PUNJABMAILUSA.COM

ਨਵਜੋਤ ਸਿੱਧੂ ਕਰਨਗੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹਲ!

ਨਵਜੋਤ ਸਿੱਧੂ ਕਰਨਗੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹਲ!

ਨਵਜੋਤ ਸਿੱਧੂ ਕਰਨਗੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹਲ!
March 30
21:07 2017

Navjot-Sidhu
ਚੰਡੀਗੜ੍ਹ, 30 ਮਾਰਚ (ਪੰਜਾਬ ਮੇਲ)-ਪੰਜਾਬ ਸਰਕਾਰ ਦੇ ਜ਼ਿਆਦਾਤਰ ਮੰਤਰੀ ਸਕੱਤਰੇਤ ਜਾਂ ਘਰ ਬੈਠ ਕੇ ਕੰਮ ਕਰਦੇ ਹਨ ਪਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਲੋਕਾਂ ਦੇ ਦਰਵਾਜ਼ੇ ‘ਤੇ ਪਹੁੰਚ ਰਹੇ ਹਨ। ਅੱਜ ਨਵਜੋਤ ਸਿੱਧੂ ਨੇ ‘ਨਵਾਂ ਗਰਾਓਂ’ ਨਗਰ ਪੰਚਾਇਤ ਕੌਂਸਲ ‘ਚ ਅਫਸਰਾਂ ਸਾਹਮਣੇ ਲੋਕਾਂ ਦੀਆਂ ਸਮੱਸਿਆ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਦੇ ਹੁਕਮ ਦਿੱਤੇ।
ਨਵਜੋਤ ਸਿੱਧੂ ‘ਕੈਪਟਨ ਸਰਕਾਰ ਜਨਤਾ ਦੇ ਦਰਬਾਰ’ ਨਾਅਰੇ ਤਹਿਤ ਪਹਿਲੀ ਵਾਰ ਸਕੱਤਰੇਤ ਦੇ ਏ.ਸੀ. ਕਮਰੇ ‘ਚੋਂ ਨਿਕਲੇ ਤੇ ਚੰਡੀਗੜ੍ਹ ਨਾਲ ਲੱਗਦੀ ਨਵਾਂ ਗਰਾਓਂ ਨਗਰ ਪੰਚਾਇਤ ਜਾ ਪੁੱਜੇ। ਸਿੱਧੂ ਦੇ ਪੁੱਜਦੇ ਹੀ ਲੋਕਾਂ ਨੇ ਸ਼ਿਕਾਇਤਾਂ ਦੀ ਝੜੀ ਲਾ ਦਿੱਤੀ। ਲੋਕਾਂ ਦਾ ਕਹਿਣਾ ਸੀ ਕਿ ਇੱਥੇ ਵੱਡੇ ਪੱਧਰ ‘ਤੇ ਅਫਸਰ ਭ੍ਰਿਸ਼ਟਾਚਾਰ ਕਰ ਰਹੇ ਹਨ। ਸੜਕਾਂ ਬਣਦੀਆਂ ਬਾਅਦ ‘ਚ ਤੇ ਟੁੱਟਦੀਆਂ ਪਹਿਲਾਂ ਹਨ। ਨਕਸ਼ੇ ਪਾਸ ਨਹੀਂ ਹੁੰਦੇ ਤੇ ਇਨ੍ਹਾਂ ਦੀ ਫੀਸ ਬਹੁਤ ਜ਼ਿਆਦਾ ਹੈ। ਪਾਣੀ ਦਾ ਟੈਂਕਰ ਮਾਫੀਆ ਪਾਣੀ ਵੇਚਦਾ ਹੈ। ਜਲ ਸਪਲਾਈ ਵਿਭਾਗ ਲੋਕਾਂ ਦਾ ਪਾਣੀ ਨਹੀਂ ਪਹੁੰਚਾ ਰਿਹਾ। ਰਿਹਾਇਸ਼ੀ ਇਲਾਕੇ ‘ਚ ਸ਼ਰਾਬ ਦੇ ਠੇਕੇ ਹਨ। ਔਰਤਾਂ ਵੀ ਸੁਰੱਖਿਆ ਨਹੀਂ ਹਨ। ਨਵਜੋਤ ਸਿੱਧੂ ਲੋਕਾਂ ਦੇ ਮਸਲੇ ਹੱਲ ਕਰਨ ਦਾ ਮਨ ਬਣਾ ਕੇ ਆਏ ਸਨ। ਉਨ੍ਹਾਂ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹੁਕਮ ਦਿੱਤੇ। ਸਿੱਧੂ ਨੇ ਕਿਹਾ ਸਭ ਦੇ ਨਕਸ਼ੇ ਪਾਸ ਹੋਣਗੇ। ਨਕਸ਼ਿਆਂ ਦੀ ਫੀਸ ਜਲਦ ਘਟਾਵਾਂਗੇ। ਸੜਕ ਬਣਾਉਣ ਤੇ ਵਿਕਾਸ ਦੇ ਹਰ ਕੰਮ ਸਮੇਂ ਪੂਰੀ ਪਾਦਰਸ਼ਤਾ ਨਾਲ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦਾ ਮਸਲਾ ਵੀ ਜਲਦ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਅਫਸਰ ਸਰਕਾਰ ਦੇ ਹੁਕਮਾਂ ਦੀ ਅਦੂਲੀ ਕਰਨਗੇ, ਉਨ੍ਹਾਂ ‘ਤੇ ਸਖਤ ਕਾਰਵਾਈ ਹੋਵੇਗੀ। ਸਿੱਧੂ ਨੇ ਕਿਹਾ ਕਿ ਪੂਰੇ ਪੰਜਾਬ ਦੀਆਂ ਨਗਰ ਪੰਚਾਇਤਾਂ, ਮਿਉਂਸਪਲ ਕੌਂਸਲਾਂ ਤੇ ਮਿਉਂਸਪਲ ਕਾਰਪੋਰੇਸ਼ਨਾਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article