PUNJABMAILUSA.COM

ਨਵਜੋਤ ਸਿੰਘ ਸਿੱਧੂ ਕਰਨਗੇ ਪੰਜ ਰੋਜ਼ਾ ‘ਸੁਰਤਾਲ ਉਤਸਵ’ ਦਾ ਉਦਘਾਟਨ

ਨਵਜੋਤ ਸਿੰਘ ਸਿੱਧੂ ਕਰਨਗੇ ਪੰਜ ਰੋਜ਼ਾ ‘ਸੁਰਤਾਲ ਉਤਸਵ’ ਦਾ ਉਦਘਾਟਨ

ਨਵਜੋਤ ਸਿੰਘ ਸਿੱਧੂ ਕਰਨਗੇ ਪੰਜ ਰੋਜ਼ਾ ‘ਸੁਰਤਾਲ ਉਤਸਵ’ ਦਾ ਉਦਘਾਟਨ
May 18
21:20 2018

ਪੰਜਾਬ ਕਲਾ ਪਰਿਸ਼ਦ ਵੱਲੋਂ 22 ਤੋਂ 26 ਮਈ ਤੱਕ ਕਲਾ ਭਵਨ ਵਿਖੇ ਕਰਵਾਇਆ ਜਾਵੇਗਾ ਉਤਸਵ
ਲੋਕ ਨਾਚਾਂ, ਗਾਥਾਵਾਂ, ਧਾਰਾ, ਸਾਹਿਤਕ ਤੇ ਸੂਫੀ ਗਾਇਕੀ ਨੂੰ ਸਮਰਪਿਤ ਹੋਵੇਗਾ ਉਤਸਵ

ਚੰਡੀਗੜ੍ਹ, 18 ਮਈ (ਪੰਜਾਬ ਮੇਲ)- ਪੰਜਾਬ ਕਲਾ ਪ੍ਰੀਸ਼ਦ ਦੇ ਵਿੰਗ ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਲੋਕ ਨਾਚਾਂ, ਗਾਥਾਵਾਂ, ਲੋਕ ਧਾਰਾ, ਸਾਹਿਤਕ ਤੇ ਸੂਫੀ ਗਾਇਕੀ ਨੂੰ ਸਮਰਪਿਤ ‘ਸੁਰਤਾਲ ਉਤਸਵ-2018’ 22 ਤੋਂ 26 ਮਈ ਤੱਕ ਇਥੇ ਸਥਿਤ ਪੰਜਾਬ ਕਲਾ ਭਵਨ ਦੇ ਵਿਹੜੇ ਵਿੱਚ ਕਰਵਾਇਆ ਜਾਵੇਗਾ। ਇਸ ਪੰਜਾ ਰੋਜ਼ਾ ਉਤਸਵ ਦਾ ਉਦਘਾਟਨ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ 22 ਮਈ ਨੂੰ ਸ਼ਾਮ ਛੇ ਵਜੇ ਕਰਨੇ ਜਦੋਂ ਕਿ ਸਮਾਗਮ ਦੀ ਪ੍ਰਧਾਨਗੀ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਕਰਨਗੇ।
ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਮੀਤ ਪ੍ਰਧਾਨ ਡਾ. ਨਿਰਮਲ ਜੌੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਲੋਕ ਰੰਗ ਦੀ ਤਰਜ਼ਮਾਨੀ ਕਰਦਾ ਇਹ ਪੰਜ ਰੋਜ਼ਾ ਸਮਾਗਮ ਕਲਾ ਭਵਨ ਦੇ ਵਿਹੜੇ ਵਿੱਚ ਪੰਜਾਬ ਦੀ ਲੋਕ ਧਾਰਾ ਦੇ ਵੱਖ ਵੱਖ ਰੰਗ ਪੇਸ਼ ਕਰੇਗਾ। 22 ਮਈ ਨੂੰ Àਦਘਾਟਨ ਦੀ ਰਸਮ ਤੋਂ ਬਾਅਦ ਬਾਅਦ ਲਾਚੀ ਬਾਵਾ ਤੇ ਸਾਥੀਆਂ ਵੱਲੋਂ ਲੋਕ ਗਥਾਵਾਂ ਸੁਣਾ ਕੇ ਰੰਗ ਬੰਨ੍ਹਿਆਂ ਜਾਵੇਗਾ ਉਥੇ ਹੀ 23 ਮਈ ਨੂੰ ਰਾਈਜ਼ਿੰਗ ਸਟਾਰ ਕਲੱਬ ਦੇ ਕਲਾਕਾਰਾਂ ਵੱਲੋਂ ਲੋਕ ਨ੍ਰਿਤਾਂ ਦੀ ਪੇਸ਼ਕਾਰੀ ਵੀ ਦੇਖਣ ਵਾਲੀ ਹੋਵੇਗੀ।
ਸਮਾਗਮ ਬਾਰੇ ਹੋਰ ਜਾਣਕਾਰੀ ਦੱਸਦਿਆਂ ਉਨ੍ਹਾਂ ਕਿਹਾ ਕਿ 24 ਮਈ ਨੂੰ ਸਾਹਿਤਕ ਗੀਤਾਂ ਦੀ ਸ਼ਾਮ ‘ਬੋਲ ਪੰਜਾਬ ਦੇ’ ਅਤੇ 25 ਮਈ ਨੂੰ ਰਵਾਇਤੀ ਲੋਕ ਗਾਇਕੀ ਨੂੰ ਦਰਸਾਉਂਦੇ ਅਲਗੋਜ਼ੇ, ਤੂੰਬਾ, ਢੱਡ ਸਾਰੰਗੀ ਆਦਿ ਲੋਕ ਸਾਜ਼ਾਂ ਦੀਆਂ ਪੇਸ਼ਕਾਰੀ ਸਰੋਤਿਆਂ ਦਾ ਦਿਲ ਟੰਬਣਗੀਆਂ। ਸਮਾਗਮ ਦੇ ਆਖਰੀ ਦਿਨ 26 ਮਈ ਨੂੰ ਦੇਵ ਦਿਲਦਾਰ ਮਾਰਫਤ ਤੇ ਸੂਫੀ ਰੰਗ ਵਿੱਚ ਰੰਗੀ ਆਲੌਕਿਕ ਗਾਇਕੀ ਅਤੇ ਸ਼ਾਹ ਹੁਸੈਨ, ਬੁੱਲੇ ਸ਼ਾਹ ਤੇ ਸ਼ੇਖ ਫਰੀਦ ਦੇ ਰੂਹਾਨੀ ਕਲਾਮ ਸਰੋਤਿਆਂ ਲਈ ਖਿੱਚ ਦਾ ਕੇਂਦਰ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article