PUNJABMAILUSA.COM

ਨਵਾਜ਼ ਸ਼ਰੀਫ ਤੇ ਸ਼ਾਹਬਾਜ਼ ਸ਼ਰੀਫ ਨੇ ਮੈਨੂੰ ਮਾਰਨ ਲਈ ਦੋ ਵਾਰ ਬਣਾਈ ਸੀ ਯੋਜਨਾ : ਆਸਿਫ ਅਲੀ ਜਰਦਾਰੀ

ਨਵਾਜ਼ ਸ਼ਰੀਫ ਤੇ ਸ਼ਾਹਬਾਜ਼ ਸ਼ਰੀਫ ਨੇ ਮੈਨੂੰ ਮਾਰਨ ਲਈ ਦੋ ਵਾਰ ਬਣਾਈ ਸੀ ਯੋਜਨਾ : ਆਸਿਫ ਅਲੀ ਜਰਦਾਰੀ

ਨਵਾਜ਼ ਸ਼ਰੀਫ ਤੇ ਸ਼ਾਹਬਾਜ਼ ਸ਼ਰੀਫ ਨੇ ਮੈਨੂੰ ਮਾਰਨ ਲਈ ਦੋ ਵਾਰ ਬਣਾਈ ਸੀ ਯੋਜਨਾ : ਆਸਿਫ ਅਲੀ ਜਰਦਾਰੀ
October 22
17:12 2017

ਲਾਹੌਰ, 22 ਅਕਤੂਬਰ (ਪੰਜਾਬ ਮੇਲ)– ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਦਾਅਵਾ ਕੀਤਾ ਹੈ ਕਿ ਗਦੀਓਂ ਉਤਾਰੇ ਗਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ ਭਰਾ ਸ਼ਾਹਬਾਜ਼ ਸ਼ਰੀਫ ਨੇ ਉਨ੍ਹਾਂ ਨੂੰ ਮਾਰਨ ਲਈ ਦੋ ਵਾਰ ਯੋਜਨਾ ਬਣਾਈ ਸੀ। ਜ਼ਰਦਾਰੀ ਦਾ ਕਹਿਣਾ ਹੈ ਕਿ ਨਵਾਜ਼ ਅਤੇ ਸ਼ਾਹਬਾਜ਼ ਸ਼ਰੀਫ ਨੇ ਉਨ੍ਹਾਂ ਦੇ ਕਤਲ ਦੀ ਯੋਜਨਾ ਉਸ ਸਮੇਂ ਬਣਾਈ ਸੀ, ਜਦੋਂ ਉਹ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ 8 ਸਾਲ ਦੀ ਸਜ਼ਾ ਕੱਟ ਰਹੇ ਸਨ।
ਕੱਲ ਭਾਵ ਸ਼ਨੀਵਾਰ ਨੂੰ ਲਾਹੌਰ ਦੇ ਬਿਲਾਵਲ ਹਾਊਸ ਵਿਚ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਰਦਾਰੀ ਨੇ ਕਿਹਾ, ”ਸ਼ਰੀਫ ਭਰਾਵਾਂ— ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ ਛੋਟੇ ਭਰਾ, ਪੰਜਾਬ ਦੇ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਨੇ 1990 ਦੇ ਦਹਾਕੇ ਵਿਚ ਮੇਰੇ ਜੇਲ ਵਿਚ ਰਹਿਣ ਦੌਰਾਨ ਦੋ ਵਾਰ ਮੇਰੇ ਕਤਲ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਮੈਂ ਭੁੱਲਿਆ ਨਹੀਂ ਹਾਂ ਕਿ ਸ਼ਰੀਫ ਭਰਾਵਾਂ ਨੇ ਮੇਰੀ ਪਤਨੀ ਬੇਨਜ਼ੀਰ ਭੁੱਟੋ ਅਤੇ ਮੇਰਾ ਨਾਲ ਕੀ ਕੀਤਾ ਹੈ। ਅਸੀਂ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ ਸੀ ਅਤੇ ਚਾਰਟਰ ਆਫ ਡੈਮੋਕ੍ਰੇਸੀ ‘ਤੇ ਦਸਤਖ਼ਤ ਕਰ ਦਿੱਤੇ ਸਨ ਪਰ ਇਸ ਦੇ ਬਾਵਜੂਦ ਨਵਾਜ਼ ਸ਼ਰੀਫ ਨੇ ਮੈਨੂੰ ਧੋਖਾ ਦਿੱਤਾ।
ਉਨ੍ਹਾਂ ਨੇ ਕਿਹਾ, ”ਸ਼ਰੀਫ ਭਰਾਵਾਂ ‘ਤੇ ਇਸ ਵਾਰ ਭਰੋਸਾ ਨਹੀਂ ਕੀਤਾ ਜਾ ਸਕਦਾ ਅਤੇ ਮੈਂ ਉਨ੍ਹਾਂ ਨਾਲ ਹੱਥ ਨਹੀਂ ਮਿਲਾਵਾਂਗਾ।” ਜ਼ਰਦਾਰੀ ਨੇ ਕਿਹਾ ਕਿ ਉਹ ਬਹੁਤ ਤੇਜ਼ੀ ਨਾਲ ਰੰਗ ਬਦਲਦੇ ਹਨ। ਉਹ ਜਦੋਂ ਮੁਸ਼ਕਲ ਵਿਚ ਹੁੰਦੇ ਹਨ ਤਾਂ ਉਹ ਤੁਹਾਡੇ ਨਾਲ ਸਹਿਯੋਗ ਕਰਨ ਲਈ ਤਿਆਰ ਹੋ ਜਾਂਦੇ ਹਨ ਅਤੇ ਜਦੋਂ ਉਨ੍ਹਾਂ ਕੋਲ ਸੱਤਾ ਹੁੰਦੀ ਹੈ ਤਾਂ ਉਹ ਤੁਹਾਨੂੰ ਬਹੁਤ ਚਲਾਕੀ ਨਾਲ ਨੁਕਸਾਨ ਪਹੁੰਚਾਉਂਦੇ ਹਨ। ਜ਼ਰਦਾਰੀ ਨੇ ਪਾਰਟੀ ਵਰਕਰਾਂ ਨੂੰ ਸਾਫ ਕਰ ਦਿੱਤਾ ਹੈ ਕਿ ਉਹ ਸਾਲ 2018 ਵਿਚ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਪਾਕਿਸਤਾਨ ਮੁਸਲਿਮ ਲੀਗ (ਐੱਨ) ਨਾਲ ਗਠਜੋੜ ਕਰਨ ਦੀ ਗੱਲ ਭੁੱਲ ਜਾਣ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article