PUNJABMAILUSA.COM

ਨਵਾਂ ਰਸਾਇਣਿਕ ਹਥਿਆਰ ਰੱਖਿਆ ਕੇਂਦਰ ਬਣਾਉਣ ‘ਤੇ ਬ੍ਰਿਟੇਨ ਖਰਚੇਗਾ 435 ਕਰੋੜ ਰੁਪਏ

ਨਵਾਂ ਰਸਾਇਣਿਕ ਹਥਿਆਰ ਰੱਖਿਆ ਕੇਂਦਰ ਬਣਾਉਣ ‘ਤੇ ਬ੍ਰਿਟੇਨ ਖਰਚੇਗਾ 435 ਕਰੋੜ ਰੁਪਏ

ਨਵਾਂ ਰਸਾਇਣਿਕ ਹਥਿਆਰ ਰੱਖਿਆ ਕੇਂਦਰ ਬਣਾਉਣ ‘ਤੇ ਬ੍ਰਿਟੇਨ ਖਰਚੇਗਾ 435 ਕਰੋੜ ਰੁਪਏ
March 15
16:55 2018

ਲੰਡਨ, 15 ਮਾਰਚ (ਪੰਜਾਬ ਮੇਲ)- ਸਾਬਕਾ ਰੂਸੀ ਜਾਸੂਸ ‘ਤੇ ਨਰਵ ਏਜੰਟ ਹਮਲੇ ਤੋਂ ਬਾਅਦ ਬ੍ਰਿਟੇਨ ਨੇ ਨਵਾਂ ਰਸਾਇਣਿਕ ਹਥਿਆਰ ਰੱਖਿਆ ਕੇਂਦਰ ਬਣਾਉਣ ਦਾ ਐਲਾਨ ਕੀਤਾ ਹੈ। ਇਸ ‘ਤੇ 4.8 ਕਰੋੜ ਪਾਉਂਡ (ਕਰੀਬ 435 ਕਰੋੜ ਰੁਪਏ) ਖਰਚ ਹੋਵੇਗਾ। ਇਸ ਤੋਂ ਇਲਾਵਾ ਐਂਥਰੈਕਸ ਤੋਂ ਬਚਣ ਲਈ ਹਜ਼ਾਰਾਂ ਬ੍ਰਿਟਿਸ਼ ਫੌਜੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਬ੍ਰਿਟੇਨ ਦੇ ਰੱਖਿਆ ਮੰਤਰੀ ਗੇਵਿਨ ਵਿਲਿਯਮਸਨ ਨੇ ਕਿਹਾ ਕਿ ਅਸੀਂ ਰਸਾਇਣ ਵਿਸ਼ਲੇਸ਼ਣ ਤੇ ਰੱਖਿਆ ਨੂੰ ਮੋਹਰੀ ਬਣਾਉਣ ਲਈ ਨਵਾਂ ਕੇਂਦਰ ਬਣਾਏਗਾ। ਇਹ ਕੇਂਦਰ ਮੌਜੂਦਾ ਪੋਰਟਨ ਡਾਉਨ ਪਰੀਸਰ ‘ਚ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਾ ਸਿਰਫ ਰੂਸ ਸਗੋਂ ਕਈ ਦੇਸ਼ਾਂ ‘ਚ ਰਸਾਇਣਿਕ ਹਮਲੇ ਦਾ ਖਤਰਾ ਵਧ ਰਿਹਾ ਹੈ।
ਪੋਰਟਨ ਡਾਉਨ ਬ੍ਰਿਟਿਸ਼ ਫੌਜ ਦਾ ਗੁੱਪਤ ਅੱਡਾ ਹੈ, ਜਿਥੇ ਸਾਬਕਾ ਰੂਸੀ ਜਾਸੂਸ ਨੂੰ ਦਿੱਤੇ ਗਏ ਜ਼ਿਹਰ ਦਾ ਵਿਸ਼ਲੇਸ਼ਣ ਕੀਤਾ ਗਿਆ ਸੀ। ਇਸ ਦਾ ਅਧਿਕਾਰਕ ਨਾਂ ਡਿਫੈਂਸ ਸਾਇੰਸ ਐਂਡ ਟੈਕਨਾਲੋਜੀ ਲੈਬੋਰਟਰੀ ਹੈ। ਇਸ ‘ਚ ਕਰੀਬ 3000 ਵਿਗਿਆਨਕ ਕੰਮ ਕਰਦੇ ਹਨ ਇਸ ਦਾ ਸਲਾਨਾ ਬਜਟ 50 ਕਰੋੜ ਪਾਉਂਡ ਹੈ। ਪਹਿਲੇ ਵਿਸ਼ਵ ਯੁੱਧ ਦੌਰਾਨ ਜਰਮਨੀ ਦੇ ਗੈਸ ਹਮਲੇ ਤੋਂ ਨਜਿੱਠਣ ਲਈ 1916 ‘ਚ ਇਸ ਦੀ ਸਥਾਪਨਾ ਕੀਤੀ ਗਈ ਸੀ। ਬ੍ਰਿਟਿਸ਼ ਰੱਖਿਆ ਮੰਤਰਾਲੇ ਮੁਤਾਬਕ ਰਸਾਇਣਿਕ ਹਥਿਆਰਾਂ ‘ਤੇ ਪਾਬੰਦੀ ਦੀ ਪਾਲਣਾ ਕਰਦੇ ਹੋਏ ਪੋਰਟਨ ਡਾਉਨ ‘ਚ ਰੱਖਿਆਤਮਕ ਕੁਦਰਤ ਦੀ ਖੋਜ ਹੁੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article