PUNJABMAILUSA.COM

ਨਵਾਜ਼ ਸ਼ਰੀਫ ਦੀ ਹਮਾਇਤ ‘ਚ ਰੈਲੀ ਕੱਢਣ ਦੇ ਮਾਮਲੇ ‘ਚ 1500 ਕਾਰਕੁੰਨਾਂ ਖਿਲਾਫ ਅੱਤਵਾਦ ਤੇ ਹੋਰ ਇਲਜ਼ਾਮਾਂ ਤਹਿਤ ਮਾਮਲਾ ਦਰਜ

July 14
15:26 2018

ਲਾਹੌਰ, 14 ਜੁਲਾਈ (ਪੰਜਾਬ ਮੇਲ)- ਗੁਆਂਢੀ ਮੁਲਕ ਦੇ ਬਰਤਰਫ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਹਮਾਇਤ ਵਿਚ ਇਥੇ ਰੈਲੀ ਕੱਢਣ ਦੇ ਮਾਮਲੇ ਵਿਚ ਪੀ.ਐਮ.ਐਲ.-ਐਨ ਦੇ 1500 ਕਾਰਕੁੰਨਾਂ ਅਤੇ ਸ਼ਾਹਿਦ ਖਾਕਾਨ ਅੱਬਾਸੀ ਅਤੇ ਸ਼ਾਹਬਾਜ਼ ਸ਼ਰੀਫ ਨਾਲ ਕਈ ਹੋਰ ਨੇਤਾਵਾਂ ‘ਤੇ ਅੱਤਵਾਦ ਤੇ ਹੋਰ ਇਲਜ਼ਾਮਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐਮ.ਐਲ.-ਐਨ) ਦੇ ਨੇਤਾਵਾਂ ਅਤੇ ਵਰਕਰਾਂ ‘ਤੇ ਕਲ ਕਾਨੂੰਨ ਦੀ ਉਲੰਘਣਾ ਕਰਨ ਦੇ ਸਬੰਧ ਵਿਚ ਮਾਮਲਾ ਦਰਜ ਹੋਇਆ ਹੈ। ਇਨ੍ਹਾਂ ਲੋਕਾਂ ‘ਤੇ ਪੁਲਿਸ ਮੁਲਾਜ਼ਮਾਂ ਅਤੇ ਰੇਂਜਰਸ ‘ਤੇ ਹਮਲਾ ਕਰਨ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਨਿਆ ਪਾਲਿਕਾ ਤੇ ਫੌਜ ਨੂੰ ਗਾਲ੍ਹਾਂ ਕੱਢਣ ਦਾ ਦੋਸ਼ ਹੈ। ਪੀ.ਐਮ.ਐਲ.-ਐਨ ਦੇ ਹਜ਼ਾਰਾਂ ਵਰਕਰਾਂ ਨੇ ਅਲਾਮਾ ਇਕਬਾਲ ਹਵਾਈ ਅੱਡੇ ‘ਤੇ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਦਾ ਸਵਾਗਤ ਕਰਨ ਲਈ ਮਾਰਚ ਕੱਢਿਆ ਸੀ। ਇਹ ਦੋਵੇਂ ਲੰਡਨ ਤੋਂ ਇਥੇ ਇਵਨਫੀਲਡ ਜਾਇਦਾਦ ਭ੍ਰਿਸ਼ਟਾਚਾਰ ਮਾਮਲੇ ਵਿਚ ਲਗਭਗ 10 ਸਾਲ ਅਤੇ 7 ਸਾਲ ਦੀ ਸਜ਼ਾ ਦਾ ਸਾਹਮਣਾ ਕਰਨ ਲਈ ਆਏ ਹਨ। ਪੁਲਿਸ ਮੁਤਾਬਕ ਪੀ.ਐਮ.ਐਲ-ਐਨ ਦੇ ਪ੍ਰਧਾਨ ਅਤੇ ਨਵਾਜ਼ ਸ਼ਰੀਫ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ ਨੇ ਇਥੇ ਰੈਲੀ ਦੀ ਅਗਵਾਈ ਕੀਤੀ ਜੋ ਕਿ ਧਾਰਾ 144 ਦੀ ਉਲੰਘਣਾ ਸੀ। ਇਸ ਕਾਨੂੰਨ ਦੇ ਤਹਿਤ ਇਕ ਥਾਂ ‘ਤੇ ਇਕ ਸਮੇਂ ਵਿਚ ਪੰਜ ਜਾਂ ਉਸ ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲੱਗੀ ਹੁੰਦੀ ਹੈ।
ਪੀ.ਐਮ.ਐਲ.-ਐਨ ਨੇ ਐਫ.ਆਈ.ਆਰ ਦਰਜ ਹੋਣ ਦੀ ਨਿਖੇਧੀ ਕਰਦੇ ਹੋਏ ਤੁਰੰਤ ਇਸ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਜਿਨ੍ਹਾਂ ਨੇਤਾਵਾਂ ‘ਤੇ ਮਾਮਲੇ ਦਰਜ ਹੋਏ ਹਨ। ਉਨ੍ਹਾਂ ‘ਚੋਂ ਕਈ 25 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਵਿਚ ਹਿੱਸਾ ਲੈ ਰਹੇ ਹਨ। ਪੀ.ਐਮ.ਐਲ.-ਐਨ ਤਰਜਮਾਨ ਮਰੀਅਮ ਔਰੰਗਜ਼ੇਬ ਨੇ ਕਿਹਾ ਇਹ ਸਾਡੇ ਨੇਤਾਵਾਂ ਨੂੰ ਚੋਣਾਂ ਵਿਚ ਹਿੱਸਾ ਲੈਣ ਤੋਂ ਰੋਕਣ ਦੀ ਕੋਸ਼ਿਸ਼ ਹੈ। ਇਹ ਚੋਣਾਂ ਤੋਂ ਪਹਿਲਾਂ ਕੀਤੀ ਜਾ ਰਹੀ ਹੇਰਾਫੇਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article