PUNJABMAILUSA.COM

ਨਵਾਜ਼ ਸ਼ਰੀਫ ਦੇ ਪੁੱਤਰਾਂ ਹਸਨ ਤੇ ਹੁਸੈਨ ਵਿਰੁੱਧ ਇੰਟਰਪੋਲ ਤੋਂ ਰੈਡ ਕਾਰਨਰ ਨੋਟਿਸ ਜਾਰੀ

ਨਵਾਜ਼ ਸ਼ਰੀਫ ਦੇ ਪੁੱਤਰਾਂ ਹਸਨ ਤੇ ਹੁਸੈਨ ਵਿਰੁੱਧ ਇੰਟਰਪੋਲ ਤੋਂ ਰੈਡ ਕਾਰਨਰ ਨੋਟਿਸ ਜਾਰੀ

ਨਵਾਜ਼ ਸ਼ਰੀਫ ਦੇ ਪੁੱਤਰਾਂ ਹਸਨ ਤੇ ਹੁਸੈਨ ਵਿਰੁੱਧ ਇੰਟਰਪੋਲ ਤੋਂ ਰੈਡ ਕਾਰਨਰ ਨੋਟਿਸ ਜਾਰੀ
August 04
14:27 2018

ਇਸਲਾਮਾਬਾਦ, 4 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਸੰਸਥਾ ਨੇ ਜੇਲ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਪੁੱਤਰਾਂ ਹਸਨ ਅਤੇ ਹੁਸੈਨ ਵਿਰੁੱਧ ਇੰਟਰਪੋਲ ਤੋਂ ਰੈਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਹੈ। ਜਵਾਬ ਤਲਬੀ ਅਦਾਲਤ ਨੇ ਸ਼ਰੀਫ ਦੇ ਪੁੱਤਰਾਂ ਨੂੰ ਭਗੌੜਾ ਐਲਾਨਿਆ ਹੋਇਆ ਹੈ। 28 ਜੁਲਾਈ 2017 ਨੂੰ ਸੁਪਰੀਮ ਕੋਰਟ ਦੇ ਇਕ ਫੈਸਲੇ ਤੋਂ ਬਾਅਦ ਸ਼ਰੀਫ ਅਤੇ ਉਨ੍ਹਾਂ ਦੇ ਦੋਹਾਂ ਪੁੱਤਰਾਂ ਵਿਰੁੱਧ ਤਿੰਨ ਮਾਮਲੇ ਦਰਜ ਕੀਤੇ ਗਏ ਸਨ ਅਤੇ ਦੋਵੇਂ ਕਿਸੇ ਵੀ ਮਾਮਲੇ ਵਿਚ ਅਦਾਲਤ ਵਿਚ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ। ਦਿ ਐਕਸਪ੍ਰੈਸ ਟ੍ਰਿਬਿਊਨ ਦੀ ਖਬਰ ਮੁਤਾਬਕ ਰਾਸ਼ਟਰੀ ਜਵਾਬ ਤਲਬੀ ਬਿਊਰੋ (ਐਨ.ਏ.ਬੀ.) ਦੇ ਮੁਖੀ ਜਸਟਿਸ (ਰਿਟਾਇਰਡ) ਜਾਵੇਦ ਇਕਬਾਲ ਨੇ ਗ੍ਰਹਿ ਮੰਤਰਾਲੇ ਤੋਂ ਦੋਹਾਂ ਨੂੰ ਵਾਪਸ ਲਿਆਉਣ ਦੀ ਕਾਰਵਾਈ ਆਰੰਭਣ ਨੂੰ ਆਖਿਆ ਸੀ ਜਿਸ ਤੋਂ ਬਾਅਦ ਰੈਡ ਕਾਰਨਰ ਨੋਟਿਸ ਸਬੰਧੀ ਫੈਸਲਾ ਲਿਆ ਗਿਆ। ਹਸਨ ਅਤੇ ਹੁਸੈਨ ਗੰਭੀਰ ਰੂਪ ਵਿਚ ਬੀਮਾਰ ਚੱਲ ਰਹੀ ਆਪਣੀ ਮਾਂ ਕੁਸਲੁਮ ਨਵਾਜ਼ ਦੀ ਦੇਖਭਾਲ ਲਈ ਲੰਡਨ ਵਿਚ ਰਹਿ ਰਹੇ ਹਨ। ਖਬਰ ਵਿਚ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫ.ਆਈ.ਏ.) ਨੇ ਦੋਹਾਂ ਵਿਰੁੱਧ ਰੈਡ ਵਾਰੰਟ ਜਾਰੀ ਕਰਨ ਦੀ ਅਪੀਲ ਦੇ ਨਾਲ ਫਰਾਂਸ ਸਥਿਤ ਇੰਟਰਪੋਲ ਦੇ ਮੁੱਖ ਦਫਤਰ ਵਿਚ ਅਰਜ਼ੀ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article