PUNJABMAILUSA.COM

ਨਵਜੋਤ ਕੌਰ ਸਿੱਧੂ ਫਿਰ ਬੋਲੀ ਬਾਦਲ ਸਰਕਾਰ ਖਿਲਾਫ਼

ਨਵਜੋਤ ਕੌਰ ਸਿੱਧੂ ਫਿਰ ਬੋਲੀ ਬਾਦਲ ਸਰਕਾਰ ਖਿਲਾਫ਼

ਨਵਜੋਤ ਕੌਰ ਸਿੱਧੂ ਫਿਰ ਬੋਲੀ ਬਾਦਲ ਸਰਕਾਰ ਖਿਲਾਫ਼
January 18
21:27 2016

navjot Kaur
ਅੰਮ੍ਰਿਤਸਰ, 18 ਜਨਵਰੀ (ਪੰਜਾਬ ਮੇਲ) – ਮੁੱਖ ਸੰਸਦੀ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਪੱਤਰ ਵਿਚ ਉਨ੍ਹਾਂ ਵਲੋਂ ਉਠਾਏ ਸਿਹਤ ਮੁੱਦਿਆਂ ਨੂੰ ਅਣਗੌਲਿਆਂ ਕਰਨ ਦਾ ਸਖ਼ਤ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਨੇ ਪਿੰਡ ਬਾਦਲ ਵਿਚ ਇਕ ਸਿਹਤ ਕੈਂਪ ਦੌਰਾਨ ਇਹ ਐਲਾਨ ਕੀਤਾ ਸੀ ਕਿ ਪੰਜਾਬ ਵਿਚ ਸਾਊਥ ਏਸ਼ੀਅਨ ਐਸੋਸੀਏਸ਼ਨ ਆਫ ਰਿਜਨਲ ਕਾਰਪੋਰੇਸ਼ਨ (ਸਾਰਕ) ਹਸਪਤਾਲ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੜਕੀਆਂ ’ਤੇ ਤੇਜ਼ਾਬ ਸੁੱਟੇ ਗਏ ਸੀ, ਸਾਰਕ ਮੈਨੇਜਮੈਂਟ ਉਨ੍ਹਾਂ ਦਾ ਮੁਫਤ ਅਪਰੇਸ਼ਨ ਕਰਨ ਲਈ ਤਿਆਰ ਸੀ ਪਰ ਸਰਕਾਰ ਵੱਲੋਂ ਇਸ ਪਾਸੇ ਕੋਈ ਉਪਰਾਲਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਵੇਰਕਾ (ਅੰਮ੍ਰਿਤਸਰ) ਵਿਚ ਸਾਰਕ ਮੈਂਬਰਾਂ ਨੇ ਹਸਪਤਾਲ ਸਥਾਪਤ ਕਰਨ ਸਬੰਧੀ ਨਿਰੀਖਣ ਵੀ ਕੀਤਾ ਸੀ ਪਰ ਇਸ ਪਾਸੇ ਵੀ ਕੋਈ ਉਪਰਾਲਾ ਨਹੀਂ ਹੋਇਆ।
ਉਨ੍ਹਾਂ ਪੱਤਰ ਵਿਚ ਸ੍ਰੀ ਬਾਦਲ ਨੂੰ ਲਿਖਿਆ ਹੈ ਕਿ ਵਿਭਾਗ ਦਾ 25 ਸਾਲ ਦਾ ਇਸ ਖੇਤਰ ਵਿਚ ਤਜਰਬਾ ਹੋਣ ਅਤੇ ਇਕ ਮਾਹਿਰ ਡਾਕਟਰ ਹੋਣ ਦੇ ਬਾਵਜੂਦ ਉਸ ਦੇ ਸੁਝਾਵਾਂ ਨੂੰ ਕੋਈ ਅਹਿਮੀਅਤ ਨਹੀਂ ਦਿੱਤੀ ਗਈ।
ਮਨੋਵਿਗਿਆਨਕ ਮੁੱਦੇ ’ਤੇ ਗੱਲ ਕਰਦਿਆਂ ਡਾ. ਸਿੱਧੂ ਨੇ ਕਿਹਾ ਕਿ ਐਮ.ਬੀ.ਬੀ.ਐਸ. ਕੋਰਸ ਵਿਚ ਮਨੋਵਿਗਿਆਨ ਇਕ ਮਹੱਤਵਪੂਰਨ ਵਿਸ਼ਾ ਹੈ ਅਤੇ ਦਿਨ-ਬ-ਦਿਨ ਆਤਮ ਹੱਤਿਆ, ਸਮਾਜਿਕ ਨਿਰਾਸ਼ਾ ਤੇ ਹੋਰ ਬਹੁਤ ਸਾਰੀਆਂ ਨਿਰਾਸ਼ਾਜਨਕ ਸਥਿਤੀਆਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਸਾਰੇ ਐਮ.ਬੀ.ਬੀ.ਐਸ ਡਾਕਟਰਾਂ ਨੂੰ ਮਾਨਸਿਕ ਬਿਮਾਰੀਆਂ ਅਤੇ ਇਸ ਦੇ ਇਲਾਜ ਬਾਰੇ ਲੋੜੀਂਦੀ ਸਿੱਖਿਆ ਮੁਹੱਈਆ ਕੀਤੀ ਜਾਵੇ ਤਾਂ ਇਨ੍ਹਾਂ ਮਨੋਵਿਗਿਆਨਕ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਲਿਖਿਆ ਹੈ ਕਿ ਨਵੇਂ ਹਸਪਤਾਲ ਤਾਂ ਖੁੱਲ੍ਹ ਰਹੇ ਹਨ ਪਰ ਪਹਿਲਾਂ ਮੌਜੂਦ ਹਸਪਤਾਲਾਂ ਵਿਚ ਸਟਾਫ ਦੀ ਕਮੀ ਕਰਕੇ ਸਿਹਤ ਸਮਾਜ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਵਾਜ਼ ਪ੍ਰਦੂਸ਼ਣ ਵਿਰੁੱਧ ਉਪਰਾਲੇ ਕੀਤੇ ਜਾਣ ਦਾ ਮੁੱਦਾ ਵੀ ਉਠਾਇਆ ਸੀ ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article
    ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

Read Full Article
    ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

Read Full Article
    ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

Read Full Article
    ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

Read Full Article
    ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

Read Full Article
    ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

Read Full Article
    ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

Read Full Article
    ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

Read Full Article