PUNJABMAILUSA.COM

ਨਰਿੰਦਰ ਮੋਦੀ ਨੇ ਗੁਜਰਾਤ ਤੇ ਹਿਮਾਚਲ ਚੋਣਾਂ ਦੀ ਜਿੱਤ ‘ਤੇ ਟਵੀਟ ਕਰਕੇ ਦਿੱਤੀ ਵਧਾਈ

December 18
12:33 2017

ਨਵੀਂ ਦਿੱਲੀ, 18 ਦਸੰਬਰ (ਪੰਜਾਬ ਮੇਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ‘ਚ ਭਾਜਪਾ ਦੀ ਜਿੱਤ ਤੋਂ ਬਾਅਦ ਇਕੱਠੇ ਕਈ ਟਵੀਟ ਕੀਤੇ। ਉਨ੍ਹਾਂ ਨੇ ਇਸ ਜਿੱਤ ਨੂੰ ਗੁਜਰਾਤ ਦੇ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਕਿਹਾ ਕਿ ਇਹ ਵਿਕਾਸ ਵੱਲ ਗੁਜਰਾਤ ਦੀ ਜਿੱਤ ਹੈ। ਜੈ ਜੈ ਗਰਵੀ ਗੁਜਰਾਤ!। ਉੱਥੇ ਹੀ ਹਿਮਾਚਲ ਜਿੱਤ ‘ਤੇ ਵੀ ਮੋਦੀ ਨੇ ਟਵੀਟ ਕਰ ਕੇ ਵਧਾਈ ਦਿੱਤੀ। ਉਨ੍ਹਾਂ ਨੇ ਲਿਖਿਆ, ਹਿਮਾਚਲ ਪ੍ਰਦੇਸ਼ ‘ਚ ਲਹਿਰਾਇਆ ਕਮਲ, ਵਿਕਾਸ ਦੀ ਜਿੱਤ ਹੋਈ। ਜ਼ਿਕਰਯੋਗ ਹੈ ਕਿ ਗੁਜਰਾਤ ‘ਚ ਭਾਜਪਾ ਦੀ ਜਿੱਤ ਅਤੇ ਹਾਰ ਪੀ.ਐੱਮ. ਮੋਦੀ ਦੇ ਮਾਣ ਨਾਲ ਜੁੜ ਗਈ ਸੀ। ਨਾਲ ਹੀ ਇਨ੍ਹਾਂ ਚੋਣਾਂ ਨੂੰ 2019 ਲੋਕ ਸਭਾ ਚੋਣਾਂ ਦੇ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਸੀ ਕਿ ਇਸ ਨਾਲ ਭਾਜਪਾ ਦਾ ਭਵਿੱਖ ਤੈਅ ਹੋਵੇਗਾ। ਹਾਲਾਂਕਿ ਗੁਜਰਾਤ ਦੇ ਦਿਲ ‘ਚ ਪੀ.ਐੱਮ. ਮੋਦੀ ਹਨ, ਇਸ ਦਾ ਪ੍ਰਮਾਣ ਅੱਜ ਦੇ ਨਤੀਜਿਆਂ ਤੋਂ ਸਪੱਸ਼ਟ ਹੋ ਗਿਆ। ਦੂਜੇ ਪਾਸੇ ਕਾਂਗਰਸ ਦੇ ਹੱਥੋਂ ਹਿਮਾਚਲ ਵੀ ਨਿਕਲ ਗਿਆ, ਜਿਸ ਤੋਂ ਸਪੱਸ਼ਟ ਹੈ ਕਿ ਦੇਸ਼ ਦੀ ਜਨਤਾ ਅਜੇ ਕਾਂਗਰਸ ਨੂੰ ਸਵੀਕਾਰਨ ਲਈ ਤਿਆਰ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ