PUNJABMAILUSA.COM

ਨਵਜੋਤ ਸਿੱਧੂ ਵੱਲੋਂ ਕੇਜਰੀਵਾਲ ਦੀ ਮੁਆਫੀ ਬੁਜ਼ਦਿਲ ਕਰਾਰ

March 16
16:50 2018

ਚੰਡੀਗੜ੍ਹ, 16 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਮਜੀਠੀਆ ਕੋਲੋਂ ਮੰਗੀ ਗਈ ਮੁਆਫੀ ‘ਤੇ ਨਵਜੋਤ ਸਿੱਧੂ ਨੇ ਵੱਡਾ ਸ਼ਬਦੀ ਹਮਲਾ ਬੋਲਿਆ ਹੈ। ਸਿੱਧੂ ਨੇ ਕੇਜਰੀਵਾਲ ਦੀ ਮੁਆਫੀ ਨੂੰ ਬੁਜ਼ਦਿਲੀ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਪੰਜਾਬ ਦੀ ਜਨਤਾ ਸਹਿਮਤ ਨਹੀਂ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਦਲ ਦੇ ਰੂਪ ਵਿਚ ਦੇਖਦੇ ਸਨ ਪਰ ਉਹੀ ਲੋਕ ਇਹ ਮੰਨ ਰਹੇ ਹਨ ਕਿ ਕੇਜਰੀਵਾਲ ਨੇ ਆਪਣੇ ਨਿੱਜੀ ਸਵਾਰਥ ਲਈ ਜਨਤਾ ਨਾਲ ਵਿਸ਼ਵਾਸਘਾਤ ਕੀਤਾ ਹੈ।
ਸਿੱਧੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਕਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਤਰੀਕਾਂ ਨਾ ਭੁਗਤ ਸਕਣ ਕਰਕੇ ਕੇਜਰੀਵਾਲ ਵਲੋਂ ਮੁਆਫੀ ਮੰਗਣਾ ਪੰਜਾਬ ਦੀ ਜਨਤਾ ਨਾਲ ਵੱਡਾ ਵਿਸ਼ਵਾਸਘਾਤ ਹੈ। ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵਰਗਾ ਡਰਪੋਕ ਆਦਮੀ ਰੋਜ਼ ਮਰਦਾ ਹੈ ਜਦਕਿ ਬਹਾਦਰ ਸਿਰਫ ਇਕੋ ਵਾਰ ਮਰਦਾ ਹੈ ਅਤੇ ਕੇਜਰੀਵਾਲ ਇਕ ਹਾਰਿਆ ਹੋਇਆ ਆਦਮੀ ਹੈ ਜਿਸ ਨੇ ਪੰਜਾਬ ਵਿਚ ਪਾਰਟੀ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ