PUNJABMAILUSA.COM

ਨਵਜੋਤ ਸਿੰਘ ਸਿੱਧੂ ਵੱਲੋਂ ਜਸਵੰਤ ਸਿੰਘ ਕੰਵਲ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਤ ਕਰਨ ਦੀ ਮੰਗ

ਨਵਜੋਤ ਸਿੰਘ ਸਿੱਧੂ ਵੱਲੋਂ ਜਸਵੰਤ ਸਿੰਘ ਕੰਵਲ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਤ ਕਰਨ ਦੀ ਮੰਗ

ਨਵਜੋਤ ਸਿੰਘ ਸਿੱਧੂ ਵੱਲੋਂ ਜਸਵੰਤ ਸਿੰਘ ਕੰਵਲ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਤ ਕਰਨ ਦੀ ਮੰਗ
June 27
10:02 2018

ਚੰਡੀਗੜ੍ਹ, 27 ਜੂਨ (ਪੰਜਾਬ ਮੇਲ)- ਪੰਜਾਬੀ ਦੇ ਨਾਮਵਾਰ ਸਾਹਿਤਕਾਰ ਸ. ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਮੌਕੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਭਾਰਤ ਸਰਕਾਰ ਕੋਲ ਸ.ਕੰਵਲ ਨੂੰ ‘ਪਦਮ ਵਿਭੂਸ਼ਣ’ ਨਾਲ ਸਨਮਾਨਤ ਕਰਨ ਦੀ ਮੰਗ ਕੀਤੀ ਹੈ।
ਸ. ਕੰਵਲ ਜਿਨ੍ਹਾਂ ਦਾ 100ਵਾਂ ਜਨਮ ਦਿਨ ਹੈ, ਨੂੰ ਪਦਮ ਵਿਭੂਸ਼ਣ ਨਾਲ ਸਨਮਾਨਤ ਕਰਨ ਦੀ ਮੰਗ ਕਰਦਿਆਂ ਸ. ਸਿੱਧੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸ. ਸਿੱਧੂ ਨੇ ਆਪਣੇ ਪੱਤਰ ‘ਚ ਕਿਹਾ ਹੈ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਦੇ ਨਾਮਵਾਰ ਨਾਵਲਕਾਰ ਸ. ਜਸਵੰਤ ਸਿੰਘ ਕੰਵਲ 100ਵਾਂ ਜਨਮ ਦਿਨ ਮਨਾ ਰਹੇ ਹਨ ਅਤੇ ਇਹ ਮਾਣ ਬਹੁਤ ਘੱਟ ਸਾਹਿਤਕਾਰਾਂ ਦੇ ਹਿੱਸੇ ਆਇਆ ਹੈ, ਜਿਸ ਲਈ ਇਸ ਮੌਕੇ ਨੂੰ ਯਾਦਗਾਰ ਕਰਨ ਲਈ ਸ. ਕੰਵਲ ਨੂੰ ਦੇਸ਼ ਦਾ ਦੂਜਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਜਾਵੇ।
ਸ. ਸਿੱਧੂ ਨੇ ਪ੍ਰਧਾਨ ਮੰਤਰੀ ਕੋਲ ਇਹ ਵੀ ਮੰਗ ਕੀਤੀ ਹੈ ਕਿ ਸ. ਕੰਵਲ ਦੇ 100ਵੇਂ ਜਨਮ ਦਿਨ ਮੌਕੇ ਵਿਸ਼ੇਸ਼ ਡਾਕ ਟਿਕਟ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ. ਕੰਵਲ ਨੇ ਪੰਜਾਬੀ ਸਾਹਿਤ ਦੀ ਝੋਲੀ 50 ਤੋਂ ਵੱਧ ਪੁਸਤਕਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਇਸ ਚੋਟੀ ਦੇ ਸਾਹਿਤਕਾਰ ਦਾ ਸਨਮਾਨ ਕਰਨਾ, ਆਪਣੇ ਆਪ ਦਾ ਸਨਮਾਨ ਕਰਨ ਦੇ ਬਰਾਬਰ ਹੋਵੇਗਾ। ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਸ. ਜਸਵੰਤ ਸਿੰਘ ਕੰਵਲ ਨੇ 75 ਸਾਲ ਪਹਿਲਾਂ ਆਪਣਾ ਪਹਿਲਾ ਨਾਵਲ ਲਿਖਿਆ ਸੀ ਅਤੇ ਅੱਜ ਵੀ ਉਹ 100 ਸਾਲ ਦੀ ਉਮਰ ਵਿਚ ਪ੍ਰਵੇਸ਼ ਕਰਦਿਆਂ ਪੰਜਾਬੀ ਸਾਹਿਤ ਨੂੰ ਆਪਣੀਆਂ ਲਿਖਤਾਂ ਨਾਲ ਅਮੀਰੀ ਬਖ਼ਸ਼ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article