PUNJABMAILUSA.COM

ਨਵਜੋਤ ਸਿੰਘ ਸਿੱਧੂ ਨੂੰ 5 ਦਿਨਾਂ ਲਈ ਮੁਕੰਮਲ ਆਰਾਮ ਦੀ ਸਲਾਹ

ਨਵਜੋਤ ਸਿੰਘ ਸਿੱਧੂ ਨੂੰ 5 ਦਿਨਾਂ ਲਈ ਮੁਕੰਮਲ ਆਰਾਮ ਦੀ ਸਲਾਹ

ਨਵਜੋਤ ਸਿੰਘ ਸਿੱਧੂ ਨੂੰ 5 ਦਿਨਾਂ ਲਈ ਮੁਕੰਮਲ ਆਰਾਮ ਦੀ ਸਲਾਹ
December 06
17:30 2018

ਚੋਣ ਮੁਹਿੰਮ ਦੌਰਾਨ ਲਗਾਤਾਰ 70 ਮੀਟਿੰਗਾਂ ਨੇ ਸਿਹਤ ‘ਤੇ ਪਾਇਆ ਮਾੜਾ ਪ੍ਰਭਾਵ
ਚੰਡੀਗੜ੍ਹ, 6 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੂੰ ਡਾਕਟਰਾਂ ਨੇ 3 ਤੋਂ 5 ਦਿਨਾਂ ਤੱਕ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਸਿੱਧੂ ਜੋ ਪਿਛਲੇ 17 ਦਿਨਾਂ ਤੋਂ ਚੋਣ ਮੁਹਿੰਮ ‘ਤੇ ਸਨ ਅਤੇ ਇਸ ਦੌਰਾਨ ਉਨ੍ਹ•ਾਂ ਵੱਲੋਂ ਲਗਾਤਾਰ 70 ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਸ ਨਾਲ ਉਨ੍ਹਾਂ ਦੀਆਂ ਵੋਕਲ ਕੌਰਡਜ਼ ‘ਤੇ ਮਾੜਾ ਪ੍ਰਭਾਵ ਪਿਆ। ਡਾਕਟਰਾਂ ਨੇ ਉਨ•੍ਹਾਂ ਨੂੰ ਦੱਸਿਆ ਹੈ ਕਿ ਵੋਕਲ ਕੌਰਡਜ਼ ‘ਤੇ ਮਾੜਾ ਪ੍ਰਭਾਵ ਨਾਲ ਉਨ੍ਹਾਂ ਦੀ ਆਵਾਜ਼ ਨੂੰ ਨੁਕਸਾਨ ਪਹੁੰਚ ਸਕਦਾ ਹੈ ਜਿਸ ਕਾਰਨ ਡਾਕਟਰਾਂ ਵੱਲੋਂ ਸ. ਸਿੱਧੂ ਨੂੰੰ 3-5 ਦਿਨ ਦੇ ਮੁਕੰਮਲ ਆਰਾਮ ਦੀ ਸਲਾਹ ਦਿੱਤੀ ਗਈ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਸ. ਸਿੱਧੂ ਐਂਮਬੋਲਿਜ਼ਮ ਟਰੀਟਮੈਂਟ ਲੈ ਰਹੇ ਹਨ, ਇਸ ਲਈ ਲਗਾਤਾਰ ਹਵਾਈ ਯਾਤਰਾ ਉਨ•੍ਹਾਂ ਲਈ ਹਾਨੀਕਾਰਕ ਹੈ। ਕੁਝ ਸਾਲ ਪਹਿਲਾਂ ਜ਼ਿਆਦਾ ਹਵਾਈ ਯਾਤਰਾ ਕਾਰਨ ਉਹ ਡੀ.ਵੀ.ਟੀ. ਦੀ ਸਮੱਸਿਆ ਤੋਂ ਪ੍ਰਭਾਵਿਤ ਹੋ ਗਏ ਸਨ। ਉਨ੍ਹਾਂ ਵੱਲੋਂ ਲੜੀਵਾਰ ਹੀਮਾਟੌਲੋਜੀ (ਬਲੱਡ) ਟੈਸਟ ਕਰਵਾਏ ਗਏ ਹਨ। ਡਾਕਟਰਾਂ ਦੀ ਸਲਾਹ ਨਾਲ ਉਹ ਮੁਕੰਮਲ ਜਾਂਚ ਅਤੇ ਰਿਕਵਰੀ ਲਈ ਕਿਸੇ ਅਣਦੱਸੀ ਥਾਂ ‘ਤੇ ਗਏ ਹਨ। ਉਨ•੍ਹਾਂ ਨੂੰ ਸਾਹ ਲੈਣ ਦੇ ਅਭਿਆਸ ਅਤੇ ਫਿਜ਼ੀਓਥੈਰੇਪੀ ਦੇ ਨਾਲ ਵਿਸ਼ੇਸ਼ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article