PUNJABMAILUSA.COM

ਨਵਜੋਤ ਸਿੰਘ ਸਿੱਧੂ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ
May 17
08:38 2018

ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪਾਰਟੀ ਵੱਲੋਂ ਹਰ ਡਿਊਟੀ ਨਿਭਾਉਣ ਦਾ ਕੀਤਾ ਪ੍ਰਣ
ਚੰਡੀਗੜ੍ਹ, 17 ਮਈ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿਖੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸ. ਸਿੱਧੂ ਨੂੰ ਬੀਤੇ ਦਿਨੀਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸ੍ਰੀ ਰਾਹੁਲ ਗਾਂਧੀ ਨੇ ਉਚੇਚੇ ਤੌਰ ‘ਤੇ ਵਧਾਈ ਦਿੱਤੀ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਪਾਰਟੀ ਦੇ ਕੌਮੀ ਪ੍ਰਧਾਨ ਨਾਲ ਪਹਿਲੀ ਮੀਟਿੰਗ ਸੀ। ਸ. ਸਿੱਧੂ ਨੇ ਇਸ ਮੀਟਿੰਗ ਨੂੰ ਇਕ ਸਿਪਾਹੀ ਦੀ ਜਰਨੈਲ ਨਾਲ ਮੁਲਾਕਾਤ ਦੱਸਿਆ। ਸ.ਸਿੱਧੂ ਨੇ ਅੱਜ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦਿਆਂ ਜਿੱਥੇ ਪਾਰਟੀ ਵੱਲੋਂ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਏ ਜਾਣ ‘ਤੇ ਧੰਨਵਾਦ ਕੀਤਾ ਉਥੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਆਪਣਾ ਪੂਰਾ ਜੀਵਨ ਕਾਂਗਰਸ ਪਾਰਟੀ ਦੇ ਲੇਖੇ ਲਾਉਂਦੇ ਹਨ ਅਤੇ ਪਾਰਟੀ ਵੱਲੋਂ ਜੋ ਵੀ ਡਿਊਟੀ ਲਾਈ ਜਾਵੇਗੀ, ਉਸਨੂੰ ਤਨਦੇਹੀ ਤੇ ਪੂਰੀ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਪ੍ਰਧਾਨ ਨੂੰ ਇਹੋ ਕਿਹਾ ਕਿ ਉਹ 24X7 ਉਨ੍ਹਾਂ ਨੂੰ ਸਮਰਪਿਤ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article