PUNJABMAILUSA.COM

ਨਗਰ ਨਿਗਮ ਚੋਣਾਂ ਦੀ ਪ੍ਰਕਿਰਿਆ ਅੰਤਿਮ ਪੜਾਅ ‘ਚ ਪਹੁੰਚਣ ‘ਤੇ ਉਮੀਦਵਾਰਾਂ ਦੀਆਂ ਧੜਕਣਾਂ ਹੋਈਆਂ ਤੇਜ਼

ਨਗਰ ਨਿਗਮ ਚੋਣਾਂ ਦੀ ਪ੍ਰਕਿਰਿਆ ਅੰਤਿਮ ਪੜਾਅ ‘ਚ ਪਹੁੰਚਣ ‘ਤੇ ਉਮੀਦਵਾਰਾਂ ਦੀਆਂ ਧੜਕਣਾਂ ਹੋਈਆਂ ਤੇਜ਼

ਨਗਰ ਨਿਗਮ ਚੋਣਾਂ ਦੀ ਪ੍ਰਕਿਰਿਆ ਅੰਤਿਮ ਪੜਾਅ ‘ਚ ਪਹੁੰਚਣ ‘ਤੇ ਉਮੀਦਵਾਰਾਂ ਦੀਆਂ ਧੜਕਣਾਂ ਹੋਈਆਂ ਤੇਜ਼
December 14
15:40 2017

ਜਲੰਧਰ, 14 ਦਸੰਬਰ (ਪੰਜਾਬ ਮੇਲ)- ਇਨ੍ਹੀਂ ਦਿਨੀਂ ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਨਗਰ ਨਿਗਮ ਚੋਣਾਂ ਦੀ ਪ੍ਰਕਿਰਿਆ ਅੰਤਿਮ ਪੜਾਅ ਵਿਚ ਪਹੁੰਚ ਗਈ ਹੈ ਅਤੇ ਵੋਟਾਂ ‘ਚ ਕੱਝ ਹੀ ਦਿਨ ਬਚੇ ਹਨ। ਇਨ੍ਹਾਂ ਚੋਣਾਂ ਲਈ ਖੜ੍ਹੇ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਵੱਧ ਗਈਆਂ ਹਨ ਅਤੇ ਕਈਆਂ ਨੇ ਤਾਂ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਕੌਂਸਲਰ ਕੁਰਸੀ ‘ਤੇ ਬੈਠਣ ਦੇ ਸੁਪਨੇ ਵੀ ਲੈਣੇ ਸ਼ੁਰੂ ਕਰ ਦਿੱਤੇ ਹਨ।
ਬਹੁਤੇ ਲੋਕਾਂ ਨੂੰ ਸ਼ਾਇਦ ਪਤਾ ਨਹੀਂ ਹੋਵੇਗਾ ਕਿ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਤੇ ਕੌਂਸਲਰਾਂ ਨੂੰ ਪ੍ਰਤੀ ਮਹੀਨਾ ਕਿੰਨਾ ਭੱਤਾ ਮਿਲਦਾ ਹੈ।
ਪੇਸ਼ ਹੈ ਇਸਦਾ ਵੇਰਵਾ :
ਮੇਅਰ
ਬਤੌਰ ਕੌਂਸਲਰ ਭੱਤਾ : 15,000
ਮਾਣ ਭੱਤਾ : 30,000
ਰੈਜ਼ੀਡੈਂਟਸ ਅਕਾਊਂਟਸ : 1000
ਮਹੀਨੇ ਦੀ ਤਨਖਾਹ : 46,000

ਸੀ. ਡਿਪਟੀ ਮੇਅਰ
ਬਤੌਰ ਕੌਂਸਲਰ ਭੱਤਾ : 15,000
ਟੈਲੀਫੋਨ ਭੱਤਾ : 2000
ਮਾਣ ਭੱਤਾ : 24,000
ਮਹੀਨੇ ਦੀ ਤਨਖਾਹ : 41,000

ਡਿਪਟੀ ਮੇਅਰ
ਬਤੌਰ ਕੌਂਸਲਰ ਭੱਤਾ : 15,000
ਟੈਲੀਫੋਨ ਭੱਤਾ : 2000
ਮਾਣ ਭੱਤਾ : 18,750
ਮਹੀਨੇ ਦੀ ਤਨਖਾਹ : 35,750

ਕੌਂਸਲਰ
ਬਤੌਰ ਮਹੀਨਾ ਭੱਤਾ : 15,000
ਟੈਲੀਫੋਨ ਭੱਤਾ : 2000
ਕੁੱਲ ਮਹੀਨੇ ਦੀ ਤਨਖਾਹ : 17,000
ਵਾਰਡ ਵਧਣ ਨਾਲ ਨਿਗਮਾਂ ‘ਤੇ ਵਧੇਗਾ ਆਰਥਿਕ ਬੋਝ
ਪੰਜਾਬ ਸਰਕਾਰ ਨੇ ਹਾਲ ਹੀ ਵਿਚ ਸਾਰੇ ਨਗਰ ਨਿਗਮਾਂ ਦੀ ਨਵੀਂ ਵਾਰਡਬੰਦੀ ਕੀਤੀ ਹੈ, ਜਿਸ ਅਨੁਸਾਰ ਵਾਰਡਾਂ ਦੀ ਗਿਣਤੀ ਵਧਾਈ ਗਈ ਹੈ। ਜਲੰਧਰ ਨਗਰ ਨਿਗਮ ਦੇ ਵਾਰਡਾਂ ਨੂੰ 60 ਤੋਂ ਵਧਾ ਕੇ 80 ਕੀਤਾ ਗਿਆ ਹੈ। 20 ਨਵੇਂ ਕੌਂਸਲਰ ਜੁੜ ਜਾਣ ਨਾਲ ਨਿਗਮ ‘ਤੇ ਆਰਥਿਕ ਬੋਝ ਵੀ ਵਧੇਗਾ।
ਜ਼ਿਕਰਯੋਗ ਹੈ ਕਿ ਇਕ ਕੌਂਸਲਰ ਨੂੰ 17000 ਰੁਪਏ ਮਹੀਨਾ ਨਿਗਮ ਤੋਂ ਮਿਲਦੇ ਹਨ। 20 ਕੌਂਸਲਰਾਂ ਨੂੰ ਮਹੀਨੇ ਦੀ ਤਨਖਾਹ ਦੇ ਰੂਪ ਵਿਚ 3.40 ਲੱਖ ਰੁਪਏ ਹਰ ਮਹੀਨੇ ਹੋਰ ਦੇਣੇ ਪੈਣਗੇ।
ਇਸ ਤਰ੍ਹਾਂ ਇਕ ਸਾਲ ਵਿਚ ਇਹ ਬੋਝ 40 ਲੱਖ ਤੋਂ ਜ਼ਿਆਦਾ ਵਧ ਜਾਵੇਗਾ। ਨਗਰ ਨਿਗਮਾਂ ਸਾਹਮਣੇ ਪਹਿਲਾਂ ਹੀ ਆਪਣੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਦਾ ਸੰਕਟ ਹੈ। ਅਜਿਹੀ ਹਾਲਤ ਵਿਚ ਕੌਂਸਲਰਾਂ ਦੀ ਗਿਣਤੀ ਵਧਣ ਨਾਲ ਵਧਿਆ ਹੋਇਆ ਬੋਝ ਨਿਗਮਾਂ ਲਈ ਹੋਰ ਸਮੱਸਿਆ ਦਾ ਕਾਰਨ ਬਣੇਗਾ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article