PUNJABMAILUSA.COM

ਨਵੀਂ ਐਚ.1ਬੀ ਵੀਜ਼ਾ ਨੀਤੀ ਦਾ ਉਦੇਸ਼ ਅਮਰੀਕੀ ਤੇ ਗੈਰ ਪ੍ਰਵਾਸੀ ਕਾਮੇ ਪੇਸ਼ੇਵਰਾਂ ਲਈ ਤਨਖਾਹ ਅਤੇ ਕੰਮ ਸਥਿਤੀਆਂ ‘ਚ ਸੁਧਾਰ ਕਰਨਾ

 Breaking News

February 24
17:50 2018

ਵਾਸ਼ਿੰਗਟਨ, 24 ਫਰਵਰੀ (ਪੰਜਾਬ ਮੇਲ)-ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ (ਯੂ.ਐਸ.ਸੀ.ਆਈ.ਐਸ) ਨੇ ਅੱਜ ਕਿਹਾ ਕਿ ਨਵੀਂ ਐਚ.1ਬੀ ਵੀਜ਼ਾ ਨੀਤੀ ਦਾ ਉਦੇਸ਼ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਅਮਰੀਕੀ ਅਤੇ ਗੈਰ ਪ੍ਰਵਾਸੀ ਕਾਮੇ ਪੇਸ਼ੇਵਰਾਂ ਲਈ ਤਨਖਾਹ ਅਤੇ ਕੰਮ ਸਥਿਤੀਆਂ ਵਿਚ ਸੁਧਾਰ ਕਰਨਾ ਹੈ। ਯੂ.ਐਸ.ਸੀ.ਆਈ.ਐਸ ਨੇ ਵੀਰਵਾਰ ਨੂੰ ਨਵੀਂ ਨੀਤੀ ਜਾਰੀ ਕੀਤੀ ਹੈ, ਜਿਸ ਦੇ ਤਹਿਤ ਤੀਜੇ ਪੱਖ ਦੀ ਸਾਈਟ ‘ਤੇ ਕਿਸੇ ਕੰਪਨੀ ਦੇ ਐਚ.1ਬੀ ਕਰਮਚਾਰੀ ਦੀ ਜ਼ਰੂਰਤ ਦੇ ਬਾਰੇ ਵਿਚ ਨਿਯਮ ਸਖਤ ਕੀਤੇ ਗਏ ਹਨ। ਐਚ.1ਬੀ ਪ੍ਰੋਗਰਾਮ ਦੇ ਤਹਿਤ ਅਸਥਾਈ ਅਮਰੀਕੀ ਵੀਜ਼ਾ ਦਿੱਤੇ ਜਾਂਦੇ ਹਨ। ਇਸ ਦੇ ਤਹਿਤ ਅਮਰੀਕੀ ਪੇਸ਼ੇਵਰਾਂ ਦੀ ਕਮੀ ਦੇ ਮੱਦੇਨਜ਼ਰ ਕੰਪਨੀਆਂ ਹੁਨਰਮੰਦ ਵਿਦੇਸ਼ੀ ਪੇਸ਼ੇਵਰਾਂ ਦੀ ਨਿਯੁਕਤੀ ਕਰ ਸਕਦੀ ਹੈ। ਯੂ.ਐਸ.ਸੀ.ਆਈ.ਐਸ ਦੇ ਬੁਲਾਰੇ ਨੇ ਦੱਸਿਆ ਕਿ ਅਸੀਂ ਤੀਜੇ ਪੱਖ ਦੀ ਸਾਈਟ ਲਈ ਮੌਜੂਦਾ ਨਿਯਮਾਂ ਅਤੇ ਨੀਤੀਆਂ ਨੂੰ ਸਪਸ਼ਟ ਕਰ ਰਹੇ ਹਾਂ।
ਜ਼ਿਕਰਯੋਗ ਹੈ ਕਿ ਟਰੰਪ ਸਰਕਾਰ ਨੇ ਐਚ.1ਬੀ ਵੀਜ਼ਾ ਜਾਰੀ ਕਰਨ ਦੇ ਨਿਯਮ ਸਖਤ ਕਰ ਦਿੱਤੇ ਹਨ, ਜਿਸ ਨਾਲ ਇੱਥੇ ਖਾਸ ਕਰ ਕੇ ਜੌਬ-ਵਰਕ ਕਰਨ ਵਾਲੀਆਂ ਭਾਰਤੀ ਸੂਚਨਾ ਟੈਕਨਾਲੋਜੀ ਕੰਪਨੀਆਂ ਲਈ ਛੋਟੀ ਮਿਆਦ ਲਈ ਭਾਰਤ ਦੇ ਹੁਨਰਮੰਦ ਕਰਮਚਾਰੀਆਂ ਨੂੰ ਸੱਦਣ ਵਿਚ ਭਾਰੀ ਮੁਸ਼ਕਲਾਂ ਹੋ ਸਕਦੀਆਂ ਹਨ। ਅਮਰੀਕੀ ਸਰਕਾਰ ਦੀ ਇਸ ਨਵੀਂ ਨੀਤੀ ਦੇ ਤਹਿਤ ਇਹ ਸਾਬਿਤ ਕਰਨਾ ਹੋਵੇਗਾ ਕਿ ਇਕ ਜਾਂ ਇਕ ਤੋਂ ਵਧ ਸਥਾਨਾਂ ‘ਤੇ ਜੌਬ-ਵਰਕ ਦੀ ਤਰ੍ਹਾਂ ਕੰਮ ਕਰਨ ਲਈ ਇਸ ਵੀਜ਼ੇ ‘ਤੇ ਸੱਦੇ ਜਾ ਰਹੇ ਕਰਮਚਾਰੀ ਦਾ ਕੰਮ ਵਿਸ਼ੇਸ਼ ਪ੍ਰਕਾਰ ਦਾ ਹੈ ਅਤੇ ਉਸ ਨੂੰ ਖਾਸ ਜ਼ਰੂਰਤ ਲਈ ਸੱਦਿਆ ਜਾ ਰਿਹਾ ਹੈ। ਸਰਕਾਰ ਇਹ ਵੀਜ਼ਾ ਅਜਿਹੇ ਕਰਮਚਾਰੀਆਂ ਲਈ ਜਾਰੀ ਕਰਦੀ ਹੈ ਜੋ ਬਹੁਤ ਉਚ ਹੁਨਰ ਪ੍ਰਾਪਤ ਹੁੰਦੇ ਹਨ ਅਤੇ ਉਸ ਵਰਗੇ ਹੁਨਰਮੰਦ ਲੋਕਾਂ ਦੀ ਅਮਰੀਕਾ ਵਿਚ ਕਮੀ ਹੁੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article