PUNJABMAILUSA.COM

ਨਵੇਂ ਸਾਲ ’ਤੇ ਡੋਨਾਲਡ ਟਰੰਪ ਨੇ ਪਾਕਿਸਤਾਨ ਨੂੰ ਦਿੱਤਾ ਵੱਡਾ ਝਟਕਾ

ਨਵੇਂ ਸਾਲ ’ਤੇ ਡੋਨਾਲਡ ਟਰੰਪ ਨੇ ਪਾਕਿਸਤਾਨ ਨੂੰ ਦਿੱਤਾ ਵੱਡਾ ਝਟਕਾ

ਨਵੇਂ ਸਾਲ ’ਤੇ ਡੋਨਾਲਡ ਟਰੰਪ ਨੇ ਪਾਕਿਸਤਾਨ ਨੂੰ ਦਿੱਤਾ ਵੱਡਾ ਝਟਕਾ
January 01
16:32 2018

ਵਾਸ਼ਿੰਗਟਨ, 1 ਜਨਵਰੀ (ਪੰਜਾਬ ਮੇਲ)- ਨਵੇਂ ਸਾਲ ’ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਨੂੰ ਵੱਡਾ ਝਟਕਾ ਦਿੱਤਾ ਹੈ। ਟਰੰਪ ਨੇ ਇਸ ਸੰਬੰਧੀ ਇਕ ਟਵੀਟ ਵੀ ਜਾਰੀ ਕੀਤਾ ਹੈ। ਟਰੰਪ ਦੇ ਟਵੀਟ ਮੁਤਾਬਕ ਅਮਰੀਕਾ ਨੇ ਬੀਤੇ 15 ਸਾਲਾ ਤੋਂ ਪਾਕਿਸਤਾਨ ਦੀ ਮਦਦ ਕਰਦੇ ਮੂਰਖਤਾ ਕੀਤੀ ਹੈ। ਪਾਕਿਸਤਾਨ ਨੇ ਸਾਡੇ ਨੇਤਾਵਾਂ ਨੂੰ ਮੂਰਖ ਬਣਾਇਆ। ਪਾਕਿਸਤਾਨ ਨੂੰ 33 ਅਰਬ ਡਾਲਰ ਦੀ ਮਦਦ ਦੇ ਕੇ ਅਮਰੀਕਾ ਨੇ ਮੂਰਖਤਾ ਕੀਤੀ ਹੈ। ਪਾਕਿਸਤਾਨ ਨੇ ਮਦਦ ਦੇ ਬਦਲੇ ਧੋਖਾ ਦਿੱਤਾ। ਪਾਕਿਸਤਾਨ ਨੂੰ ਹੁਣ ਮਦਦ ਨਹੀਂ ਦੇਵਾਂਗੇ।
ਦੱਸਣਯੋਗ ਹੈ ਕਿ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਸਬੰਧ ਉਦੋਂ ਤੋਂ ਤਣਾਅਗ੍ਰਸਤ ਬਣੇ ਹੋਏ ਹਨ ਜਦੋਂ ਰਾਸ਼ਟਰਪਤੀ ਨੇ ਐਲਾਨ ਦਿੱਤਾ ਸੀ ਕਿ ਪਾਕਿਸਤਾਨ ਅਰਾਜਕਤਾ, ਹਿੰਸਾ ਅਤੇ ਅੱਤਵਾਦ ਫੈਲਾਉਣ ਵਾਲੇ ਲੋਕਾਂ ਨੂੰ ਪਨਾਹ ਦਿੰਦਾ ਹੈ। ਪਾਕਿਸਤਾਨ ਨੂੰ ਸਾਲ 2002 ਤੋਂ 33 ਅਰਬ ਡਾਲਰ ਤੋਂ ਜ਼ਿਆਦਾ ਦੀ ਸਹਾਇਤਾ ਮੁਹੱਈਆ ਕਰਵਾਉਣ ਵਾਲੇ ਅਮਰੀਕਾ ਨੇ ਅਗਸਤ ਵਿਚ ਕਿਹਾ ਸੀ ਕਿ ਜਦੋਂ ਤੱਕ ਪਾਕਿਸਤਾਨ ਅੱਤਵਾਦੀ ਸਮੂਹਾਂ ਦੇ ਖਿਲਾਫ ਅਤੇ ਜ਼ਿਆਦਾ ਦੀ ਸਹਾਇਤਾ ਮੁਹੱਈਆ ਕਰਵਾਉਣ ਵਾਲੇ ਅਮਰੀਕਾ ਨੇ ਅਗਸਤ ਵਿਚ ਕਿਹਾ ਸੀ ਕਿ ਜਦੋਂ ਤਕ ਪਾਕਿਸਤਾਨ ਅੱਤਵਾਦੀ ਸਮੂਹਾਂ ਦੇ ਖਿਲਾਫ ਹੋਰ ਜ਼ਿਆਦਾ ਕਾਰਵਾਈ ਨਹੀਂ ਕਰਦਾ ਉਦੋਂ ਤੱਕ ਉਹ 25 ਕਰੋੜ 50 ਲੱਖ ਡਾਲਰ ਦੀ ਰਾਸ਼ੀ ਰੋਕ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article