PUNJABMAILUSA.COM

ਨਵਾਜ਼ ਸ਼ਰੀਫ਼ ਨੇ ਨਿਆਂਪਾਲਿਕਾ ਅਤੇ ਫ਼ੌਜ ਖ਼ਿਲਾਫ਼ ਕੱਢੀ ਭੜਾਸ

August 13
06:52 2017

ਲਾਹੌਰ, 13 ਅਗਸਤ (ਪੰਜਾਬ ਮੇਲ)– ਪਾਕਿਸਤਾਨ ਦੀ ਨਿਆਂਪਾਲਿਕਾ ਅਤੇ ਫ਼ੌਜ ਖ਼ਿਲਾਫ਼ ਭੜਾਸ ਕੱਢਦਿਆਂ ਅਹੁਦੇ ਤੋਂ ਲਾਂਭੇ ਕੀਤੇ ਗਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅੱਜ ਕਿਹਾ ਕਿ ਕੁਝ ਲੋਕਾਂ ਨੂੰ 20 ਕਰੋੜ ਤੋਂ ਵਧ ਲੋਕਾਂ ਵਾਲੇ ਮੁਲਕ ’ਤੇ ਸ਼ਾਸਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਮੁਰੀਦਕੇ ’ਚ ਤਿੱਖਾ ਭਾਸ਼ਨ ਦਿੰਦਿਆਂ ਸ਼ਰੀਫ਼ ਨੇ ਪਾਕਿਸਤਾਨ ’ਚ ਨਵਾਂ ਇਨਕਲਾਬ ਲਿਆਉਣ ਲਈ ਲੋਕਾਂ ਤੋਂ ਹਮਾਇਤ ਮੰਗੀ। ਆਪਣੇ ਹਮਾਇਤੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਨਵਾਜ਼ ਸ਼ਰੀਫ਼ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਏਗਾ ਤਾਂ ਲੋਕ ਹੀ ਉਸ ਨੂੰ ਅਹੁਦੇ ਤੋਂ ਹਟਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਪਾਕਿਸਤਾਨ ਦੀ ਤਰੱਕੀ ਤੋਂ ਸੜਦੇ ਹਨ ਜਿਸ ਕਾਰਨ ਉਨ੍ਹਾਂ ਤੁਹਾਡੇ ਪ੍ਰਧਾਨ ਮੰਤਰੀ ਨੂੰ ਹਟਵਾ ਦਿੱਤਾ। ਸ਼ਰੀਫ਼ ਨੇ ਦਾਅਵਾ ਕੀਤਾ ਕਿ ਜੇਕਰ ਉਹ ਹੋਰ ਤਿੰਨ ਸਾਲਾਂ ਲਈ ਸੱਤਾ ’ਚ ਰਹਿੰਦੇ ਤਾਂ ਮੁਲਕ ’ਚੋਂ ਬੇਰੁਜ਼ਗਾਰੀ ਨੇ ਖ਼ਤਮ ਹੋ ਜਾਣਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ