PUNJABMAILUSA.COM

ਨਵਾਜ਼ ਦੀ ਪਤਨੀ ਨੂੰ ਹੋਇਆ ਗਲ਼ੇ ਦਾ ਕੈਂਸਰ

ਨਵਾਜ਼ ਦੀ ਪਤਨੀ ਨੂੰ ਹੋਇਆ ਗਲ਼ੇ ਦਾ ਕੈਂਸਰ

ਨਵਾਜ਼ ਦੀ ਪਤਨੀ ਨੂੰ ਹੋਇਆ ਗਲ਼ੇ ਦਾ ਕੈਂਸਰ
March 09
09:00 2018

ਇਸਲਾਮਾਬਾਦ, 9 ਮਾਰਚ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਤਨੀ ਕੁਲਸੂਮ ਨਵਾਜ਼ ਨੂੰ ਮੁੜ ਤੋਂ ਗਲ਼ੇ ਦਾ ਕੈਂਸਰ ਹੋ ਗਿਆ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਦੀ ਗਰਦਨ ਵਿਚ ਮੁੜ ਤੋਂ ਟਿਊਮਰ ਦੀ ਗੰਢਾਂ ਦੇਖੀਆਂ ਹਨ। ਇਹ ਜਾਣਕਾਰੀ ਉਨ੍ਹਾਂ ਦੀ ਪੁੱਤਰੀ ਮਰਿਅਮ ਨਵਾਜ਼ ਨੇ ਅੱਜ ਦਿੱਤੀ।
ਰਿਪੋਰਟਾਂ ਅਨੁਸਾਰ ਮਰਿਅਮ ਨੇ ਜਵਾਬਦੇਹੀ ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਾਜ਼ ਸ਼ਰੀਫ ਨੂੰ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਇੱਕ ਹਫ਼ਤੇ ਦੇ ਲਈ ਕੋਰਟ ਵਿਚ ਹਾਜ਼ਰੀ ਤੋਂ ਛੋਟ ਦੇਣ ਦੀ ਅਪੀਲ ਕੀਤੀ ਸੀ ਲੇਕਿਨ ਅਦਾਲਤ ਨੇ ਸਾਨੂੰ ਬੇਗਮ ਕੁਲਸੂਮ ਨਾਲ ਮੁਲਾਕਾਤ ਦੇ ਲਈ ਕੁਝ ਦਿਨ ਨਹੀਂ ਦਿੱਤੇ। ਮਰਿਅਮ ਨੇ ਕਿਹਾ ਕਿ ਡਾਕਟਰ ਸਾਨੂੰ ਮਿਲ ਕੇ ਅੱਗੇ ਦੇ ਇਲਾਜ ਦੀ ਪ੍ਰਕਿਰਿਆ ਦੇ ਬਾਰੇ ਵਿਚ ਚਰਚਾ ਕਰਨੀ ਚਾਹੁੰਦੇ ਹਨ। ਇਸ ਤੋਂ ਪਹਿਲਾਂ ਨਵਾਜ਼ ਸ਼ਰੀਫ ਦੇ ਪੁੱਤਰ ਹਸਨ ਨਵਾਜ਼ ਨੇ ਕਿਹਾ ਸੀ ਕਿ ਪਿਛਲੇ ਸੱਤ ਮਹੀਨਿਆਂ ਵਿਚ ਬੇਗਮ ਕੁਲਸੂਮ ਦੀ ਤਿੰਨ ਵਾਰ ਸਰਜਰੀ ਕੀਤੀ ਗਈ ਹੈ ਅਤੇ ਸੱਤ ਵਾਰ ਕੀਮੋਥੈਰੇਪੀ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article