PUNJABMAILUSA.COM

ਨਵਾਜ਼ ਸ਼ਰੀਫ ਦੀ ਪ੍ਰਧਾਨਗੀ ਅਹੁਦੇ ਦੀ ਕੁਰਸੀ ਵੀ ਖ਼ਤਰੇ ‘ਚ

ਨਵਾਜ਼ ਸ਼ਰੀਫ ਦੀ ਪ੍ਰਧਾਨਗੀ ਅਹੁਦੇ ਦੀ ਕੁਰਸੀ ਵੀ ਖ਼ਤਰੇ ‘ਚ

ਨਵਾਜ਼ ਸ਼ਰੀਫ ਦੀ ਪ੍ਰਧਾਨਗੀ ਅਹੁਦੇ ਦੀ ਕੁਰਸੀ ਵੀ ਖ਼ਤਰੇ ‘ਚ
October 26
05:48 2017

* ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਲਈ ਹਾਈ ਕੋਰਟ ‘ਚ ਅਰਜ਼ੀ
ਇਸਲਾਮਾਬਾਦ, 26 ਅਕਤੂਬਰ (ਪੰਜਾਬ ਮੇਲ)-ਪਾਕਿਸਤਾਨ ਦੇ ਪਨਾਮਾ ਪੇਪਰ ਮਾਮਲੇ ਵਿਚ ਪ੍ਰਧਾਨ ਮੰਤਰੀ ਦੀ ਕੁਰਸੀ ਗੁਆਉਣ ਵਾਲੇ ਨਵਾਜ਼ ਸ਼ਰੀਫ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਹੁਣ ਉਨ੍ਹਾਂ ਦੀ ਆਪਣੀ ਹੀ ਪਾਰਟੀ ਪੀ.ਐੱਮ.ਐੱਲ. (ਐੱਨ) ਦੀ ਪ੍ਰਧਾਨਗੀ ਅਹੁਦੇ ਦੀ ਕੁਰਸੀ ਵੀ ਖ਼ਤਰੇ ਵਿਚ ਪੈ ਗਈ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਲਈ ਇਸਲਾਮਾਬਾਦ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਗਈ ਹੈ।
ਡਾਨ ਨਿਊਜ਼ ਅਨੁਸਾਰ ਹਾਈ ਕੋਰਟ ਦੇ ਜੱਜ ਆਮਿਰ ਫਾਰੂਖ ਨੇ ਮੰਗਲਵਾਰ ਨੂੰ ਅਰਜ਼ੀ ਮਨਜ਼ੂਰ ਕਰ ਲਈ। ਉਨ੍ਹਾਂ ਨੇ ਇਸ ‘ਤੇ ਸ਼ਰੀਫ, ਪਾਕਿਸਤਾਨ ਚੋਣ ਕਮਿਸ਼ਨ ਦੇ ਸਕੱਤਰ, ਅਟਾਰਨੀ ਜਨਰਲ ਅਤੇ ਹੋਰ ਨੂੰ ਨੋਟਿਸ ਜਾਰੀ ਕੀਤੇ ਹਨ। ਇਸ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਅਯੋਗ ਕਰਾਰ ਦਿੱਤੇ ਗਏ ਵਿਅਕਤੀ ਨੂੰ ਇਕ ਰਾਜਨੀਤਕ ਪਾਰਟੀ ਦੀ ਅਗਵਾਈ ਕਰਨ ਦੀ ਇਜਾਜ਼ਤ ਦੇਣਾ ਸੰਵਿਧਾਨ ਦੀ ਭਾਵਨਾ ਦੇ ਖ਼ਿਲਾਫ਼ ਹੈ। ਇਸੇ ਪਟੀਸ਼ਨਕਰਤਾ ਨੇ ਚੋਣ ਸੁਧਾਰ ਅਧਿਨਿਯਮ (ਈ.ਆਰ.ਏ.) 2017 ਨੂੰ ਵੀ ਚੁਣੌਤੀ ਦੇ ਰੱਖੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਪਨਾਮਾ ਪੇਪਰ ਮਾਮਲੇ ਵਿਚ ਆਪਣੇ ਫ਼ੈਸਲੇ ਵਿਚ ਸ਼ਰੀਫ ਨੂੰ ਨੈਸ਼ਨਲ ਅਸੈਂਬਲੀ ਦੀ ਮੈਂਬਰੀ ਤੋਂ ਅਯੋਗ ਕਰਾਰ ਦੇ ਦਿੱਤਾ ਸੀ। ਪੋਲੀਟੀਕਲ ਪਾਰਟੀ ਆਰਡੀਨੈਂਸ (ਪੀ.ਪੀ.ਓ.) 2002 ਦੀ ਧਾਰਾ ਪੰਜ ਅਨੁਸਾਰ ਇਕ ਅਯੋਗ ਵਿਅਕਤੀ ਰਾਜਨੀਤਕ ਪਾਰਟੀ ਦੀ ਕਿਸੇ ਵੀ ਬੈਠਕ ਦੀ ਪ੍ਰਧਾਨਗੀ ਨਹੀਂ ਕਰ ਸਕਦਾ। ਅਜਿਹਾ ਵਿਅਕਤੀ ਨਾ ਤਾਂ ਕਿਸੇ ਪਾਰਟੀ ਦਾ ਪ੍ਰਧਾਨ ਬਣਿਆ ਰਹਿ ਸਕਦਾ ਹੈ ਅਤੇ ਨਾ ਹੀ ਉਸ ਦੀ ਅਗਵਾਈ ਕਰ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article