02
21:43 2017

ਪਟਿਆਲਾ, 2 ਦਸੰਬਰ (ਪੰਜਾਬ ਮੇਲ)- ਆਮ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਦੀਆਂ ਚੋਣਾਂ ਲਈ ਆਪਣੀ ਪਹਿਲੀ ਸੂਚੀ ਵਿੱਚ 29 ਉਮੀਦਵਾਰਾਂ ਦੇ ਨਾਂਅ ਜਾਰੀ ਕਰ ਦਿੱਤੇ ਹਨ। ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਸੂਚੀ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਵਾਰ ਹਰ ਵਾਰਡ ਵਿੱਚ ਜਿੱਤ ਹਾਸਲ ਕਰੇਗੀ। ਨਾਜਰ ਸਿੰਘ ਨੇ ਇਹ ਵੀ ਕਿਹਾ ਕਿ ਸਿਆਸੀ ਪਾਰਟੀਆਂ ਵਾਂਗ ਸਾਡੀ ਪਾਰਟੀ ਚੋਣਾਂ ਦੌਰਾਨ ਕਿਸੇ ਵੀ ਕਿਸਮ ਦਾ ਨਸ਼ਾ ਵੰਡ ਕੇ ਵੋਟਾਂ ਨਹੀਂ ਮੰਗੇਗੀ।
ਆਮ ਆਦਮੀ ਪਾਰਟੀ ਦੇ ਪਟਿਆਲਾ ਦੇ ਪ੍ਰਧਾਨ ਡਾਕਟਰ ਬਲਬੀਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਸਾਹਿਬ ਨੂੰ ਪਹਾੜਾਂ ਵਿੱਚ ਸੈਰ ਕਰਨ ਤੋਂ ਸਮਾਂ ਨਹੀਂ ਅਤੇ ਉਨ੍ਹਾਂ ਦਾ ਪੰਜਾਬ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਹੈ ਅਤੇ ਖਾਸ ਕਰ ਪਟਿਆਲਾ ਜੋ ਵਿਕਾਸ ਪੱਖੋਂ ਬੁਰੇ ਹਾਲਤਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਟੁੱਟੀਆਂ ਸੜਕਾਂ ਤੋਂ ਪ੍ਰੇਸ਼ਾਨ ਨੇ ਪਰ ਮੁੱਖ ਮੰਤਰੀ ਸਾਹਿਬ ਨੂੰ ਆਪਣੇ ਐਸ਼ੋ ਅਰਾਮ ਤੋਂ ਫੁਰਸਤ ਨਹੀਂ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਿਗਮ ਚੋਣਾਂ ਲਈ 17 ਦਸੰਬਰ ਦਾ ਦਿਨ ਐਲਾਨਿਆ ਗਿਆ ਹੈ। ਹੋਰਨਾਂ ਸਿਆਸੀ ਪਾਰਟੀਆਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਂਅ ਐਲਾਨ ਦਿੱਤੇ ਹਨ। ਪਟਿਆਲਾ ਵਿੱਚ ਕੁੱਲ 60 ਵਾਰਡਾਂ ‘ਤੇ ਇਹ ਚੋਣਾਂ ਹੋਣੀਆਂ ਹਨ ਤੇ ਆਪ ਨੇ 29 ਵਾਰਡਾਂ ਵਿੱਚ ਆਪਣੇ ਉਮੀਦਵਾਰ ਉਤਾਰ ਦਿੱਤੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article