PUNJABMAILUSA.COM

ਨਵਾਜ਼ ਸ਼ਰੀਫ ਸਮੇਤ ਧੀ-ਜਵਾਈ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਤੈਅ

ਨਵਾਜ਼ ਸ਼ਰੀਫ ਸਮੇਤ ਧੀ-ਜਵਾਈ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਤੈਅ

ਨਵਾਜ਼ ਸ਼ਰੀਫ ਸਮੇਤ ਧੀ-ਜਵਾਈ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਤੈਅ
October 20
10:34 2017

ਇਸਲਾਮਾਬਾਦ, 20 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਇੱਕ ਅਦਾਲਤ ਨੇ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰਿਅਮ ਅਤੇ ਜਵਾਈ ਮੁਹੰਮਦ ਸਫਦਰ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ ਤੈਅ ਕਰ ਦਿੱਤੇ ਹਨ।
ਕੋਰਟ ਨੇ 13 ਤਾਰੀਕ ਨੂੰ ਵਕੀਲਾਂ ਦੇ ਹੰਗਾਮੇ ਤੋਂ ਬਾਅਦ ਦੋਸ਼ ਤੈਅ ਕਰਨ ਦੀ ਕਾਰਵਾਈ 19 ਅਕਤੂਬਰ ਤੱਕ ਟਾਲ ਦਿੱਤੀ ਸੀ। ਐਨਏਬੀ ਨੇ ਸ਼ਰੀਫ, ਉਨ੍ਹਾਂ ਦੇ ਪਰਿਵਾਰ ਅਤੇ ਮੈਂਬਰਾਂ ਅਤੇ ਵਿੱਤ ਮੰਤਰੀ ਇਸ਼ਾਕ ਡਾਰ ਦੇ ਖ਼ਿਲਾਫ਼ ਇਸਲਾਮਾਬਾਦ ਜਵਾਬਦੇਹੀ ਅਦਾਲਤ ਵਿਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਤਿੰਨ ਮਾਮਲੇ ਦਰਜ ਕੀਤੇ ਸੀ।
ਐਨਏਬੀ ਦੇ ਮੈਂਬਰਾਂ ਸਮੇਤ ਇਕ ਵਿਸ਼ੇਸ਼ ਦਲ ਸ਼ਰੀਫ ਦੀ ਜਾਇਦਾਦ ਦੀ ਜਾਂਚ ਨੂੰ ਲੈ ਕੇ ਬਰਤਾਨੀਆ ਪਹੁੰਚ ਗਿਆ ਹੈ। ਸ਼ਰੀਫ ਵਰਤਮਾਨ ਵਿਚ ਲੰਡਨ ਵਿਚ ਅਪਣੀ ਬਿਮਾਰ ਪਤਨੀ ਕੁਲਸੁਮ ਨਵਾਜ਼ ਦਾ ਇਲਾਜ ਕਰਵਾ ਰਹੇ ਹਨ। 28 ਜੁਲਾਈ ਨੂੰ ਪਨਾਮਾ ਪੇਪਰ ਕਾਂਡ ਵਿਚ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਅਯੋਗ ਠਹਿਰਾਏ ਜਾਣ ਦੇ ਹਫਤਿਆਂ ਬਾਅਦ ਇਹ ਮਾਮਲੇ ਦਰਜ ਕੀਤੇ ਸੀ।
ਜਸਟਿਸ ਮੁਹੰਮਦ ਬਸ਼ੀਰ ਦੀ ਅਦਾਲਤ ਵਿਚ ਕਾਰਵਾਈ ਸ਼ੁਰੂ ਹੋਣ ਹੀ ਵਾਲੀ ਸੀ ਕਿ ਵਕੀਲਾਂ ਨੇ ਸੁਰੱਖਿਆ ਇੰਤਜ਼ਾਮਾਂ ਨੂੰ ਲੈ ਕੇ ਵਿਰੋਧ ਸ਼ੁਰੂ ਕਰ ਦਿੱਤਾ। ਵਕੀਲਾਂ ਨੇ ਸੁਣਵਾਈ ਨੂੰ ਤਦ ਤੱਕ ਰੋਕਣ ਦੀ ਧਮਕੀ ਜਦ ਤੱਕ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਨਹੀ ਕੀਤੀ ਜਾਂਦੀ ਹੈ ਜਿਨ੍ਹਾਂ ਨੇ ਅਦਾਲਤ ਦੇ ਬਾਹਰ ਉਨ੍ਹਾਂ ਦੇ ਨਾਲ ਕਥਿਤ ਤੌਰ ‘ਤੇ ਹੱਥੋਪਾਈ ਕੀਤੀ ਸੀ। ਇਸ ਨੂੰ ਦੇਖ ਕੇ ਅਦਾਲਤ ਨੇ ਸੁਣਵਾਈ 19 ਅਕਤੂਬਰ ਤੱਕ ਟਾਲਣ ਦਾ ਐਲਾਨ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article