PUNJABMAILUSA.COM

ਨਗਰ ਨਿਗਮ ਚੋਣਾਂ: ਜੇਲ੍ਹ ‘ਚੋਂ ਸੁਨੇਹਾ ਉਡੀਕਣ ਲੱਗੇ ਡੇਰਾ ਪ੍ਰੇਮੀ

ਨਗਰ ਨਿਗਮ ਚੋਣਾਂ: ਜੇਲ੍ਹ ‘ਚੋਂ ਸੁਨੇਹਾ ਉਡੀਕਣ ਲੱਗੇ ਡੇਰਾ ਪ੍ਰੇਮੀ

ਨਗਰ ਨਿਗਮ ਚੋਣਾਂ: ਜੇਲ੍ਹ ‘ਚੋਂ ਸੁਨੇਹਾ ਉਡੀਕਣ ਲੱਗੇ ਡੇਰਾ ਪ੍ਰੇਮੀ
December 06
10:00 2017

ਬਠਿੰਡਾ, 6 ਦਸੰਬਰ (ਪੰਜਾਬ ਮੇਲ) – ਡੇਰਾ ਸਿਰਸਾ ਦੇ ਪੈਰੋਕਾਰ ਹੁਣ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ‘ਰੋਹਤਕ ਜੇਲ੍ਹ’ ਵਿਚੋਂ ਸੁਨੇਹਾ ਉਡੀਕਣ ਲੱਗੇ ਹਨ। ਮਾਲਵਾ ਖ਼ਿੱਤੇ ਵਿਚ ਡੇਰਾ ਸਿਰਸਾ ਦੇ ਪੈਰੋਕਾਰਾਂ ਦਾ ਵੋਟ ਬੈਂਕ ਨਗਰ ਨਿਗਮ ਪਟਿਆਲਾ ਦੀ ਚੋਣ ਨੂੰ ਪ੍ਰਭਾਵਿਤ ਕਰਨ ਜੋਗਾ ਹੈ। ਪਟਿਆਲਾ ਦੇ ਬਾਹਰ ਡੇਰਾ ਸਿਰਸਾ ਦਾ ਨਾਮ ਚਰਚਾ ਘਰ ਵੀ ਹੈ। ਪਟਿਆਲਾ ਸ਼ਹਿਰ ਵਿਚ ਕਰੀਬ 10 ਹਜ਼ਾਰ ਡੇਰਾ ਪੈਰੋਕਾਰ ਹਨ। ਸਿਆਸੀ ਆਗੂ ਆਖਦੇ ਹਨ ਕਿ ਹੁਣ ਡੇਰਾ ਹਰ ਪਾਸੇ ਨਿਰਆਧਾਰ ਹੋ ਗਿਆ ਹੈ। ਅੰਮ੍ਰਿਤਸਰ ਤੇ ਜਲੰਧਰ ਵਿਚ ਡੇਰਾ ਪੈਰੋਕਾਰਾਂ ਦਾ ਵੋਟ ਬੈਂਕ ਨਹੀਂ ਹੈ। ਮਾਲਵਾ ਖ਼ਿੱਤੇ ਵਿਚ ਤਲਵੰਡੀ ਸਾਬੋ ਹਲਕੇ ‘ਚ ਡੇਰੇ ਦਾ ਵੋਟ ਬੈਂਕ ਤਾਂ ਹੈ ਪ੍ਰੰਤੂ ਤਲਵੰਡੀ ਸਾਬੋ ਦੀ ਹਦੂਦ ਦੇ ਅੰਦਰ ਵੱਡੀ ਗਿਣਤੀ ਨਹੀਂ ਹੈ। ਵੈਸੇ ਸਿਆਸੀ ਧਿਰਾਂ ਦੇ ਆਗੂ ਡੇਰਾ ਮੁਖੀ ਦੇ ਜੇਲ੍ਹ ਜਾਣ ਮਗਰੋਂ ਡੇਰੇ ਦੀ ਗੱਲ ਕਰਨ ਤੋਂ ਕੰਨੀ ਕਤਰਾ ਰਹੇ ਹਨ। ਸੂਤਰ ਆਖਦੇ ਹਨ ਕਿ ਡੇਰਾ ਸਿਰਸਾ ਸਿਰਫ਼ ਪਟਿਆਲਾ ਵਿੱਚ ਥੋੜ੍ਹਾ ਬਹੁਤ ਪ੍ਰਭਾਵ ਦਿਖਾ ਸਕਦਾ ਹੈ ਪਰ ਬਾਕੀ ਥਾਵਾਂ ‘ਤੇ ਡੇਰੇ ਦਾ ਬਹੁਤਾ ਵੋਟ ਬੈਂਕ ਨਹੀਂ ਹੈ। ਇੱਕ ਡੇਰਾ ਆਗੂ ਨੇ ਦੱਸਿਆ ਕਿ ਜੇਕਰ ਡੇਰਾ ਸਿਰਸਾ ਵੱਲੋਂ ਕੋਈ ਸੁਨੇਹਾ ਨਾ ਆਇਆ ਤਾਂ ਉਹ ਆਪਣੀ ਜ਼ਮੀਰ ਦੇ ਆਧਾਰ ‘ਤੇ ਵੋਟ ਦਾ ਇਸਤੇਮਾਲ ਕਰਨਗੇ। ਬਹੁਤੇ ਪੈਰੋਕਾਰਾਂ ਦਾ ਇਹੋ ਕਹਿਣਾ ਹੈ ਕਿ ਉਹ ਸੁਨੇਹਾ ਉਡੀਕਣਗੇ। ਉਨ੍ਹਾਂ ਨੇ ਆਪਣੀ ਇਕਮੁੱਠਤਾ ਦੀ ਗੱਲ ਵੀ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article