PUNJABMAILUSA.COM

ਨਵਾਜ਼ ਸ਼ਰੀਫ ਨੂੰ ਸੁਪਰੀਮ ਕੋਰਟ ਵਲੋਂ ਵੱਡਾ ਝਟਕਾ

ਨਵਾਜ਼ ਸ਼ਰੀਫ ਨੂੰ ਸੁਪਰੀਮ ਕੋਰਟ ਵਲੋਂ ਵੱਡਾ ਝਟਕਾ

ਨਵਾਜ਼ ਸ਼ਰੀਫ ਨੂੰ ਸੁਪਰੀਮ ਕੋਰਟ ਵਲੋਂ ਵੱਡਾ ਝਟਕਾ
February 22
08:48 2018

ਕਿਹਾ, ਹੁਣ ਪਾਰਟੀ ਚੀਫ਼ ਵੀ ਨਹੀਂ ਰਹਿ ਸਕਦੇ
ਇਸਲਾਮਾਬਾਦ, 22 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀਆਂ ਮੁਸ਼ਕਲਾਂ ਖਤਮ ਹੁੰਦੀਆਂ ਨਹੀਂ ਦਿਖਾਈ ਦਿੰਦੀਆਂ। ਸੁਪਰੀਮ ਕੋਰਟ ਨੇ ਅਪਣੇ ਇੱਕ ਫ਼ੈਸਲੇ ਵਿਚ ਕਿਹਾ ਕਿ ਨਵਾਜ਼ ਅਪਣੀ ਸਿਆਸੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਕਮਾਂਡ ਨਹੀਂ ਸੰਭਾਲ ਸਕਦੇ। ਇਹ ਵੱਡਾ ਝਟਕਾ ਹੈ। ਪਨਾਮਾ ਪੇਪਰ ਮਾਮਲੇ ਦੀ ਜਾਂਚ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਨਵਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣਾ ਪਿਆ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਸਿਆਸਤ ਵਿਚ ਸਰਗਰਮ ਬਣਾਈ ਰੱਖਣ ਲਈ ਇਲੈਕਸ਼ਨ ਐਕਟ 2017 ਨੂੰ ਸੰਸਦ ਵਿਚ ਪਾਸ ਕਰਵਾਇਆ ਸੀ। ਇਸ ਤੋਂ ਬਾਅਦ ਨਵਾਜ਼ ਪਾਰਟੀ ਮੁਖੀ ਦੀ ਕਮਾਨ ਸੰਭਾਲ ਸਕਦੇ ਹਨ। ਜਦ ਕਿ ਪਹਿਲਾਂ ਦੇ ਕਾਨੂੰਨ ਤਹਿਤ ਸੁਪਰੀਮ ਕੋਰਟ ਵਲੋਂ ਅਯੋਗ ਐਲਾਨੇ ਜਾਣ ਤੋਂ ਬਾਅਦ ਉਹ ਪਾਰਟੀ ਦੀ ਕਮਾਂਡ ਨਹੀਂ ਸੰਭਾਲ ਸਕਦੇ ਸਨ। ਵਿਰੋਧੀ ਪਾਰਟੀਆਂ ਪਾਕਿਸਤਾਨ ਤਹਿਰੀਕ ਏ ਇਨਸਾਫ਼, ਅਵਾਮੀ ਮੁਸਲਿਮ ਲੀਗ, ਪਾਕਿਸਤਾਨ ਪੀਪੁਲਸ ਪਾਰਟੀ ਸਮੇਤ ਹੋਰ ਪਾਰਟੀਆਂ ਨੇ ਇਲੈਕਸ਼ਨ ਐਕਟ 2017 ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਜਨਵਰੀ ਤੋਂ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ ਸੀ। ਚੀਫ਼ ਜਸਟਿਸ ਸਾਕਿਬ ਨਿਸਾਰ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਫ਼ੈਸਲਾ ਦਿੱਤਾ ਕਿ ਸੰਵਿਧਾਨ ਦੀ ਧਾਰਾ 62 ਤੇ 63 ਤਹਿਤ ਜਿਹੜੇ ਵਿਅਕਤੀ ਅਯੋਗ ਐਲਾਨੇ ਗਏ ਹਨ ਉਹ ਪਾਰਟੀ ਮੁਖੀ ਦੀ ਕਮਾਂਡ ਨਹੀਂ ਸੰਭਾਲ ਸਕਦਾ। ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਨੂੰ ਚਲਾਉਣ ਲਈ ਰਾਜ ਨੇਤਾ ਦੇ ਚੰਗੇ ਚਰਿੱਤਰ ਵਾਲਾ ਹੋਣਾ ਜ਼ਰੂਰੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਧਾਰਾ 62 ਤੇ 63 ਤਹਿਤ ਜਿਹੜੇ ਵਿਅਕਤੀ ਅਯੋਗ ਐਲਾਨੇ ਜਾ ਚੁੱਕੇ ਹੋਣ ਉਹ ਪਾਰਟੀਆਂ ਦੀਆਂ ਟਿਕਟਾਂ ਦੀ ਵੰਡ ਵੀ ਨਹੀਂ ਕਰ ਸਕਦੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article