PUNJABMAILUSA.COM

ਨਰੇਸ਼ ਗੁਜਰਾਲ ਤੇ ਢੀਂਡਸਾ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ

ਨਰੇਸ਼ ਗੁਜਰਾਲ ਤੇ ਢੀਂਡਸਾ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ

ਨਰੇਸ਼ ਗੁਜਰਾਲ ਤੇ ਢੀਂਡਸਾ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
March 09
10:02 2016

a
ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)- (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਸਾਬਕਾ ਕੇਂਦਰੀ ਮੰਤਰੀ ਸ਼ ਸੁਖਦੇਵ ਸਿੰਘ ਢੀਂਡਸਾ ਤੇ ਸ੍ਰੀ ਨਰੇਸ਼ ਗੁਜਰਾਲ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਰਾਜ ਸਭਾ ਦੀਆਂ ਖਾਲੀ ਹੋ ਰਹੀਆਂ ਸੀਟਾਂ ਲਈ ਅਕਾਲੀ ਦਲ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਨਗੇ। ਉਕਤ ਦੋਨਾਂ ਉਮੀਦਵਾਰਾਂ ਦੇ ਨਾਵਾਂ ਸਬੰਧੀ ਫੈਸਲਾ ਮੁੱਖ ਮੰਤਰੀ ਸ਼ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਸ਼ ਸੁਖਬੀਰ ਸਿੰਘ ਬਾਦਲ ਦੀ ਰਾਏ ਨਾਲ ਲਿਆ ਗਿਆ। ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਮੁੱਖ ਮੰਤਰੀ ਪੰਜਾਬ ਤੇ ਦਲ ਦੇ ਪੈਟਰਨ ਸ਼ ਪ੍ਰਕਾਸ਼ ਸਿੰਘ ਬਾਦਲ ਨੂੰ ਪਾਰਟੀ ਉਮੀਦਵਾਰਾਂ ਦੀ ਚੋਣ ਕਰਨ ਸਬੰਧੀ ਅਧਿਕਾਰ ਦੇਣ ਦਾ ਫੈਸਲਾ ਲਿਆ ਗਿਆ ਸੀ। ਰਾਜ ਸਭਾ ਦੀਆਂ ਪੰਜਾਬ ਤੋਂ ਖਾਲੀ ਹੋਣ ਵਾਲੀਆਂ ਸੀਟਾਂ ਲਈ ਐਲਾਨੇ ਗਏ ਪ੍ਰੋਗਰਾਮ ਅਨੁਸਾਰ 21 ਮਾਰਚ ਨੂੰ ਚੋਣ ਹੋਣੀ ਤੈਅ ਹੈ। ਸ਼ ਸੁਖਦੇਵ ਸਿੰਘ ਢੀਂਡਸਾ ਤੇ ਸ੍ਰੀ ਨਰੇਸ਼ ਗੁਜਰਾਲ ਪਹਿਲਾਂ ਵੀ ਰਾਜ ਸਭਾ ‘ਚ ਅਕਾਲੀ ਦਲ ਦੇ ਨੁਮਾਇੰਦਿਆਂ ਵਜੋਂ ਮੈਂਬਰ ਹਨ ਅਤੇ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਹੀ ਦੁਬਾਰਾ ਰਾਜ ਸਭਾ ‘ਚ ਭੇਜਣ ਦਾ ਫੈਸਲਾ ਲਿਆ ਗਿਆ ਹੈ। ਰਾਜ ਸਭਾ ਲਈ ਪੰਜਾਬ ਤੋਂ ਖਾਲੀ ਹੋਣ ਵਾਲੀਆਂ 2 ਦੂਜੀਆਂ ਸੀਟਾਂ ‘ਚੋਂ ਇੱਕ ਭਾਜਪਾ ਨੂੰ ਦਿੱਤੀ ਜਾਣੀ ਹੈ, ਜਦੋਂਕਿ ਦੂਜੀ ਸੀਟ ਕਾਂਗਰਸ ਨੂੰ ਮਿਲਣ ਦੀ ਸੰਭਾਵਨਾ ਹੈ, ਜਿਸ ਦੇ ਕਿ ਵਿਧਾਨ ਸਭਾ ‘ਚ ਇਸ ਵੇਲੇ 42 ਮੈਂਬਰ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article